ਅਜ਼-ਜ਼ੁਮਰ · 42/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
اللَّهُ يَتَوَفَّى الْأَنفُسَ حِينَ مَوْتِهَا وَالَّتِي لَمْ تَمُتْ فِي مَنَامِهَا ۖ فَيُمْسِكُ الَّتِي قَضَىٰ عَلَيْهَا الْمَوْتَ وَيُرْسِلُ الْأُخْرَىٰ إِلَىٰ أَجَلٍ مُّسَمًّى ۚ إِنَّ فِي ذَٰلِكَ لَآيَاتٍ لِّقَوْمٍ يَتَفَكَّرُونَ ۝٤٢
Allaahu yatawaffal anfusa heena mawtihaa wallatee lam tamut fee manaamihaa fa yumsikul latee qadaa `alaihal mawta wa yursilul ukhraaa ilaaa ajalim musammaa; inna fee zaalika la Aayaatil liqawmai yatafakkarron
📖 ਪੰਜਾਬੀ ਵਿੱਚ
42਼ ਅੱਲਾਹ ਹੀ ਮਰਨ ਸਮੇਂ ਪ੍ਰਾਣ ਕੱਢਦਾ ਹੈ ਅਤੇ ਜਿਨ੍ਹਾਂ ਨੂੰ ਹਾਲਾਂ ਮੌਤ ਨਹੀਂ, ਉਹਨਾਂ ਦੀ ਰੂਹ (ਜਾਨ) ਨੂੰ ਉਸ ਦੀ ਨੀਂਦਰ ਵੇਲੇ ਕੱਢਦਾ ਹੈ, ਫੇਰ ਉਹ ਉਸ (ਰੂਹ) ਨੂੰ ਰੋਕ ਲੈਂਦਾ ਹੈ ਜਿਸ ਲਈ ਉਸ ਨੇ ਮੌਤ ਦਾ ਫ਼ੈਸਲਾ ਕੀਤਾ ਹੁੰਦਾ ਹੈ ਅਤੇ ਦੂਜਿਆਂ (ਰੂਹਾਂ) ਨੂੰ ਇਕ ਨਿਯਤ ਸਮੇਂ ਲਈ ਵਾਪਸ ਭੇਜ ਦਿੰਦਾ ਹੈ। ਬੇਸ਼ੱਕ ਸੋਚ ਵਿਚਾਰ ਕਰਨ ਵਾਲਿਆਂ ਲਈ ਇਸ ਵਿਚ ਬਥੇਰੀਆਂ ਨਿਸ਼ਾਨੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਜ਼-ਜ਼ੁਮਰ

