ਅਜ਼-ਜ਼ੁਮਰ · 29/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
ضَرَبَ اللَّهُ مَثَلًا رَّجُلًا فِيهِ شُرَكَاءُ مُتَشَاكِسُونَ وَرَجُلًا سَلَمًا لِّرَجُلٍ هَلْ يَسْتَوِيَانِ مَثَلًا ۚ الْحَمْدُ لِلَّهِ ۚ بَلْ أَكْثَرُهُمْ لَا يَعْلَمُونَ ۝٢٩
Darabal laahu masalar rajulan feehi shurakaaa`u mutashaakisoona wa rajulan salamal lirajulin hal tastawi yaani masalaa; alhamdu lillaah; bal aksaruhum laa ya`lamoon
📖 ਪੰਜਾਬੀ ਵਿੱਚ
29਼ ਅੱਲਾਹ ਇਕ ਵਿਅਕਤੀ (ਭਾਵ ਗ਼ੁਲਾਮ) ਦੀ ਉਦਾਹਰਨ ਦਿੰਦਾ ਹੈ ਜਿਸ ਦੇ ਕਈ ਮੱਤਭੇਦ ਰੱਖਣ ਵਾਲੇ ਮਾਲਿਕ ਹਨ ਅਤੇ ਦੂਜਾ ਵਿਅਕਤੀ ਉਹ ਹੈ ਜਿਹੜਾ ਕੇਵਲ ਇਕ ਦਾ ਹੀ ਗ਼ੁਲਾਮ ਹੈ। ਕੀ ਉਹਨਾਂ ਦੋਵਾਂ ਦੀ ਹਾਲਤ ਇਕ ਸਮਾਨ ਹੋ ਸਕਦੀ ਹੈ ? (ਉੱਕਾ ਹੀ ਨਹੀਂ) ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹੀ ਹਨ ਪ੍ਰੰਤੂ ਉਹਨਾਂ ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਜਾਣਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਜ਼-ਜ਼ੁਮਰ

27وَلَقَدْ ضَرَبْنَا لِلنَّاسِ فِي هَٰذَا الْقُرْآنِ مِن كُلِّ مَثَلٍ لَّعَلَّهُمْ يَتَذَكَّرُونَ
27਼ ਨਿਰਸੰਦੇਹ, ਅਸੀਂ ਇਸ਼ਕੁਰਆਨ ਵਿਚ ਹਰ ਪ੍ਰਕਾਰ ਦੀਆਂ ਉਦਾਹਰਣਾਂ ਬਿਆਨ ਕੀਤੀਆਂ ਹਨ ਤਾਂ ਜੋ ਉਹ ਸਿੱਖਿਆ ਗ੍ਰਹਿਣ ਕਰ ਲੈਣ।
28قُرْآنًا عَرَبِيًّا غَيْرَ ذِي عِوَجٍ لَّعَلَّهُمْ يَتَّقُونَ
28਼ .ਕੁਰਆਨ ਅਰਬੀ ਭਾਸ਼ਾ ਵਿਚ ਹੈ, ਇਸ ਵਿਚ ਕੋਈ ਵਿੰਗ-ਵੱਲ ਨਹੀਂ, ਤਾਂ ਜੋ ਉਹ ਸੁਣ ਕੇ ਡਰ ਜਾਣ।
29ضَرَبَ اللَّهُ مَثَلًا رَّجُلًا فِيهِ شُرَكَاءُ مُتَشَاكِسُونَ وَرَجُلًا سَلَمًا لِّرَجُلٍ هَلْ يَسْتَوِيَانِ مَثَلًا ۚ الْحَمْدُ لِلَّهِ ۚ بَلْ أَكْثَرُهُمْ لَا يَعْلَمُونَ
29਼ ਅੱਲਾਹ ਇਕ ਵਿਅਕਤੀ (ਭਾਵ ਗ਼ੁਲਾਮ) ਦੀ ਉਦਾਹਰਨ ਦਿੰਦਾ ਹੈ ਜਿਸ ਦੇ ਕਈ ਮੱਤਭੇਦ ਰੱਖਣ ਵਾਲੇ ਮਾਲਿਕ ਹਨ ਅਤੇ ਦੂਜਾ ਵਿਅਕਤੀ ਉਹ ਹੈ ਜਿਹੜਾ ਕੇਵਲ ਇਕ ਦਾ ਹੀ ਗ਼ੁਲਾਮ ਹੈ। ਕੀ ਉਹਨਾਂ ਦੋਵਾਂ ਦੀ ਹਾਲਤ ਇਕ ਸਮਾਨ ਹੋ ਸਕਦੀ ਹੈ ? (ਉੱਕਾ ਹੀ ਨਹੀਂ) ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹੀ ਹਨ ਪ੍ਰੰਤੂ ਉਹਨਾਂ ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਜਾਣਦੇ।
30إِنَّكَ مَيِّتٌ وَإِنَّهُم مَّيِّتُونَ
30਼ (ਹੇ ਨਬੀ!) ਹਕੀਕਤ ਇਹ ਹੈ ਕਿ ਤੁਸੀਂ ਵੀ ਮਰਨਾ ਹੈ ਅਤੇ ਉਹ ਸਾਰੇ ਵੀ ਮਰਨ ਵਾਲੇ ਹਨ।
31ثُمَّ إِنَّكُمْ يَوْمَ الْقِيَامَةِ عِندَ رَبِّكُمْ تَخْتَصِمُونَ
31਼ ਫੇਰ ਤੁਸੀਂ ਸਾਰੇ ਕਿਆਮਤ ਦਿਹਾੜੇ ਆਪਣੇ ਰੱਬ ਦੇ ਹਜ਼ੂਰ ਝਗੜਾ ਕਰੋਗੇ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
29ਆਇਤ

ਅਨੁਵਾਦ — ਅਜ਼-ਜ਼ੁਮਰ 29

ਸੂਰਾ ਅਜ਼-ਜ਼ੁਮਰ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਅੱਲਾਹ ਇਕ ਵਿਅਕਤੀ (ਭਾਵ ਗ਼ੁਲਾਮ) ਦੀ ਉਦਾਹਰਨ ਦਿੰਦਾ ਹੈ…

ਸੂਰਾ ਆਇਤ 29/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers