ਅਜ਼-ਜ਼ੁਮਰ · 41/75
ਅਨੁਵਾਦ ਉਚਾਰਨ — ਅਜ਼-ਜ਼ੁਮਰ
إِنَّا أَنزَلْنَا عَلَيْكَ الْكِتَابَ لِلنَّاسِ بِالْحَقِّ ۖ فَمَنِ اهْتَدَىٰ فَلِنَفْسِهِ ۖ وَمَن ضَلَّ فَإِنَّمَا يَضِلُّ عَلَيْهَا ۖ وَمَا أَنتَ عَلَيْهِم بِوَكِيلٍ ٤١
Transliteration
Innaa anzalnaa `alaikal Kitaaba linnaasi bilhaqq; famanih tadaa falinafsihee wa man dalla fa innamaa yadillu `alaihaa wa maaa anta `alaihim biwakeel
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
41਼ (ਹੇ ਨਬੀ!) ਬੇਸ਼ੱਕ ਅਸੀਂ ਤੁਹਾਡੇ ’ਤੇ ਸੱਚਾਈ ’ਤੇ ਆਧਾਰਿਤ ਇਹ ਕਿਤਾਬ (.ਕੁਰਆਨ) ਸਾਰੇ ਲੋਕਾਂ (ਦੀ ਹਿਦਾਇਤ) ਲਈ ਨਾਜ਼ਿਲ ਫ਼ਰਮਾਈ ਹੈ। ਸੋ ਹੁਣ ਜਿਹੜਾ ਵੀ ਸਿੱਧੇ ਰਾਹ ਆਪਣਾਵੇਗਾ, ਆਪਣੇ ਹੀ ਭਲੇ ਲਈ ਆਪਣਾਵੇਗਾ ਅਤੇ ਜਿਹੜਾ ਰਾਹੋਂ ਭਟਕ ਜਾਵੇ, ਉਸ ਦੀ ਗੁਮਰਾਹੀ ਦਾ ਦੋਸ਼ ਉਸੇ ਲਈ ਹੈ, ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।
Additional reference in اردو
🎧 ਸੁਣੋ
📜 ਆਇਤ 39-43 — ਅਜ਼-ਜ਼ੁਮਰ
39قُلْ يَا قَوْمِ اعْمَلُوا عَلَىٰ مَكَانَتِكُمْ إِنِّي عَامِلٌ ۖ فَسَوْفَ تَعْلَمُونَ
39਼ (ਹੇ ਨਬੀ!) ਕਹੋ ਕਿ ਹੇ ਮੇਰੀ ਕੌਮ! ਤੁਸੀਂ ਆਪਣੀ ਥਾਂ ’ਤੇ ਭਾਵ ਸਮਝ ਅਨੁਸਾਰ ਕਰਮ ਕਰਦੇ ਰਹੋ, ਮੈਂ ਆਪਣਾ ਕੰਮ ਕਰਦਾ ਰਹਾਂਗਾ। ਛੇਤੀ ਹੀ ਤੁਸੀਂ (ਹਕੀਕਤ ਨੂੰ) ਜਾਣ ਲਓਗੇ (ਕਿ ਕੌਣ ਸੱਚਾ ਹੈ)।
40مَن يَأْتِيهِ عَذَابٌ يُخْزِيهِ وَيَحِلُّ عَلَيْهِ عَذَابٌ مُّقِيمٌ
40਼ ਕਿ ਸੰਸਾਰ ਵਿਚ ਹੀਣਤਾ ਭਰਿਆ ਅਜ਼ਾਬ ਕਿਸ ਉੱਤੇ ਆਵੇਗਾ ਅਤੇ ਸਦਾ ਰਹਿਣ ਵਾਲਾ (ਪਰਲੋਕ ਦਾ) ਅਜ਼ਾਬ ਕਿਸ ’ਤੇ ਉੱਤਰਦਾ ਹੈ।
41إِنَّا أَنزَلْنَا عَلَيْكَ الْكِتَابَ لِلنَّاسِ بِالْحَقِّ ۖ فَمَنِ اهْتَدَىٰ فَلِنَفْسِهِ ۖ وَمَن ضَلَّ فَإِنَّمَا يَضِلُّ عَلَيْهَا ۖ وَمَا أَنتَ عَلَيْهِم بِوَكِيلٍ
41਼ (ਹੇ ਨਬੀ!) ਬੇਸ਼ੱਕ ਅਸੀਂ ਤੁਹਾਡੇ ’ਤੇ ਸੱਚਾਈ ’ਤੇ ਆਧਾਰਿਤ ਇਹ ਕਿਤਾਬ (.ਕੁਰਆਨ) ਸਾਰੇ ਲੋਕਾਂ (ਦੀ ਹਿਦਾਇਤ) ਲਈ ਨਾਜ਼ਿਲ ਫ਼ਰਮਾਈ ਹੈ। ਸੋ ਹੁਣ ਜਿਹੜਾ ਵੀ ਸਿੱਧੇ ਰਾਹ ਆਪਣਾਵੇਗਾ, ਆਪਣੇ ਹੀ ਭਲੇ ਲਈ ਆਪਣਾਵੇਗਾ ਅਤੇ ਜਿਹੜਾ ਰਾਹੋਂ ਭਟਕ ਜਾਵੇ, ਉਸ ਦੀ ਗੁਮਰਾਹੀ ਦਾ ਦੋਸ਼ ਉਸੇ ਲਈ ਹੈ, ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।
42اللَّهُ يَتَوَفَّى الْأَنفُسَ حِينَ مَوْتِهَا وَالَّتِي لَمْ تَمُتْ فِي مَنَامِهَا ۖ فَيُمْسِكُ الَّتِي قَضَىٰ عَلَيْهَا الْمَوْتَ وَيُرْسِلُ الْأُخْرَىٰ إِلَىٰ أَجَلٍ مُّسَمًّى ۚ إِنَّ فِي ذَٰلِكَ لَآيَاتٍ لِّقَوْمٍ يَتَفَكَّرُونَ
42਼ ਅੱਲਾਹ ਹੀ ਮਰਨ ਸਮੇਂ ਪ੍ਰਾਣ ਕੱਢਦਾ ਹੈ ਅਤੇ ਜਿਨ੍ਹਾਂ ਨੂੰ ਹਾਲਾਂ ਮੌਤ ਨਹੀਂ, ਉਹਨਾਂ ਦੀ ਰੂਹ (ਜਾਨ) ਨੂੰ ਉਸ ਦੀ ਨੀਂਦਰ ਵੇਲੇ ਕੱਢਦਾ ਹੈ, ਫੇਰ ਉਹ ਉਸ (ਰੂਹ) ਨੂੰ ਰੋਕ ਲੈਂਦਾ ਹੈ ਜਿਸ ਲਈ ਉਸ ਨੇ ਮੌਤ ਦਾ ਫ਼ੈਸਲਾ ਕੀਤਾ ਹੁੰਦਾ ਹੈ ਅਤੇ ਦੂਜਿਆਂ (ਰੂਹਾਂ) ਨੂੰ ਇਕ ਨਿਯਤ ਸਮੇਂ ਲਈ ਵਾਪਸ ਭੇਜ ਦਿੰਦਾ ਹੈ। ਬੇਸ਼ੱਕ ਸੋਚ ਵਿਚਾਰ ਕਰਨ ਵਾਲਿਆਂ ਲਈ ਇਸ ਵਿਚ ਬਥੇਰੀਆਂ ਨਿਸ਼ਾਨੀਆਂ ਹਨ।
43أَمِ اتَّخَذُوا مِن دُونِ اللَّهِ شُفَعَاءَ ۚ قُلْ أَوَلَوْ كَانُوا لَا يَمْلِكُونَ شَيْئًا وَلَا يَعْقِلُونَ
43਼ ਕੀ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਤੋਂ ਛੁੱਟ ਹੋਰਾਂ ਨੂੰ ਸਿਫ਼ਾਰਸ਼ੀ ਬਣਾ ਰੱਖਿਆ ਹੈ ? (ਹੇ ਨਬੀ!) ਤੁਸੀਂ ਕਹਿ ਦਿਓ ਕਿ ਭਾਵੇਂ ਉਹ (ਸਿਫ਼ਾਰਸ਼ੀ) ਕੁੱਝ ਵੀ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਉਹਨਾਂ ਨੂੰ (ਕਿਸੇ ਪ੍ਰਕਾਰ ਦੀ) ਅਕਲ-ਸਮਝ ਹੈ। (ਕੀ ਫੇਰ ਵੀ ਉਹ ਸਿਫ਼ਾਰਸ਼ੀ ਹਨ ?)
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
41ਆਇਤ
ਅਨੁਵਾਦ — ਅਜ਼-ਜ਼ੁਮਰ 41
ਸੂਰਾ ਅਜ਼-ਜ਼ੁਮਰ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ (ਹੇ ਨਬੀ!) ਬੇਸ਼ੱਕ ਅਸੀਂ ਤੁਹਾਡੇ ’ਤੇ ਸੱਚਾਈ ’ਤੇ ਆਧਾਰਿਤ…ਸੂਰਾ ਆਇਤ 41/75 — ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਮਰ ਸੁਣੋ, ਅਜ਼-ਜ਼ੁਮਰ ਅਨੁਵਾਦ, ਅਜ਼-ਜ਼ੁਮਰ mp3, ਅਜ਼-ਜ਼ੁਮਰ pdf. ਆਇਤ 39–43. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