40مَن يَأْتِيهِ عَذَابٌ يُخْزِيهِ وَيَحِلُّ عَلَيْهِ عَذَابٌ مُّقِيمٌ
40਼ ਕਿ ਸੰਸਾਰ ਵਿਚ ਹੀਣਤਾ ਭਰਿਆ ਅਜ਼ਾਬ ਕਿਸ ਉੱਤੇ ਆਵੇਗਾ ਅਤੇ ਸਦਾ ਰਹਿਣ ਵਾਲਾ (ਪਰਲੋਕ ਦਾ) ਅਜ਼ਾਬ ਕਿਸ ’ਤੇ ਉੱਤਰਦਾ ਹੈ।
41إِنَّا أَنزَلْنَا عَلَيْكَ الْكِتَابَ لِلنَّاسِ بِالْحَقِّ ۖ فَمَنِ اهْتَدَىٰ فَلِنَفْسِهِ ۖ وَمَن ضَلَّ فَإِنَّمَا يَضِلُّ عَلَيْهَا ۖ وَمَا أَنتَ عَلَيْهِم بِوَكِيلٍ
41਼ (ਹੇ ਨਬੀ!) ਬੇਸ਼ੱਕ ਅਸੀਂ ਤੁਹਾਡੇ ’ਤੇ ਸੱਚਾਈ ’ਤੇ ਆਧਾਰਿਤ ਇਹ ਕਿਤਾਬ (.ਕੁਰਆਨ) ਸਾਰੇ ਲੋਕਾਂ (ਦੀ ਹਿਦਾਇਤ) ਲਈ ਨਾਜ਼ਿਲ ਫ਼ਰਮਾਈ ਹੈ। ਸੋ ਹੁਣ ਜਿਹੜਾ ਵੀ ਸਿੱਧੇ ਰਾਹ ਆਪਣਾਵੇਗਾ, ਆਪਣੇ ਹੀ ਭਲੇ ਲਈ ਆਪਣਾਵੇਗਾ ਅਤੇ ਜਿਹੜਾ ਰਾਹੋਂ ਭਟਕ ਜਾਵੇ, ਉਸ ਦੀ ਗੁਮਰਾਹੀ ਦਾ ਦੋਸ਼ ਉਸੇ ਲਈ ਹੈ, ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।
42اللَّهُ يَتَوَفَّى الْأَنفُسَ حِينَ مَوْتِهَا وَالَّتِي لَمْ تَمُتْ فِي مَنَامِهَا ۖ فَيُمْسِكُ الَّتِي قَضَىٰ عَلَيْهَا الْمَوْتَ وَيُرْسِلُ الْأُخْرَىٰ إِلَىٰ أَجَلٍ مُّسَمًّى ۚ إِنَّ فِي ذَٰلِكَ لَآيَاتٍ لِّقَوْمٍ يَتَفَكَّرُونَ
42਼ ਅੱਲਾਹ ਹੀ ਮਰਨ ਸਮੇਂ ਪ੍ਰਾਣ ਕੱਢਦਾ ਹੈ ਅਤੇ ਜਿਨ੍ਹਾਂ ਨੂੰ ਹਾਲਾਂ ਮੌਤ ਨਹੀਂ, ਉਹਨਾਂ ਦੀ ਰੂਹ (ਜਾਨ) ਨੂੰ ਉਸ ਦੀ ਨੀਂਦਰ ਵੇਲੇ ਕੱਢਦਾ ਹੈ, ਫੇਰ ਉਹ ਉਸ (ਰੂਹ) ਨੂੰ ਰੋਕ ਲੈਂਦਾ ਹੈ ਜਿਸ ਲਈ ਉਸ ਨੇ ਮੌਤ ਦਾ ਫ਼ੈਸਲਾ ਕੀਤਾ ਹੁੰਦਾ ਹੈ ਅਤੇ ਦੂਜਿਆਂ (ਰੂਹਾਂ) ਨੂੰ ਇਕ ਨਿਯਤ ਸਮੇਂ ਲਈ ਵਾਪਸ ਭੇਜ ਦਿੰਦਾ ਹੈ। ਬੇਸ਼ੱਕ ਸੋਚ ਵਿਚਾਰ ਕਰਨ ਵਾਲਿਆਂ ਲਈ ਇਸ ਵਿਚ ਬਥੇਰੀਆਂ ਨਿਸ਼ਾਨੀਆਂ ਹਨ।
43أَمِ اتَّخَذُوا مِن دُونِ اللَّهِ شُفَعَاءَ ۚ قُلْ أَوَلَوْ كَانُوا لَا يَمْلِكُونَ شَيْئًا وَلَا يَعْقِلُونَ
43਼ ਕੀ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਤੋਂ ਛੁੱਟ ਹੋਰਾਂ ਨੂੰ ਸਿਫ਼ਾਰਸ਼ੀ ਬਣਾ ਰੱਖਿਆ ਹੈ ? (ਹੇ ਨਬੀ!) ਤੁਸੀਂ ਕਹਿ ਦਿਓ ਕਿ ਭਾਵੇਂ ਉਹ (ਸਿਫ਼ਾਰਸ਼ੀ) ਕੁੱਝ ਵੀ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਉਹਨਾਂ ਨੂੰ (ਕਿਸੇ ਪ੍ਰਕਾਰ ਦੀ) ਅਕਲ-ਸਮਝ ਹੈ। (ਕੀ ਫੇਰ ਵੀ ਉਹ ਸਿਫ਼ਾਰਸ਼ੀ ਹਨ ?)
44قُل لِّلَّهِ الشَّفَاعَةُ جَمِيعًا ۖ لَّهُ مُلْكُ السَّمَاوَاتِ وَالْأَرْضِ ۖ ثُمَّ إِلَيْهِ تُرْجَعُونَ
44਼ (ਹੇ ਨਬੀ!) ਤੁਸੀਂ ਆਖ ਦਿਓ ਕਿ ਸਾਰੀਆਂ ਸਿਫ਼ਾਰਸ਼ਾਂ ਉਸੇ (ਅੱਲਾਹ) ਦੇ ਅਧਿਕਾਰ ਵਿਚ ਹਨ। ਅਕਾਸ਼ਾਂ ਤੇ ਧਰਤੀ ਉੱਤੇ ਉਸੇ ਦਾ ਰਾਜ ਹੈ, ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
42ਆਇਤ

ਅਨੁਵਾਦ — ਅਜ਼-ਜ਼ੁਮਰ 42

ਸੂਰਾ ਅਜ਼-ਜ਼ੁਮਰ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਅੱਲਾਹ ਹੀ ਮਰਨ ਸਮੇਂ ਪ੍ਰਾਣ ਕੱਢਦਾ ਹੈ ਅਤੇ ਜਿਨ੍ਹਾਂ…

ਸੂਰਾ ਆਇਤ 42/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers