ਅਜ਼-ਜ਼ੁਮਰ · 24/75
ਅਨੁਵਾਦ ਉਚਾਰਨ — ਅਜ਼-ਜ਼ੁਮਰ
أَفَمَن يَتَّقِي بِوَجْهِهِ سُوءَ الْعَذَابِ يَوْمَ الْقِيَامَةِ ۚ وَقِيلَ لِلظَّالِمِينَ ذُوقُوا مَا كُنتُمْ تَكْسِبُونَ ۝٢٤
Afamai yattaqee biwaj hihee sooo`al `azaabi Yawmal Qiyaamah; wa qeela lizzaali meena zooqoo maa kuntum taksiboon
📖 ਪੰਜਾਬੀ ਵਿੱਚ
24਼ ਕੀ ਉਹ ਵਿਅਕਤੀ (ਜੰਨਤੀ ਦੇ ਸਮਾਨ ਹੋ ਸਕਦਾ ਹੈ) ਜਿਹੜਾ ਕਿਆਮਤ ਦਿਹਾੜੇ ਆਪਣੇ ਚਿਹਰੇ ਰਾਹੀਂ (ਭਾਵ ਢਾਲ ਬਣਾ ਕੇ) ਅਜ਼ਾਬ ਤੋਂ ਬਚਣ ਦੇ ਜਤਨ ਕਰਦਾ ਹੈ ? ਅਤੇ ਜ਼ਾਲਮਾਂ ਨੂੰ ਕਿਹਾ ਜਾਵੇਗਾ ਕਿ ਤੁਸੀਂ ਅੱਜ ਉਸ ਕਮਾਈ ਦਾ ਸੁਆਦ ਲਵੋ ਜੋ ਤੁਸੀਂ ਕਰਦੇ ਸੀ।

🎧 ਸੁਣੋ


📜 ਆਇਤ 22-26 — ਅਜ਼-ਜ਼ੁਮਰ

22أَفَمَن شَرَحَ اللَّهُ صَدْرَهُ لِلْإِسْلَامِ فَهُوَ عَلَىٰ نُورٍ مِّن رَّبِّهِ ۚ فَوَيْلٌ لِّلْقَاسِيَةِ قُلُوبُهُم مِّن ذِكْرِ اللَّهِ ۚ أُولَٰئِكَ فِي ضَلَالٍ مُّبِينٍ
22਼ ਕੀ ਉਹ ਵਿਅਕਤੀ (ਕਠੋਰ ਦਿਲ ਕਾਫ਼ਿਰਾਂ ਵਾਂਗ ਹੋ ਸਕਦਾ ਹੈ) ਜਿਸ ਦਾ ਸੀਨਾ ਅੱਲਾਹ ਨੇ ਇਸਲਾਮ (ਕਬੂਲਣ) ਲਈ ਖੋਲ ਦਿੱਤਾ ਹੈ ਅਤੇ ਉਹ ਆਪਣੇ ਰੱਬ ਵੱਲੋਂ ਨੂਰ ’ਤੇ ਹੈ ? ਸੋ ਉਨ੍ਹਾਂ ਲਈ ਬਰਬਾਦੀ ਹੈ, ਜਿਨ੍ਹਾਂ ਦੇ ਦਿਲ ਅੱਲਾਹ ਦੀ ਯਾਦ ਦੇ ਮਾਮਲੇ ਵਿਚ ਸਖ਼ਤ ਹਨ। (ਹਾਂ!) ਉਹੀਓ ਲੋਕ ਖੁੱਲ੍ਹਮ-ਖੁੱਲ੍ਹਾ ਰਾਹੋਂ ਭਟਕੇ ਹੋਏ ਹਨ।
23اللَّهُ نَزَّلَ أَحْسَنَ الْحَدِيثِ كِتَابًا مُّتَشَابِهًا مَّثَانِيَ تَقْشَعِرُّ مِنْهُ جُلُودُ الَّذِينَ يَخْشَوْنَ رَبَّهُمْ ثُمَّ تَلِينُ جُلُودُهُمْ وَقُلُوبُهُمْ إِلَىٰ ذِكْرِ اللَّهِ ۚ ذَٰلِكَ هُدَى اللَّهِ يَهْدِي بِهِ مَن يَشَاءُ ۚ وَمَن يُضْلِلِ اللَّهُ فَمَا لَهُ مِنْ هَادٍ
23਼ ਅੱਲਾਹ ਨੇ ਸਭ ਤੋਂ ਉੱਤਮ ਕਲਾਮ (.ਕੁਰਆਨ) ਉਤਾਰਿਆ ਹੈ ਜਿਹੜਾ ਅਜਿਹੀ ਕਿਤਾਬ ਵਿਚ ਹੈ, ਜਿਸ ਦੀਆਂ ਆਇਤਾਂ (ਅੰਸ਼) ਰਲਦੀਆਂ ਮਿਲਦੀਆਂ ਅਤੇ ਵਾਰ-ਵਾਰ ਦੁਹਰਾਈਆਂ ਜਾਣ ਵਾਲੀਆਂ ਹਨ। ਜਿਸ ਨੂੰ ਸੁਣ ਕੇ ਉਹਨਾਂ ਲੋਕਾਂ ਦੇ ਰੋਂਗਟੇ (ਰੂਆਂ-ਰੂਆਂ) ਖੜੇ ਹੋ ਜਾਂਦੇ ਹਨ, ਜਿਹੜੇ ਆਪਣੇ ਰੱਬ ਦਾ ਡਰ ਰੱਖਦੇ ਹਨ, ਉਹਨਾਂ ਦੇ ਸਰੀਰ ਤੇ ਦਿਲ ਨਰਮ ਹੋ ਕੇ ਅੱਲਾਹ ਦੀ ਯਾਦ ਵੱਲ ਝੁੱਕ ਜਾਂਦੇ ਹਨ। ਇਹੋ (.ਕੁਰਆਨ) ਅੱਲਾਹ ਦੀ ਹਿਦਾਇਤ ਹੈ। ਉਹ ਜਿਸ ਨੂੰ ਚਾਹੁੰਦਾ ਹੈ, ਇਸ (.ਕੁਰਆਨ) ਰਾਹੀਂ ਹਿਦਾਇਤ ਦਿੰਦਾ ਹੈ ਅਤੇ ਜਿਸ ਨੂੰ ਅੱਲਾਹ ਹੀ ਰਾਹੋਂ ਭਟਕਾ ਦੇਵੇ ਉਸ ਨੂੰ ਰਾਹ ਦੱਸਣ ਵਾਲਾ ਕੋਈ ਨਹੀਂ।
24أَفَمَن يَتَّقِي بِوَجْهِهِ سُوءَ الْعَذَابِ يَوْمَ الْقِيَامَةِ ۚ وَقِيلَ لِلظَّالِمِينَ ذُوقُوا مَا كُنتُمْ تَكْسِبُونَ
24਼ ਕੀ ਉਹ ਵਿਅਕਤੀ (ਜੰਨਤੀ ਦੇ ਸਮਾਨ ਹੋ ਸਕਦਾ ਹੈ) ਜਿਹੜਾ ਕਿਆਮਤ ਦਿਹਾੜੇ ਆਪਣੇ ਚਿਹਰੇ ਰਾਹੀਂ (ਭਾਵ ਢਾਲ ਬਣਾ ਕੇ) ਅਜ਼ਾਬ ਤੋਂ ਬਚਣ ਦੇ ਜਤਨ ਕਰਦਾ ਹੈ ? ਅਤੇ ਜ਼ਾਲਮਾਂ ਨੂੰ ਕਿਹਾ ਜਾਵੇਗਾ ਕਿ ਤੁਸੀਂ ਅੱਜ ਉਸ ਕਮਾਈ ਦਾ ਸੁਆਦ ਲਵੋ ਜੋ ਤੁਸੀਂ ਕਰਦੇ ਸੀ।
25كَذَّبَ الَّذِينَ مِن قَبْلِهِمْ فَأَتَاهُمُ الْعَذَابُ مِنْ حَيْثُ لَا يَشْعُرُونَ
25਼ ਜਿਹੜੇ ਲੋਕ ਉਹਨਾਂ ਤੋਂ ਪਹਿਲਾਂ ਸਨ ਉਹਨਾਂ ਨੇ ਵੀ (ਸੱਚੇ ਧਰਮ ਇਸਲਾਮ ਨੂੰ) ਝੁਠਲਾਇਆ ਸੀ ਫੇਰ ਉਹਨਾਂ ’ਤੇ ਉੱਥਿਓਂ ਅਜ਼ਾਬ ਆਇਆ ਜਿੱਥੋਂ ਉਹ ਸੋਚ ਵੀ ਨਹੀਂ ਸਕਦੇ ਸੀ।
26فَأَذَاقَهُمُ اللَّهُ الْخِزْيَ فِي الْحَيَاةِ الدُّنْيَا ۖ وَلَعَذَابُ الْآخِرَةِ أَكْبَرُ ۚ لَوْ كَانُوا يَعْلَمُونَ
26਼ ਸੋ ਅੱਲਾਹ ਨੇ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਹੀ ਰੁਸਵਾਈ ਦਾ ਸੁਆਦ ਚਖਾ ਦਿੱਤਾ ਅਤੇ ਪਰਲੋਕ ਦਾ ਅਜ਼ਾਬ ਤਾਂ ਬਹੁਤ ਹੀ ਵੱਡਾ ਹੈ, ਕਾਸ਼ ਕਿ ਉਹ (ਇਨਕਾਰੀ) ਵੀ ਜਾਣਦੇ ਹੁੰਦੇ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
24ਆਇਤ

ਅਨੁਵਾਦ — ਅਜ਼-ਜ਼ੁਮਰ 24

ਸੂਰਾ ਅਜ਼-ਜ਼ੁਮਰ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਕੀ ਉਹ ਵਿਅਕਤੀ (ਜੰਨਤੀ ਦੇ ਸਮਾਨ ਹੋ ਸਕਦਾ ਹੈ)…

ਸੂਰਾ ਆਇਤ 24/75 — ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਮਰ ਸੁਣੋ, ਅਜ਼-ਜ਼ੁਮਰ ਅਨੁਵਾਦ, ਅਜ਼-ਜ਼ੁਮਰ mp3, ਅਜ਼-ਜ਼ੁਮਰ pdf. ਆਇਤ 22–26. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers