ਅਜ਼-ਜ਼ੁਮਰ · 26/75
ਅਨੁਵਾਦ ਉਚਾਰਨ — ਅਜ਼-ਜ਼ੁਮਰ
فَأَذَاقَهُمُ اللَّهُ الْخِزْيَ فِي الْحَيَاةِ الدُّنْيَا ۖ وَلَعَذَابُ الْآخِرَةِ أَكْبَرُ ۚ لَوْ كَانُوا يَعْلَمُونَ ۝٢٦
Fa azaaqahumul laahul khizya fil hayaatid dunyaa wa la`azaabul Aakirati akbar; law kaanoo ya`lamoon
📖 ਪੰਜਾਬੀ ਵਿੱਚ
26਼ ਸੋ ਅੱਲਾਹ ਨੇ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਹੀ ਰੁਸਵਾਈ ਦਾ ਸੁਆਦ ਚਖਾ ਦਿੱਤਾ ਅਤੇ ਪਰਲੋਕ ਦਾ ਅਜ਼ਾਬ ਤਾਂ ਬਹੁਤ ਹੀ ਵੱਡਾ ਹੈ, ਕਾਸ਼ ਕਿ ਉਹ (ਇਨਕਾਰੀ) ਵੀ ਜਾਣਦੇ ਹੁੰਦੇ।
🎧 ਸੁਣੋ

📜 ਆਇਤ 24-28 — ਅਜ਼-ਜ਼ੁਮਰ

24أَفَمَن يَتَّقِي بِوَجْهِهِ سُوءَ الْعَذَابِ يَوْمَ الْقِيَامَةِ ۚ وَقِيلَ لِلظَّالِمِينَ ذُوقُوا مَا كُنتُمْ تَكْسِبُونَ
24਼ ਕੀ ਉਹ ਵਿਅਕਤੀ (ਜੰਨਤੀ ਦੇ ਸਮਾਨ ਹੋ ਸਕਦਾ ਹੈ) ਜਿਹੜਾ ਕਿਆਮਤ ਦਿਹਾੜੇ ਆਪਣੇ ਚਿਹਰੇ ਰਾਹੀਂ (ਭਾਵ ਢਾਲ ਬਣਾ ਕੇ) ਅਜ਼ਾਬ ਤੋਂ ਬਚਣ ਦੇ ਜਤਨ ਕਰਦਾ ਹੈ ? ਅਤੇ ਜ਼ਾਲਮਾਂ ਨੂੰ ਕਿਹਾ ਜਾਵੇਗਾ ਕਿ ਤੁਸੀਂ ਅੱਜ ਉਸ ਕਮਾਈ ਦਾ ਸੁਆਦ ਲਵੋ ਜੋ ਤੁਸੀਂ ਕਰਦੇ ਸੀ।
25كَذَّبَ الَّذِينَ مِن قَبْلِهِمْ فَأَتَاهُمُ الْعَذَابُ مِنْ حَيْثُ لَا يَشْعُرُونَ
25਼ ਜਿਹੜੇ ਲੋਕ ਉਹਨਾਂ ਤੋਂ ਪਹਿਲਾਂ ਸਨ ਉਹਨਾਂ ਨੇ ਵੀ (ਸੱਚੇ ਧਰਮ ਇਸਲਾਮ ਨੂੰ) ਝੁਠਲਾਇਆ ਸੀ ਫੇਰ ਉਹਨਾਂ ’ਤੇ ਉੱਥਿਓਂ ਅਜ਼ਾਬ ਆਇਆ ਜਿੱਥੋਂ ਉਹ ਸੋਚ ਵੀ ਨਹੀਂ ਸਕਦੇ ਸੀ।
26فَأَذَاقَهُمُ اللَّهُ الْخِزْيَ فِي الْحَيَاةِ الدُّنْيَا ۖ وَلَعَذَابُ الْآخِرَةِ أَكْبَرُ ۚ لَوْ كَانُوا يَعْلَمُونَ
26਼ ਸੋ ਅੱਲਾਹ ਨੇ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਹੀ ਰੁਸਵਾਈ ਦਾ ਸੁਆਦ ਚਖਾ ਦਿੱਤਾ ਅਤੇ ਪਰਲੋਕ ਦਾ ਅਜ਼ਾਬ ਤਾਂ ਬਹੁਤ ਹੀ ਵੱਡਾ ਹੈ, ਕਾਸ਼ ਕਿ ਉਹ (ਇਨਕਾਰੀ) ਵੀ ਜਾਣਦੇ ਹੁੰਦੇ।
27وَلَقَدْ ضَرَبْنَا لِلنَّاسِ فِي هَٰذَا الْقُرْآنِ مِن كُلِّ مَثَلٍ لَّعَلَّهُمْ يَتَذَكَّرُونَ
27਼ ਨਿਰਸੰਦੇਹ, ਅਸੀਂ ਇਸ਼ਕੁਰਆਨ ਵਿਚ ਹਰ ਪ੍ਰਕਾਰ ਦੀਆਂ ਉਦਾਹਰਣਾਂ ਬਿਆਨ ਕੀਤੀਆਂ ਹਨ ਤਾਂ ਜੋ ਉਹ ਸਿੱਖਿਆ ਗ੍ਰਹਿਣ ਕਰ ਲੈਣ।
28قُرْآنًا عَرَبِيًّا غَيْرَ ذِي عِوَجٍ لَّعَلَّهُمْ يَتَّقُونَ
28਼ .ਕੁਰਆਨ ਅਰਬੀ ਭਾਸ਼ਾ ਵਿਚ ਹੈ, ਇਸ ਵਿਚ ਕੋਈ ਵਿੰਗ-ਵੱਲ ਨਹੀਂ, ਤਾਂ ਜੋ ਉਹ ਸੁਣ ਕੇ ਡਰ ਜਾਣ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
26ਆਇਤ

ਅਨੁਵਾਦ — ਅਜ਼-ਜ਼ੁਮਰ 26

ਸੂਰਾ ਅਜ਼-ਜ਼ੁਮਰ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਸੋ ਅੱਲਾਹ ਨੇ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਹੀ…

ਸੂਰਾ ਆਇਤ 26/75 — ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਮਰ ਸੁਣੋ, ਅਜ਼-ਜ਼ੁਮਰ ਅਨੁਵਾਦ, ਅਜ਼-ਜ਼ੁਮਰ mp3, ਅਜ਼-ਜ਼ੁਮਰ pdf. ਆਇਤ 24–28. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers