ਅਜ਼-ਜ਼ੁਮਰ · 45/75
ਅਨੁਵਾਦ ਉਚਾਰਨ — ਅਜ਼-ਜ਼ੁਮਰ
وَإِذَا ذُكِرَ اللَّهُ وَحْدَهُ اشْمَأَزَّتْ قُلُوبُ الَّذِينَ لَا يُؤْمِنُونَ بِالْآخِرَةِ ۖ وَإِذَا ذُكِرَ الَّذِينَ مِن دُونِهِ إِذَا هُمْ يَسْتَبْشِرُونَ ۝٤٥
Wa izaa zukiral laahu wahdahush ma azzat quloobul lazeena laa yu`minoona bil Aakhirati wa izaa zukiral lazeena min dooniheee izaa hum yastabshiroon
📖 ਪੰਜਾਬੀ ਵਿੱਚ
45਼ ਜਦੋਂ ਇੱਕੋ ਇੱਕ ਅੱਲਾਹ ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਦਿਲ ਸੜਣ ਲੱਗ ਜਾਂਦੇ ਹਨ ਜਿਹੜੇ ਪਰਲੋਕ ’ਤੇ ਵਿਸ਼ਵਾਸ ਨਹੀਂ ਰੱਖਦੇ, ਜਦੋਂ ਇਸ (ਅੱਲਾਹ) ਤੋਂ ਛੁੱਟ ਹੋਰਨਾਂ (ਇਸ਼ਟਾਂ) ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹ ਬਹੁਤ ਖ਼ੁਸ਼ ਹੁੰਦੇ ਹਨ।1

🎧 ਸੁਣੋ


📜 ਆਇਤ 43-47 — ਅਜ਼-ਜ਼ੁਮਰ

43أَمِ اتَّخَذُوا مِن دُونِ اللَّهِ شُفَعَاءَ ۚ قُلْ أَوَلَوْ كَانُوا لَا يَمْلِكُونَ شَيْئًا وَلَا يَعْقِلُونَ
43਼ ਕੀ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਤੋਂ ਛੁੱਟ ਹੋਰਾਂ ਨੂੰ ਸਿਫ਼ਾਰਸ਼ੀ ਬਣਾ ਰੱਖਿਆ ਹੈ ? (ਹੇ ਨਬੀ!) ਤੁਸੀਂ ਕਹਿ ਦਿਓ ਕਿ ਭਾਵੇਂ ਉਹ (ਸਿਫ਼ਾਰਸ਼ੀ) ਕੁੱਝ ਵੀ ਅਧਿਕਾਰ ਨਹੀਂ ਰੱਖਦੇ ਅਤੇ ਨਾ ਹੀ ਉਹਨਾਂ ਨੂੰ (ਕਿਸੇ ਪ੍ਰਕਾਰ ਦੀ) ਅਕਲ-ਸਮਝ ਹੈ। (ਕੀ ਫੇਰ ਵੀ ਉਹ ਸਿਫ਼ਾਰਸ਼ੀ ਹਨ ?)
44قُل لِّلَّهِ الشَّفَاعَةُ جَمِيعًا ۖ لَّهُ مُلْكُ السَّمَاوَاتِ وَالْأَرْضِ ۖ ثُمَّ إِلَيْهِ تُرْجَعُونَ
44਼ (ਹੇ ਨਬੀ!) ਤੁਸੀਂ ਆਖ ਦਿਓ ਕਿ ਸਾਰੀਆਂ ਸਿਫ਼ਾਰਸ਼ਾਂ ਉਸੇ (ਅੱਲਾਹ) ਦੇ ਅਧਿਕਾਰ ਵਿਚ ਹਨ। ਅਕਾਸ਼ਾਂ ਤੇ ਧਰਤੀ ਉੱਤੇ ਉਸੇ ਦਾ ਰਾਜ ਹੈ, ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।
45وَإِذَا ذُكِرَ اللَّهُ وَحْدَهُ اشْمَأَزَّتْ قُلُوبُ الَّذِينَ لَا يُؤْمِنُونَ بِالْآخِرَةِ ۖ وَإِذَا ذُكِرَ الَّذِينَ مِن دُونِهِ إِذَا هُمْ يَسْتَبْشِرُونَ
45਼ ਜਦੋਂ ਇੱਕੋ ਇੱਕ ਅੱਲਾਹ ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਦਿਲ ਸੜਣ ਲੱਗ ਜਾਂਦੇ ਹਨ ਜਿਹੜੇ ਪਰਲੋਕ ’ਤੇ ਵਿਸ਼ਵਾਸ ਨਹੀਂ ਰੱਖਦੇ, ਜਦੋਂ ਇਸ (ਅੱਲਾਹ) ਤੋਂ ਛੁੱਟ ਹੋਰਨਾਂ (ਇਸ਼ਟਾਂ) ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹ ਬਹੁਤ ਖ਼ੁਸ਼ ਹੁੰਦੇ ਹਨ।1
46قُلِ اللَّهُمَّ فَاطِرَ السَّمَاوَاتِ وَالْأَرْضِ عَالِمَ الْغَيْبِ وَالشَّهَادَةِ أَنتَ تَحْكُمُ بَيْنَ عِبَادِكَ فِي مَا كَانُوا فِيهِ يَخْتَلِفُونَ
46਼ (ਹੇ ਨਬੀ!) ਤੁਸੀਂ ਆਖੋ ਕਿ ਹੇ ਅੱਲਾਹ! ਅਕਾਸ਼ਾਂ ਤੇ ਧਰਤੀ ਦੇ ਰਚਨਾਹਾਰ! ਗੁਪਤ ਤੇ ਪ੍ਰਗਟ ਦੇ ਜਾਣਨਹਾਰ! ਤੂੰ ਹੀ (ਕਿਆਮਤ ਦਿਹਾੜੇ) ਆਪਣੇ ਬੰਦਿਆਂ ਦੇ ਉਹਨਾਂ ਮਾਮਲਿਆਂ ਵਿਚਾਲੇ ਫ਼ੈਸਲਾ ਕਰੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਿਆ ਕਰਦੇ ਸੀ।
47وَلَوْ أَنَّ لِلَّذِينَ ظَلَمُوا مَا فِي الْأَرْضِ جَمِيعًا وَمِثْلَهُ مَعَهُ لَافْتَدَوْا بِهِ مِن سُوءِ الْعَذَابِ يَوْمَ الْقِيَامَةِ ۚ وَبَدَا لَهُم مِّنَ اللَّهِ مَا لَمْ يَكُونُوا يَحْتَسِبُونَ
47਼ ਜੇਕਰ ਉਹਨਾਂ ਜ਼ਾਲਮਾਂ ਦੇ ਕੋਲੇ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ (ਧਨ-ਦੌਲਤ) ਹੈ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ ਉਹ ਭੈੜੇ ਅਜ਼ਾਬ ਤੋਂ ਬਚਣ ਲਈ ਸਾਰਾ ਕੁੱਝ ਛੁਡਵਾਈ ਵਜੋਂ ਦੇਣ ਲਈ ਤਿਆਰ ਹੋ ਜਾਣਗੇ। ਉਹਨਾਂ ਦੇ ਸਾਹਮਣੇ ਅੱਲਾਹ ਵੱਲੋਂ ਉਹ (ਅਜ਼ਾਬ) ਪ੍ਰਗਟ ਹੋਵੇਗਾ ਜਿਸ ਦਾ ਉਹਨਾਂ ਨੂੰ ਚਿੱਤ-ਚੇਤਾ ਵੀ ਨਹੀਂ ਸੀ। 2
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
45ਆਇਤ

ਅਨੁਵਾਦ — ਅਜ਼-ਜ਼ੁਮਰ 45

ਸੂਰਾ ਅਜ਼-ਜ਼ੁਮਰ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਜਦੋਂ ਇੱਕੋ ਇੱਕ ਅੱਲਾਹ ਦੀ ਚਰਚਾ ਕੀਤੀ ਜਾਂਦੀ ਹੈ…

ਸੂਰਾ ਆਇਤ 45/75 — ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਮਰ ਸੁਣੋ, ਅਜ਼-ਜ਼ੁਮਰ ਅਨੁਵਾਦ, ਅਜ਼-ਜ਼ੁਮਰ mp3, ਅਜ਼-ਜ਼ੁਮਰ pdf. ਆਇਤ 43–47. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers