ਅਜ਼-ਜ਼ੁਮਰ · 30/75
ਅਨੁਵਾਦ ਉਚਾਰਨ — ਅਜ਼-ਜ਼ੁਮਰ
إِنَّكَ مَيِّتٌ وَإِنَّهُم مَّيِّتُونَ ٣٠
Transliteration
Innaka maiyitunw wa inna hum maiyitunw wa inna hum maiyitoon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
30਼ (ਹੇ ਨਬੀ!) ਹਕੀਕਤ ਇਹ ਹੈ ਕਿ ਤੁਸੀਂ ਵੀ ਮਰਨਾ ਹੈ ਅਤੇ ਉਹ ਸਾਰੇ ਵੀ ਮਰਨ ਵਾਲੇ ਹਨ।
Additional reference in اردو
🎧 ਸੁਣੋ
📜 ਆਇਤ 28-32 — ਅਜ਼-ਜ਼ੁਮਰ
28قُرْآنًا عَرَبِيًّا غَيْرَ ذِي عِوَجٍ لَّعَلَّهُمْ يَتَّقُونَ
28਼ .ਕੁਰਆਨ ਅਰਬੀ ਭਾਸ਼ਾ ਵਿਚ ਹੈ, ਇਸ ਵਿਚ ਕੋਈ ਵਿੰਗ-ਵੱਲ ਨਹੀਂ, ਤਾਂ ਜੋ ਉਹ ਸੁਣ ਕੇ ਡਰ ਜਾਣ।
29ضَرَبَ اللَّهُ مَثَلًا رَّجُلًا فِيهِ شُرَكَاءُ مُتَشَاكِسُونَ وَرَجُلًا سَلَمًا لِّرَجُلٍ هَلْ يَسْتَوِيَانِ مَثَلًا ۚ الْحَمْدُ لِلَّهِ ۚ بَلْ أَكْثَرُهُمْ لَا يَعْلَمُونَ
29਼ ਅੱਲਾਹ ਇਕ ਵਿਅਕਤੀ (ਭਾਵ ਗ਼ੁਲਾਮ) ਦੀ ਉਦਾਹਰਨ ਦਿੰਦਾ ਹੈ ਜਿਸ ਦੇ ਕਈ ਮੱਤਭੇਦ ਰੱਖਣ ਵਾਲੇ ਮਾਲਿਕ ਹਨ ਅਤੇ ਦੂਜਾ ਵਿਅਕਤੀ ਉਹ ਹੈ ਜਿਹੜਾ ਕੇਵਲ ਇਕ ਦਾ ਹੀ ਗ਼ੁਲਾਮ ਹੈ। ਕੀ ਉਹਨਾਂ ਦੋਵਾਂ ਦੀ ਹਾਲਤ ਇਕ ਸਮਾਨ ਹੋ ਸਕਦੀ ਹੈ ? (ਉੱਕਾ ਹੀ ਨਹੀਂ) ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹੀ ਹਨ ਪ੍ਰੰਤੂ ਉਹਨਾਂ ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਜਾਣਦੇ।
30إِنَّكَ مَيِّتٌ وَإِنَّهُم مَّيِّتُونَ
30਼ (ਹੇ ਨਬੀ!) ਹਕੀਕਤ ਇਹ ਹੈ ਕਿ ਤੁਸੀਂ ਵੀ ਮਰਨਾ ਹੈ ਅਤੇ ਉਹ ਸਾਰੇ ਵੀ ਮਰਨ ਵਾਲੇ ਹਨ।
31ثُمَّ إِنَّكُمْ يَوْمَ الْقِيَامَةِ عِندَ رَبِّكُمْ تَخْتَصِمُونَ
31਼ ਫੇਰ ਤੁਸੀਂ ਸਾਰੇ ਕਿਆਮਤ ਦਿਹਾੜੇ ਆਪਣੇ ਰੱਬ ਦੇ ਹਜ਼ੂਰ ਝਗੜਾ ਕਰੋਗੇ।
32۞ فَمَنْ أَظْلَمُ مِمَّن كَذَبَ عَلَى اللَّهِ وَكَذَّبَ بِالصِّدْقِ إِذْ جَاءَهُ ۚ أَلَيْسَ فِي جَهَنَّمَ مَثْوًى لِّلْكَافِرِينَ
32਼ ਫੇਰ ਉਸ ਵਿਅਕਤੀ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜੇ, ਜਦੋਂ ਉਸ ਦੇ ਕੋਲ ਸੱਚਾਈ ਆ ਜਾਵੇ ਤਾਂ ਉਸ ਨੂੰ ਝੁਠਲਾਵੇ ? (ਕੀ ਕਾਫ਼ਿਰਾਂ ਲਈ ਨਰਕ ਟਿਕਾਣਾ ਨਹੀਂ ਹੋਵੇਗਾ?)
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
30ਆਇਤ
ਅਨੁਵਾਦ — ਅਜ਼-ਜ਼ੁਮਰ 30
ਸੂਰਾ ਅਜ਼-ਜ਼ੁਮਰ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ (ਹੇ ਨਬੀ!) ਹਕੀਕਤ ਇਹ ਹੈ ਕਿ ਤੁਸੀਂ ਵੀ ਮਰਨਾ…ਸੂਰਾ ਆਇਤ 30/75 — ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਮਰ ਸੁਣੋ, ਅਜ਼-ਜ਼ੁਮਰ ਅਨੁਵਾਦ, ਅਜ਼-ਜ਼ੁਮਰ mp3, ਅਜ਼-ਜ਼ੁਮਰ pdf. ਆਇਤ 28–32. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








