ਅਜ਼-ਜ਼ੁਮਰ · 37/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
وَمَن يَهْدِ اللَّهُ فَمَا لَهُ مِن مُّضِلٍّ ۗ أَلَيْسَ اللَّهُ بِعَزِيزٍ ذِي انتِقَامٍ ۝٣٧
Wa mai yahdil laahu famalahoo mim mudlil; alai sal laahu bi`azeezin zin tiqaam
📖 ਪੰਜਾਬੀ ਵਿੱਚ
37਼ ਅਤੇ ਜਿਸ ਨੂੰ ਅੱਲਾਹ ਹਿਦਾਇਤ ਦੇਵੇ ਉਸ ਨੂੰ ਕੋਈ ਵੀ ਰਾਹੋ ਨਹੀਂ ਭਟਕਾ ਸਕਦਾ ਕੀ ਅੱਲਾਹ ਸ਼ਕਤੀਸ਼ਾਲੀ ਤੇ (ਆਪਣੇ ਦੁਸ਼ਮਨਾਂ ਤੋਂ) ਬਦਲਾ ਲੈਣ ਵਾਲਾ ਨਹੀਂ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-39 — ਸੂਰਾ ਅਜ਼-ਜ਼ੁਮਰ

35لِيُكَفِّرَ اللَّهُ عَنْهُمْ أَسْوَأَ الَّذِي عَمِلُوا وَيَجْزِيَهُمْ أَجْرَهُم بِأَحْسَنِ الَّذِي كَانُوا يَعْمَلُونَ
35਼ ਤਾਂ ਜੋ ਅੱਲਾਹ ਉਹਨਾਂ ਤੋਂ ਉਹ ਬੁਰਾਈਆਂ ਪਰਾਂ ਕਰ ਦੇਵੇ ਜਿਹੜੀਆਂ ਉਨ੍ਹਾਂ ਨੇ ਕੀਤੀਆਂ ਹਨ ਅਤੇ ਉਹਨਾਂ ਨੂੰ ਉਹਨਾਂ ਦੇ (ਕਰਮਾਂ ਅਨੁਸਾਰ ਚੰਗਾ) ਬਦਲਾ ਦੇਵੇ ਜੋ ਉਹ ਕਰਦੇ ਰਹਿੰਦੇ ਸੀ।1
36أَلَيْسَ اللَّهُ بِكَافٍ عَبْدَهُ ۖ وَيُخَوِّفُونَكَ بِالَّذِينَ مِن دُونِهِ ۚ وَمَن يُضْلِلِ اللَّهُ فَمَا لَهُ مِنْ هَادٍ
36਼ ਕੀ ਅੱਲਾਹ ਆਪਣੇ (ਨੇਕ) ਬੰਦਿਆਂ ਲਈ ਕਾਫ਼ੀ ਨਹੀਂ ਹੈ ? ਇਹ ਲੋਕ (ਕਾਫ਼ਿਰ) ਤੁਹਾਨੂੰ (ਹੇ ਨਬੀ!) ਅੱਲਾਹ ਤੋਂ ਛੁੱਟ ਹੋਰਨਾਂ (ਇਸ਼ਟਾਂ ਤੋਂ) ਡਰਾ ਰਹੇ ਹਨ। ਜਦ ਕਿ ਜਿਸ ਨੂੰ ਅੱਲਾਹ ਰਾਹੋਂ ਭਟਕਾ ਦੇਵੇ ਉਸ ਨੂੰ ਸਿੱਧੀ ਰਾਹ ਦਰਸਾਉਣ ਵਾਲਾ ਵੀ ਕੋਈ ਨਹੀਂ।
37وَمَن يَهْدِ اللَّهُ فَمَا لَهُ مِن مُّضِلٍّ ۗ أَلَيْسَ اللَّهُ بِعَزِيزٍ ذِي انتِقَامٍ
37਼ ਅਤੇ ਜਿਸ ਨੂੰ ਅੱਲਾਹ ਹਿਦਾਇਤ ਦੇਵੇ ਉਸ ਨੂੰ ਕੋਈ ਵੀ ਰਾਹੋ ਨਹੀਂ ਭਟਕਾ ਸਕਦਾ ਕੀ ਅੱਲਾਹ ਸ਼ਕਤੀਸ਼ਾਲੀ ਤੇ (ਆਪਣੇ ਦੁਸ਼ਮਨਾਂ ਤੋਂ) ਬਦਲਾ ਲੈਣ ਵਾਲਾ ਨਹੀਂ ?
38وَلَئِن سَأَلْتَهُم مَّنْ خَلَقَ السَّمَاوَاتِ وَالْأَرْضَ لَيَقُولُنَّ اللَّهُ ۚ قُلْ أَفَرَأَيْتُم مَّا تَدْعُونَ مِن دُونِ اللَّهِ إِنْ أَرَادَنِيَ اللَّهُ بِضُرٍّ هَلْ هُنَّ كَاشِفَاتُ ضُرِّهِ أَوْ أَرَادَنِي بِرَحْمَةٍ هَلْ هُنَّ مُمْسِكَاتُ رَحْمَتِهِ ۚ قُلْ حَسْبِيَ اللَّهُ ۖ عَلَيْهِ يَتَوَكَّلُ الْمُتَوَكِّلُونَ
38਼ (ਹੇ ਨਬੀ!) ਜੇ ਤੁਸੀਂ ਉਹਨਾਂ ਤੋਂ ਇਹ ਪੁੱਛੋ ਕਿ ਅਕਾਸ਼ ਤੇ ਧਰਤੀ ਨੂੰ ਕਿਸ ਨੇ ਰਚਾਇਆ ਹੈ ? ਤਾਂ ਉਹ ਕਹਿਣਗੇ ਕਿ ਅੱਲਾਹ ਨੇ। (ਇਹ ਵੀ ਪੁੱਛੋ ਕਿ) ਜਿਹਨਾਂ ਨੂੰ ਤੁਸੀਂ ਅੱਲਾਹ ਨੂੰ ਛੱਡ ਕੇ (ਮਦਦ ਲਈ) ਪੁਕਾਰਦੇ ਹੋ, ਰਤਾ ਦੱਸੋ, ਉਹ ਕੀ ਕਰਦੇ ਹਨ? ਪੁੱਛੋ! ਜੇਕਰ ਅੱਲਾਹ ਮੈਨੂੰ ਕੋਈ ਤਕਲੀਫ਼ ਪਹੁੰਚਾਉਣਾ ਚਾਵੇ ਤਾਂ ਕੀ ਉਹ (ਤੁਹਾਡੇ ਝੂਠੇ ਇਸ਼ਟ) ਮੈਨੂ ਉਸ ਦੀ ਪਹੁੰਚਾਈ ਹੋਈ ਤਕਲੀਫ਼ ਤੋਂ ਦੂਰ ਕਰ ਸਕਦੇ ਹਨ ? ਜਾਂ ਜੇਕਰ ਉਹ ਮੇਰੇ ਉੱਤੇ ਕੋਈ ਮਿਹਰ ਕਰਨਾ ਚਾਵੇ ਤਾਂ ਕੀ ਉਹ ਉਸ ਦੀ ਮਿਹਰ ਨੂੰ ਰੋਕ ਸਕਦੇ ਹਨ ? (ਹੇ ਨਬੀ!) ਤੁਸੀਂ ਆਖ ਦਿਓ ਕਿ ਮੇਰੇ ਲਈ ਤਾਂ ਅੱਲਾਹ ਹੀ ਬਥੇਰਾ ਹੈ, ਭਰੋਸਾ ਕਰਨ ਵਾਲੇ ਤਾਂ ਉਸੇ (ਅੱਲਾਹ) ’ਤੇ ਹੀ ਭਰੋਸਾ ਕਰਦੇ ਹਨ।1
39قُلْ يَا قَوْمِ اعْمَلُوا عَلَىٰ مَكَانَتِكُمْ إِنِّي عَامِلٌ ۖ فَسَوْفَ تَعْلَمُونَ
39਼ (ਹੇ ਨਬੀ!) ਕਹੋ ਕਿ ਹੇ ਮੇਰੀ ਕੌਮ! ਤੁਸੀਂ ਆਪਣੀ ਥਾਂ ’ਤੇ ਭਾਵ ਸਮਝ ਅਨੁਸਾਰ ਕਰਮ ਕਰਦੇ ਰਹੋ, ਮੈਂ ਆਪਣਾ ਕੰਮ ਕਰਦਾ ਰਹਾਂਗਾ। ਛੇਤੀ ਹੀ ਤੁਸੀਂ (ਹਕੀਕਤ ਨੂੰ) ਜਾਣ ਲਓਗੇ (ਕਿ ਕੌਣ ਸੱਚਾ ਹੈ)।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
37ਆਇਤ

ਅਨੁਵਾਦ — ਅਜ਼-ਜ਼ੁਮਰ 37

ਸੂਰਾ ਅਜ਼-ਜ਼ੁਮਰ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਅਤੇ ਜਿਸ ਨੂੰ ਅੱਲਾਹ ਹਿਦਾਇਤ ਦੇਵੇ ਉਸ ਨੂੰ ਕੋਈ…

ਸੂਰਾ ਆਇਤ 37/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 35–39. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers