ਅਜ਼-ਜ਼ੁਮਰ · 32/75
ਅਨੁਵਾਦ ਉਚਾਰਨ — ਅਜ਼-ਜ਼ੁਮਰ
۞ فَمَنْ أَظْلَمُ مِمَّن كَذَبَ عَلَى اللَّهِ وَكَذَّبَ بِالصِّدْقِ إِذْ جَاءَهُ ۚ أَلَيْسَ فِي جَهَنَّمَ مَثْوًى لِّلْكَافِرِينَ ۝٣٢
Faman azlamu mimman kazaba `alal laahi wa kazzaba bissidqi iz jaaa`ah; alaisa fee Jahannama maswal lilkaafir
📖 ਪੰਜਾਬੀ ਵਿੱਚ
32਼ ਫੇਰ ਉਸ ਵਿਅਕਤੀ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜੇ, ਜਦੋਂ ਉਸ ਦੇ ਕੋਲ ਸੱਚਾਈ ਆ ਜਾਵੇ ਤਾਂ ਉਸ ਨੂੰ ਝੁਠਲਾਵੇ ? (ਕੀ ਕਾਫ਼ਿਰਾਂ ਲਈ ਨਰਕ ਟਿਕਾਣਾ ਨਹੀਂ ਹੋਵੇਗਾ?)

🎧 ਸੁਣੋ


📜 ਆਇਤ 30-34 — ਅਜ਼-ਜ਼ੁਮਰ

30إِنَّكَ مَيِّتٌ وَإِنَّهُم مَّيِّتُونَ
30਼ (ਹੇ ਨਬੀ!) ਹਕੀਕਤ ਇਹ ਹੈ ਕਿ ਤੁਸੀਂ ਵੀ ਮਰਨਾ ਹੈ ਅਤੇ ਉਹ ਸਾਰੇ ਵੀ ਮਰਨ ਵਾਲੇ ਹਨ।
31ثُمَّ إِنَّكُمْ يَوْمَ الْقِيَامَةِ عِندَ رَبِّكُمْ تَخْتَصِمُونَ
31਼ ਫੇਰ ਤੁਸੀਂ ਸਾਰੇ ਕਿਆਮਤ ਦਿਹਾੜੇ ਆਪਣੇ ਰੱਬ ਦੇ ਹਜ਼ੂਰ ਝਗੜਾ ਕਰੋਗੇ।
32۞ فَمَنْ أَظْلَمُ مِمَّن كَذَبَ عَلَى اللَّهِ وَكَذَّبَ بِالصِّدْقِ إِذْ جَاءَهُ ۚ أَلَيْسَ فِي جَهَنَّمَ مَثْوًى لِّلْكَافِرِينَ
32਼ ਫੇਰ ਉਸ ਵਿਅਕਤੀ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜੇ, ਜਦੋਂ ਉਸ ਦੇ ਕੋਲ ਸੱਚਾਈ ਆ ਜਾਵੇ ਤਾਂ ਉਸ ਨੂੰ ਝੁਠਲਾਵੇ ? (ਕੀ ਕਾਫ਼ਿਰਾਂ ਲਈ ਨਰਕ ਟਿਕਾਣਾ ਨਹੀਂ ਹੋਵੇਗਾ?)
33وَالَّذِي جَاءَ بِالصِّدْقِ وَصَدَّقَ بِهِ ۙ أُولَٰئِكَ هُمُ الْمُتَّقُونَ
33਼ ਜਿਹੜਾ ਵਿਅਕਤੀ ਸੱਚਾਈ (ਸੱਚਾ ਧਰਮ) ਲੈ ਕੇ ਆਇਆ ਤੇ ਜਿਨ੍ਹਾਂ ਨੇ ਉਸ ਦੀ ਪੁਸ਼ਟੀ ਕੀਤੀ, ਉਹੀ ਲੋਕ ਮੁੱਤਕੀ (ਬੁਰਾਈਆਂ ਤੋਂ ਬਚਣ ਵਾਲੇ) ਹਨ।
34لَهُم مَّا يَشَاءُونَ عِندَ رَبِّهِمْ ۚ ذَٰلِكَ جَزَاءُ الْمُحْسِنِينَ
34਼ ਉਹਨਾਂ ਲਈ ਉਹਨਾਂ ਦੇ ਰੱਬ ਕੋਲ ਉਹ ਸਭ ਕੁੱਝ ਹੈ, ਜੋ ਉਹ ਇੱਛਾ ਕਰਨਗੇ। ਨੇਕ ਲੋਕਾਂ ਲਈ ਇਹੋ ਬਦਲਾ ਹੈ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
32ਆਇਤ

ਅਨੁਵਾਦ — ਅਜ਼-ਜ਼ੁਮਰ 32

ਸੂਰਾ ਅਜ਼-ਜ਼ੁਮਰ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਫੇਰ ਉਸ ਵਿਅਕਤੀ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ…

ਸੂਰਾ ਆਇਤ 32/75 — ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਮਰ ਸੁਣੋ, ਅਜ਼-ਜ਼ੁਮਰ ਅਨੁਵਾਦ, ਅਜ਼-ਜ਼ੁਮਰ mp3, ਅਜ਼-ਜ਼ੁਮਰ pdf. ਆਇਤ 30–34. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Wednesday, August 19, 2026

Don't forget us in your sincere prayers