ਅਜ਼-ਜ਼ੁਮਰ · 34/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
لَهُم مَّا يَشَاءُونَ عِندَ رَبِّهِمْ ۚ ذَٰلِكَ جَزَاءُ الْمُحْسِنِينَ ۝٣٤
Lahum maa yashaaa`oona `inda Rabbihim; zaalika jazaaa`ul muhsineen
📖 ਪੰਜਾਬੀ ਵਿੱਚ
34਼ ਉਹਨਾਂ ਲਈ ਉਹਨਾਂ ਦੇ ਰੱਬ ਕੋਲ ਉਹ ਸਭ ਕੁੱਝ ਹੈ, ਜੋ ਉਹ ਇੱਛਾ ਕਰਨਗੇ। ਨੇਕ ਲੋਕਾਂ ਲਈ ਇਹੋ ਬਦਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਜ਼-ਜ਼ੁਮਰ

32۞ فَمَنْ أَظْلَمُ مِمَّن كَذَبَ عَلَى اللَّهِ وَكَذَّبَ بِالصِّدْقِ إِذْ جَاءَهُ ۚ أَلَيْسَ فِي جَهَنَّمَ مَثْوًى لِّلْكَافِرِينَ
32਼ ਫੇਰ ਉਸ ਵਿਅਕਤੀ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜੇ, ਜਦੋਂ ਉਸ ਦੇ ਕੋਲ ਸੱਚਾਈ ਆ ਜਾਵੇ ਤਾਂ ਉਸ ਨੂੰ ਝੁਠਲਾਵੇ ? (ਕੀ ਕਾਫ਼ਿਰਾਂ ਲਈ ਨਰਕ ਟਿਕਾਣਾ ਨਹੀਂ ਹੋਵੇਗਾ?)
33وَالَّذِي جَاءَ بِالصِّدْقِ وَصَدَّقَ بِهِ ۙ أُولَٰئِكَ هُمُ الْمُتَّقُونَ
33਼ ਜਿਹੜਾ ਵਿਅਕਤੀ ਸੱਚਾਈ (ਸੱਚਾ ਧਰਮ) ਲੈ ਕੇ ਆਇਆ ਤੇ ਜਿਨ੍ਹਾਂ ਨੇ ਉਸ ਦੀ ਪੁਸ਼ਟੀ ਕੀਤੀ, ਉਹੀ ਲੋਕ ਮੁੱਤਕੀ (ਬੁਰਾਈਆਂ ਤੋਂ ਬਚਣ ਵਾਲੇ) ਹਨ।
34لَهُم مَّا يَشَاءُونَ عِندَ رَبِّهِمْ ۚ ذَٰلِكَ جَزَاءُ الْمُحْسِنِينَ
34਼ ਉਹਨਾਂ ਲਈ ਉਹਨਾਂ ਦੇ ਰੱਬ ਕੋਲ ਉਹ ਸਭ ਕੁੱਝ ਹੈ, ਜੋ ਉਹ ਇੱਛਾ ਕਰਨਗੇ। ਨੇਕ ਲੋਕਾਂ ਲਈ ਇਹੋ ਬਦਲਾ ਹੈ।
35لِيُكَفِّرَ اللَّهُ عَنْهُمْ أَسْوَأَ الَّذِي عَمِلُوا وَيَجْزِيَهُمْ أَجْرَهُم بِأَحْسَنِ الَّذِي كَانُوا يَعْمَلُونَ
35਼ ਤਾਂ ਜੋ ਅੱਲਾਹ ਉਹਨਾਂ ਤੋਂ ਉਹ ਬੁਰਾਈਆਂ ਪਰਾਂ ਕਰ ਦੇਵੇ ਜਿਹੜੀਆਂ ਉਨ੍ਹਾਂ ਨੇ ਕੀਤੀਆਂ ਹਨ ਅਤੇ ਉਹਨਾਂ ਨੂੰ ਉਹਨਾਂ ਦੇ (ਕਰਮਾਂ ਅਨੁਸਾਰ ਚੰਗਾ) ਬਦਲਾ ਦੇਵੇ ਜੋ ਉਹ ਕਰਦੇ ਰਹਿੰਦੇ ਸੀ।1
36أَلَيْسَ اللَّهُ بِكَافٍ عَبْدَهُ ۖ وَيُخَوِّفُونَكَ بِالَّذِينَ مِن دُونِهِ ۚ وَمَن يُضْلِلِ اللَّهُ فَمَا لَهُ مِنْ هَادٍ
36਼ ਕੀ ਅੱਲਾਹ ਆਪਣੇ (ਨੇਕ) ਬੰਦਿਆਂ ਲਈ ਕਾਫ਼ੀ ਨਹੀਂ ਹੈ ? ਇਹ ਲੋਕ (ਕਾਫ਼ਿਰ) ਤੁਹਾਨੂੰ (ਹੇ ਨਬੀ!) ਅੱਲਾਹ ਤੋਂ ਛੁੱਟ ਹੋਰਨਾਂ (ਇਸ਼ਟਾਂ ਤੋਂ) ਡਰਾ ਰਹੇ ਹਨ। ਜਦ ਕਿ ਜਿਸ ਨੂੰ ਅੱਲਾਹ ਰਾਹੋਂ ਭਟਕਾ ਦੇਵੇ ਉਸ ਨੂੰ ਸਿੱਧੀ ਰਾਹ ਦਰਸਾਉਣ ਵਾਲਾ ਵੀ ਕੋਈ ਨਹੀਂ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
34ਆਇਤ

ਅਨੁਵਾਦ — ਅਜ਼-ਜ਼ੁਮਰ 34

ਸੂਰਾ ਅਜ਼-ਜ਼ੁਮਰ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਉਹਨਾਂ ਲਈ ਉਹਨਾਂ ਦੇ ਰੱਬ ਕੋਲ ਉਹ ਸਭ ਕੁੱਝ…

ਸੂਰਾ ਆਇਤ 34/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers