ਅਜ਼-ਜ਼ੁਮਰ · 46/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
قُلِ اللَّهُمَّ فَاطِرَ السَّمَاوَاتِ وَالْأَرْضِ عَالِمَ الْغَيْبِ وَالشَّهَادَةِ أَنتَ تَحْكُمُ بَيْنَ عِبَادِكَ فِي مَا كَانُوا فِيهِ يَخْتَلِفُونَ ۝٤٦
Qulil laahumma faatiras samaawaati wal ardi `Aalimal Ghaibi washshahaadati Anta tahkumu baina `ibaadika fee maa kaanoo fee yakhtalifoon
📖 ਪੰਜਾਬੀ ਵਿੱਚ
46਼ (ਹੇ ਨਬੀ!) ਤੁਸੀਂ ਆਖੋ ਕਿ ਹੇ ਅੱਲਾਹ! ਅਕਾਸ਼ਾਂ ਤੇ ਧਰਤੀ ਦੇ ਰਚਨਾਹਾਰ! ਗੁਪਤ ਤੇ ਪ੍ਰਗਟ ਦੇ ਜਾਣਨਹਾਰ! ਤੂੰ ਹੀ (ਕਿਆਮਤ ਦਿਹਾੜੇ) ਆਪਣੇ ਬੰਦਿਆਂ ਦੇ ਉਹਨਾਂ ਮਾਮਲਿਆਂ ਵਿਚਾਲੇ ਫ਼ੈਸਲਾ ਕਰੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਿਆ ਕਰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਜ਼-ਜ਼ੁਮਰ

44قُل لِّلَّهِ الشَّفَاعَةُ جَمِيعًا ۖ لَّهُ مُلْكُ السَّمَاوَاتِ وَالْأَرْضِ ۖ ثُمَّ إِلَيْهِ تُرْجَعُونَ
44਼ (ਹੇ ਨਬੀ!) ਤੁਸੀਂ ਆਖ ਦਿਓ ਕਿ ਸਾਰੀਆਂ ਸਿਫ਼ਾਰਸ਼ਾਂ ਉਸੇ (ਅੱਲਾਹ) ਦੇ ਅਧਿਕਾਰ ਵਿਚ ਹਨ। ਅਕਾਸ਼ਾਂ ਤੇ ਧਰਤੀ ਉੱਤੇ ਉਸੇ ਦਾ ਰਾਜ ਹੈ, ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।
45وَإِذَا ذُكِرَ اللَّهُ وَحْدَهُ اشْمَأَزَّتْ قُلُوبُ الَّذِينَ لَا يُؤْمِنُونَ بِالْآخِرَةِ ۖ وَإِذَا ذُكِرَ الَّذِينَ مِن دُونِهِ إِذَا هُمْ يَسْتَبْشِرُونَ
45਼ ਜਦੋਂ ਇੱਕੋ ਇੱਕ ਅੱਲਾਹ ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਦਿਲ ਸੜਣ ਲੱਗ ਜਾਂਦੇ ਹਨ ਜਿਹੜੇ ਪਰਲੋਕ ’ਤੇ ਵਿਸ਼ਵਾਸ ਨਹੀਂ ਰੱਖਦੇ, ਜਦੋਂ ਇਸ (ਅੱਲਾਹ) ਤੋਂ ਛੁੱਟ ਹੋਰਨਾਂ (ਇਸ਼ਟਾਂ) ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹ ਬਹੁਤ ਖ਼ੁਸ਼ ਹੁੰਦੇ ਹਨ।1
46قُلِ اللَّهُمَّ فَاطِرَ السَّمَاوَاتِ وَالْأَرْضِ عَالِمَ الْغَيْبِ وَالشَّهَادَةِ أَنتَ تَحْكُمُ بَيْنَ عِبَادِكَ فِي مَا كَانُوا فِيهِ يَخْتَلِفُونَ
46਼ (ਹੇ ਨਬੀ!) ਤੁਸੀਂ ਆਖੋ ਕਿ ਹੇ ਅੱਲਾਹ! ਅਕਾਸ਼ਾਂ ਤੇ ਧਰਤੀ ਦੇ ਰਚਨਾਹਾਰ! ਗੁਪਤ ਤੇ ਪ੍ਰਗਟ ਦੇ ਜਾਣਨਹਾਰ! ਤੂੰ ਹੀ (ਕਿਆਮਤ ਦਿਹਾੜੇ) ਆਪਣੇ ਬੰਦਿਆਂ ਦੇ ਉਹਨਾਂ ਮਾਮਲਿਆਂ ਵਿਚਾਲੇ ਫ਼ੈਸਲਾ ਕਰੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਿਆ ਕਰਦੇ ਸੀ।
47وَلَوْ أَنَّ لِلَّذِينَ ظَلَمُوا مَا فِي الْأَرْضِ جَمِيعًا وَمِثْلَهُ مَعَهُ لَافْتَدَوْا بِهِ مِن سُوءِ الْعَذَابِ يَوْمَ الْقِيَامَةِ ۚ وَبَدَا لَهُم مِّنَ اللَّهِ مَا لَمْ يَكُونُوا يَحْتَسِبُونَ
47਼ ਜੇਕਰ ਉਹਨਾਂ ਜ਼ਾਲਮਾਂ ਦੇ ਕੋਲੇ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ (ਧਨ-ਦੌਲਤ) ਹੈ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ ਉਹ ਭੈੜੇ ਅਜ਼ਾਬ ਤੋਂ ਬਚਣ ਲਈ ਸਾਰਾ ਕੁੱਝ ਛੁਡਵਾਈ ਵਜੋਂ ਦੇਣ ਲਈ ਤਿਆਰ ਹੋ ਜਾਣਗੇ। ਉਹਨਾਂ ਦੇ ਸਾਹਮਣੇ ਅੱਲਾਹ ਵੱਲੋਂ ਉਹ (ਅਜ਼ਾਬ) ਪ੍ਰਗਟ ਹੋਵੇਗਾ ਜਿਸ ਦਾ ਉਹਨਾਂ ਨੂੰ ਚਿੱਤ-ਚੇਤਾ ਵੀ ਨਹੀਂ ਸੀ। 2
48وَبَدَا لَهُمْ سَيِّئَاتُ مَا كَسَبُوا وَحَاقَ بِهِم مَّا كَانُوا بِهِ يَسْتَهْزِئُونَ
48਼ ਉਹਨਾਂ ਲਈ ਉਹਨਾਂ ਦੀਆਂ ਕਰਤੂਤਾਂ ਦੀਆਂ ਬੁਰਾਈਆਂ (ਭਾਵ ਭੈੜੇ ਸਿੱਟ) ਪ੍ਰਗਟ ਹੋ ਜਾਣਗੀਆਂ ਅਤੇ ਜਿਸ (ਅਜ਼ਾਬ) ਨੂੰ ਉਹ ਮਖੌਲ ਸਮਝਦੇ ਸੀ, ਉਹ (ਨਰਕ) ਉਹਨਾਂ ਨੂੰ ਘੇਰ ਲਵੇਗੀ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
46ਆਇਤ

ਅਨੁਵਾਦ — ਅਜ਼-ਜ਼ੁਮਰ 46

ਸੂਰਾ ਅਜ਼-ਜ਼ੁਮਰ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ (ਹੇ ਨਬੀ!) ਤੁਸੀਂ ਆਖੋ ਕਿ ਹੇ ਅੱਲਾਹ! ਅਕਾਸ਼ਾਂ ਤੇ…

ਸੂਰਾ ਆਇਤ 46/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers