ਅਜ਼-ਜ਼ੁਮਰ · 20/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
لَٰكِنِ الَّذِينَ اتَّقَوْا رَبَّهُمْ لَهُمْ غُرَفٌ مِّن فَوْقِهَا غُرَفٌ مَّبْنِيَّةٌ تَجْرِي مِن تَحْتِهَا الْأَنْهَارُ ۖ وَعْدَ اللَّهِ ۖ لَا يُخْلِفُ اللَّهُ الْمِيعَادَ ۝٢٠
Laakinil lazeenat taqaw Rabbahum lahum ghurafum min fawqihaa ghurafum mabniyyatun tajree min tahtihal anhaar; wa`dal laah; laa yukhliful laahul mee`aad
📖 ਪੰਜਾਬੀ ਵਿੱਚ
20਼ ਪਰ ਉਹ ਲੋਕ ਜਿਹੜੇ ਆਪਣੇ ਰੱਬ ਤੋਂ ਡਰ ਗਏ ਉਹਨਾਂ ਲਈ (ਜੰਨਤ ਵਿਚ) ’ਚੋਬਾਰੇ ਹਨ ਉਹਨਾਂ ਦੇ ਉੱਪਰ ਹੋਰ ਵੀ ’ਚੋਬਾਰੇ ਬਣੇ ਹੋਏ ਹਨ ਜਦ ਕਿ ਉਹਨਾਂ ਦੇ ਹੇਠ ਨਹਿਰਾਂ ਵਗ ਰਹੀਆਂ ਹਨ। (ਨੇਕ ਲੋਕਾਂ ਨਾਲ) ਇਹ ਅੱਲਾਹ ਦਾ ਵਚਨ ਹੈ ਅਤੇ ਅੱਲਾਹ ਕਦੇ ਵੀ ਆਪਣੇ ਵਚਨਾਂ ਤੋਂ ਫਿਰਦਾ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਜ਼-ਜ਼ੁਮਰ

18الَّذِينَ يَسْتَمِعُونَ الْقَوْلَ فَيَتَّبِعُونَ أَحْسَنَهُ ۚ أُولَٰئِكَ الَّذِينَ هَدَاهُمُ اللَّهُ ۖ وَأُولَٰئِكَ هُمْ أُولُو الْأَلْبَابِ
18਼ ਜਿਹੜੇ ਲੋਕ ਧਿਆਨ ਨਾਲ ਗੱਲ ਸੁਣਦੇ ਹਨ ਫੇਰ ਉਹ ਵਧੀਆ (ਨੇਕ) ਗੱਲ ਦੀ ਪਾਲਣਾ ਕਰਦੇ ਹਨ, ਅੱਲਾਹ ਵੱਲੋਂ ਉਹਨਾਂ ਨੂੰ ਹੀ ਹਿਦਾਇਤ ਮਿਲਦੀ ਹੈ ਅਤੇ ਇਹੋ ਲੋਕ ਅਕਲ ਵਾਲੇ ਹਨ।
19أَفَمَنْ حَقَّ عَلَيْهِ كَلِمَةُ الْعَذَابِ أَفَأَنتَ تُنقِذُ مَن فِي النَّارِ
19਼ (ਹੇ ਨਬੀ!) ਭਲਾ ਜਿਸ ਵਿਅਕਤੀ ’ਤੇ ਅਜ਼ਾਬ ਦਾ ਫ਼ੈਸਲਾ ਢੁੱਕ ਚੁੱਕਿਆ ਹੋਵੇ ਤਾਂ ਕੀ ਤੁਸੀਂ ਉਸ ਨੂੰ ਅੱਗ (ਨਰਕ) ਤੋਂ ਛੁੜਵਾ ਲਓਂਗੇ?
20لَٰكِنِ الَّذِينَ اتَّقَوْا رَبَّهُمْ لَهُمْ غُرَفٌ مِّن فَوْقِهَا غُرَفٌ مَّبْنِيَّةٌ تَجْرِي مِن تَحْتِهَا الْأَنْهَارُ ۖ وَعْدَ اللَّهِ ۖ لَا يُخْلِفُ اللَّهُ الْمِيعَادَ
20਼ ਪਰ ਉਹ ਲੋਕ ਜਿਹੜੇ ਆਪਣੇ ਰੱਬ ਤੋਂ ਡਰ ਗਏ ਉਹਨਾਂ ਲਈ (ਜੰਨਤ ਵਿਚ) ’ਚੋਬਾਰੇ ਹਨ ਉਹਨਾਂ ਦੇ ਉੱਪਰ ਹੋਰ ਵੀ ’ਚੋਬਾਰੇ ਬਣੇ ਹੋਏ ਹਨ ਜਦ ਕਿ ਉਹਨਾਂ ਦੇ ਹੇਠ ਨਹਿਰਾਂ ਵਗ ਰਹੀਆਂ ਹਨ। (ਨੇਕ ਲੋਕਾਂ ਨਾਲ) ਇਹ ਅੱਲਾਹ ਦਾ ਵਚਨ ਹੈ ਅਤੇ ਅੱਲਾਹ ਕਦੇ ਵੀ ਆਪਣੇ ਵਚਨਾਂ ਤੋਂ ਫਿਰਦਾ ਨਹੀਂ।
21أَلَمْ تَرَ أَنَّ اللَّهَ أَنزَلَ مِنَ السَّمَاءِ مَاءً فَسَلَكَهُ يَنَابِيعَ فِي الْأَرْضِ ثُمَّ يُخْرِجُ بِهِ زَرْعًا مُّخْتَلِفًا أَلْوَانُهُ ثُمَّ يَهِيجُ فَتَرَاهُ مُصْفَرًّا ثُمَّ يَجْعَلُهُ حُطَامًا ۚ إِنَّ فِي ذَٰلِكَ لَذِكْرَىٰ لِأُولِي الْأَلْبَابِ
21਼ ਕੀ ਤੁਸੀਂ ਨਹੀਂ ਵੇਖਿਆ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਉਤਾਰਿਆ ਫੇਰ ਉਸ ਨੂੰ ਧਰਤੀ ਦੇ ਚਸ਼ਮਿਆਂ ਵਿਚ ਦਾਖ਼ਲ ਕੀਤਾ ਫੇਰ ਉਹ ਉਸ (ਪਾਣੀ ਰਾਹੀਂ) ਖੇਤੀਆਂ (ਫ਼ਸਲਾਂ) ਕੱਢਦਾ ਹੈ ਜਦ ਕਿ ਉਹਨਾਂ ਫ਼ਸਲਾਂ ਦੇ ਅਨੇਕਾਂ ਹੀ ਰੰਗ ਹੁੰਦੇ ਹਨ, ਫੇਰ ਉਹ ਫ਼ਸਲ ਪੱਕ ਕੇ ਸੁੱਕ ਜਾਂਦੀ ਹੈ ਫੇਰ ਤੁਸੀਂ ਉਸ ਨੂੰ ਪੀਲੀਆਂ ਪੈਂਦੀਆਂ ਵੇਖਦੇ ਹੋ, ਫੇਰ ਉਹ ਉਸ ਨੂੰ ਚੂਰਾ-ਚੂਰਾ (ਭਾਵ ਤੂੜੀ) ਕਰ ਦਿੰਦਾ ਹੈ। ਬੇਸ਼ੱਕ ਇਸ ਵਿਚ ਅਕਲਮੰਦਾ ਲਈ ਬਹੁਤ ਵੱਡੀ ਨਸੀਹਤ ਵਾਲੀ ਗੱਲ ਹੈ।
22أَفَمَن شَرَحَ اللَّهُ صَدْرَهُ لِلْإِسْلَامِ فَهُوَ عَلَىٰ نُورٍ مِّن رَّبِّهِ ۚ فَوَيْلٌ لِّلْقَاسِيَةِ قُلُوبُهُم مِّن ذِكْرِ اللَّهِ ۚ أُولَٰئِكَ فِي ضَلَالٍ مُّبِينٍ
22਼ ਕੀ ਉਹ ਵਿਅਕਤੀ (ਕਠੋਰ ਦਿਲ ਕਾਫ਼ਿਰਾਂ ਵਾਂਗ ਹੋ ਸਕਦਾ ਹੈ) ਜਿਸ ਦਾ ਸੀਨਾ ਅੱਲਾਹ ਨੇ ਇਸਲਾਮ (ਕਬੂਲਣ) ਲਈ ਖੋਲ ਦਿੱਤਾ ਹੈ ਅਤੇ ਉਹ ਆਪਣੇ ਰੱਬ ਵੱਲੋਂ ਨੂਰ ’ਤੇ ਹੈ ? ਸੋ ਉਨ੍ਹਾਂ ਲਈ ਬਰਬਾਦੀ ਹੈ, ਜਿਨ੍ਹਾਂ ਦੇ ਦਿਲ ਅੱਲਾਹ ਦੀ ਯਾਦ ਦੇ ਮਾਮਲੇ ਵਿਚ ਸਖ਼ਤ ਹਨ। (ਹਾਂ!) ਉਹੀਓ ਲੋਕ ਖੁੱਲ੍ਹਮ-ਖੁੱਲ੍ਹਾ ਰਾਹੋਂ ਭਟਕੇ ਹੋਏ ਹਨ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
20ਆਇਤ

ਅਨੁਵਾਦ — ਅਜ਼-ਜ਼ੁਮਰ 20

ਸੂਰਾ ਅਜ਼-ਜ਼ੁਮਰ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਪਰ ਉਹ ਲੋਕ ਜਿਹੜੇ ਆਪਣੇ ਰੱਬ ਤੋਂ ਡਰ ਗਏ…

ਸੂਰਾ ਆਇਤ 20/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers