ਅਜ਼-ਜ਼ੁਮਰ · 31/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
ثُمَّ إِنَّكُمْ يَوْمَ الْقِيَامَةِ عِندَ رَبِّكُمْ تَخْتَصِمُونَ ۝٣١
Summa innakum Yawmal Qiyaamati `inda Rabbikum takhtasimoon
📖 ਪੰਜਾਬੀ ਵਿੱਚ
31਼ ਫੇਰ ਤੁਸੀਂ ਸਾਰੇ ਕਿਆਮਤ ਦਿਹਾੜੇ ਆਪਣੇ ਰੱਬ ਦੇ ਹਜ਼ੂਰ ਝਗੜਾ ਕਰੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਜ਼-ਜ਼ੁਮਰ

29ضَرَبَ اللَّهُ مَثَلًا رَّجُلًا فِيهِ شُرَكَاءُ مُتَشَاكِسُونَ وَرَجُلًا سَلَمًا لِّرَجُلٍ هَلْ يَسْتَوِيَانِ مَثَلًا ۚ الْحَمْدُ لِلَّهِ ۚ بَلْ أَكْثَرُهُمْ لَا يَعْلَمُونَ
29਼ ਅੱਲਾਹ ਇਕ ਵਿਅਕਤੀ (ਭਾਵ ਗ਼ੁਲਾਮ) ਦੀ ਉਦਾਹਰਨ ਦਿੰਦਾ ਹੈ ਜਿਸ ਦੇ ਕਈ ਮੱਤਭੇਦ ਰੱਖਣ ਵਾਲੇ ਮਾਲਿਕ ਹਨ ਅਤੇ ਦੂਜਾ ਵਿਅਕਤੀ ਉਹ ਹੈ ਜਿਹੜਾ ਕੇਵਲ ਇਕ ਦਾ ਹੀ ਗ਼ੁਲਾਮ ਹੈ। ਕੀ ਉਹਨਾਂ ਦੋਵਾਂ ਦੀ ਹਾਲਤ ਇਕ ਸਮਾਨ ਹੋ ਸਕਦੀ ਹੈ ? (ਉੱਕਾ ਹੀ ਨਹੀਂ) ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹੀ ਹਨ ਪ੍ਰੰਤੂ ਉਹਨਾਂ ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਜਾਣਦੇ।
30إِنَّكَ مَيِّتٌ وَإِنَّهُم مَّيِّتُونَ
30਼ (ਹੇ ਨਬੀ!) ਹਕੀਕਤ ਇਹ ਹੈ ਕਿ ਤੁਸੀਂ ਵੀ ਮਰਨਾ ਹੈ ਅਤੇ ਉਹ ਸਾਰੇ ਵੀ ਮਰਨ ਵਾਲੇ ਹਨ।
31ثُمَّ إِنَّكُمْ يَوْمَ الْقِيَامَةِ عِندَ رَبِّكُمْ تَخْتَصِمُونَ
31਼ ਫੇਰ ਤੁਸੀਂ ਸਾਰੇ ਕਿਆਮਤ ਦਿਹਾੜੇ ਆਪਣੇ ਰੱਬ ਦੇ ਹਜ਼ੂਰ ਝਗੜਾ ਕਰੋਗੇ।
32۞ فَمَنْ أَظْلَمُ مِمَّن كَذَبَ عَلَى اللَّهِ وَكَذَّبَ بِالصِّدْقِ إِذْ جَاءَهُ ۚ أَلَيْسَ فِي جَهَنَّمَ مَثْوًى لِّلْكَافِرِينَ
32਼ ਫੇਰ ਉਸ ਵਿਅਕਤੀ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜੇ, ਜਦੋਂ ਉਸ ਦੇ ਕੋਲ ਸੱਚਾਈ ਆ ਜਾਵੇ ਤਾਂ ਉਸ ਨੂੰ ਝੁਠਲਾਵੇ ? (ਕੀ ਕਾਫ਼ਿਰਾਂ ਲਈ ਨਰਕ ਟਿਕਾਣਾ ਨਹੀਂ ਹੋਵੇਗਾ?)
33وَالَّذِي جَاءَ بِالصِّدْقِ وَصَدَّقَ بِهِ ۙ أُولَٰئِكَ هُمُ الْمُتَّقُونَ
33਼ ਜਿਹੜਾ ਵਿਅਕਤੀ ਸੱਚਾਈ (ਸੱਚਾ ਧਰਮ) ਲੈ ਕੇ ਆਇਆ ਤੇ ਜਿਨ੍ਹਾਂ ਨੇ ਉਸ ਦੀ ਪੁਸ਼ਟੀ ਕੀਤੀ, ਉਹੀ ਲੋਕ ਮੁੱਤਕੀ (ਬੁਰਾਈਆਂ ਤੋਂ ਬਚਣ ਵਾਲੇ) ਹਨ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
31ਆਇਤ

ਅਨੁਵਾਦ — ਅਜ਼-ਜ਼ੁਮਰ 31

ਸੂਰਾ ਅਜ਼-ਜ਼ੁਮਰ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਫੇਰ ਤੁਸੀਂ ਸਾਰੇ ਕਿਆਮਤ ਦਿਹਾੜੇ ਆਪਣੇ ਰੱਬ ਦੇ ਹਜ਼ੂਰ…

ਸੂਰਾ ਆਇਤ 31/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers