ਅਜ਼-ਜ਼ੁਮਰ · 47/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
وَلَوْ أَنَّ لِلَّذِينَ ظَلَمُوا مَا فِي الْأَرْضِ جَمِيعًا وَمِثْلَهُ مَعَهُ لَافْتَدَوْا بِهِ مِن سُوءِ الْعَذَابِ يَوْمَ الْقِيَامَةِ ۚ وَبَدَا لَهُم مِّنَ اللَّهِ مَا لَمْ يَكُونُوا يَحْتَسِبُونَ ۝٤٧
Wa law anna lillazeena zalamoo maa fil ardi jamee`anw wa mislahoo ma`ahoo laftadaw bihee min sooo`il azaabi Yawmal Qiyaamah; wa badaa lahum minal laahi maa lam yakkoonoo yahtasiboon
📖 ਪੰਜਾਬੀ ਵਿੱਚ
47਼ ਜੇਕਰ ਉਹਨਾਂ ਜ਼ਾਲਮਾਂ ਦੇ ਕੋਲੇ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ (ਧਨ-ਦੌਲਤ) ਹੈ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ ਉਹ ਭੈੜੇ ਅਜ਼ਾਬ ਤੋਂ ਬਚਣ ਲਈ ਸਾਰਾ ਕੁੱਝ ਛੁਡਵਾਈ ਵਜੋਂ ਦੇਣ ਲਈ ਤਿਆਰ ਹੋ ਜਾਣਗੇ। ਉਹਨਾਂ ਦੇ ਸਾਹਮਣੇ ਅੱਲਾਹ ਵੱਲੋਂ ਉਹ (ਅਜ਼ਾਬ) ਪ੍ਰਗਟ ਹੋਵੇਗਾ ਜਿਸ ਦਾ ਉਹਨਾਂ ਨੂੰ ਚਿੱਤ-ਚੇਤਾ ਵੀ ਨਹੀਂ ਸੀ। 2

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਜ਼-ਜ਼ੁਮਰ

45وَإِذَا ذُكِرَ اللَّهُ وَحْدَهُ اشْمَأَزَّتْ قُلُوبُ الَّذِينَ لَا يُؤْمِنُونَ بِالْآخِرَةِ ۖ وَإِذَا ذُكِرَ الَّذِينَ مِن دُونِهِ إِذَا هُمْ يَسْتَبْشِرُونَ
45਼ ਜਦੋਂ ਇੱਕੋ ਇੱਕ ਅੱਲਾਹ ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਦਿਲ ਸੜਣ ਲੱਗ ਜਾਂਦੇ ਹਨ ਜਿਹੜੇ ਪਰਲੋਕ ’ਤੇ ਵਿਸ਼ਵਾਸ ਨਹੀਂ ਰੱਖਦੇ, ਜਦੋਂ ਇਸ (ਅੱਲਾਹ) ਤੋਂ ਛੁੱਟ ਹੋਰਨਾਂ (ਇਸ਼ਟਾਂ) ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹ ਬਹੁਤ ਖ਼ੁਸ਼ ਹੁੰਦੇ ਹਨ।1
46قُلِ اللَّهُمَّ فَاطِرَ السَّمَاوَاتِ وَالْأَرْضِ عَالِمَ الْغَيْبِ وَالشَّهَادَةِ أَنتَ تَحْكُمُ بَيْنَ عِبَادِكَ فِي مَا كَانُوا فِيهِ يَخْتَلِفُونَ
46਼ (ਹੇ ਨਬੀ!) ਤੁਸੀਂ ਆਖੋ ਕਿ ਹੇ ਅੱਲਾਹ! ਅਕਾਸ਼ਾਂ ਤੇ ਧਰਤੀ ਦੇ ਰਚਨਾਹਾਰ! ਗੁਪਤ ਤੇ ਪ੍ਰਗਟ ਦੇ ਜਾਣਨਹਾਰ! ਤੂੰ ਹੀ (ਕਿਆਮਤ ਦਿਹਾੜੇ) ਆਪਣੇ ਬੰਦਿਆਂ ਦੇ ਉਹਨਾਂ ਮਾਮਲਿਆਂ ਵਿਚਾਲੇ ਫ਼ੈਸਲਾ ਕਰੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਿਆ ਕਰਦੇ ਸੀ।
47وَلَوْ أَنَّ لِلَّذِينَ ظَلَمُوا مَا فِي الْأَرْضِ جَمِيعًا وَمِثْلَهُ مَعَهُ لَافْتَدَوْا بِهِ مِن سُوءِ الْعَذَابِ يَوْمَ الْقِيَامَةِ ۚ وَبَدَا لَهُم مِّنَ اللَّهِ مَا لَمْ يَكُونُوا يَحْتَسِبُونَ
47਼ ਜੇਕਰ ਉਹਨਾਂ ਜ਼ਾਲਮਾਂ ਦੇ ਕੋਲੇ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ (ਧਨ-ਦੌਲਤ) ਹੈ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ ਉਹ ਭੈੜੇ ਅਜ਼ਾਬ ਤੋਂ ਬਚਣ ਲਈ ਸਾਰਾ ਕੁੱਝ ਛੁਡਵਾਈ ਵਜੋਂ ਦੇਣ ਲਈ ਤਿਆਰ ਹੋ ਜਾਣਗੇ। ਉਹਨਾਂ ਦੇ ਸਾਹਮਣੇ ਅੱਲਾਹ ਵੱਲੋਂ ਉਹ (ਅਜ਼ਾਬ) ਪ੍ਰਗਟ ਹੋਵੇਗਾ ਜਿਸ ਦਾ ਉਹਨਾਂ ਨੂੰ ਚਿੱਤ-ਚੇਤਾ ਵੀ ਨਹੀਂ ਸੀ। 2
48وَبَدَا لَهُمْ سَيِّئَاتُ مَا كَسَبُوا وَحَاقَ بِهِم مَّا كَانُوا بِهِ يَسْتَهْزِئُونَ
48਼ ਉਹਨਾਂ ਲਈ ਉਹਨਾਂ ਦੀਆਂ ਕਰਤੂਤਾਂ ਦੀਆਂ ਬੁਰਾਈਆਂ (ਭਾਵ ਭੈੜੇ ਸਿੱਟ) ਪ੍ਰਗਟ ਹੋ ਜਾਣਗੀਆਂ ਅਤੇ ਜਿਸ (ਅਜ਼ਾਬ) ਨੂੰ ਉਹ ਮਖੌਲ ਸਮਝਦੇ ਸੀ, ਉਹ (ਨਰਕ) ਉਹਨਾਂ ਨੂੰ ਘੇਰ ਲਵੇਗੀ।
49فَإِذَا مَسَّ الْإِنسَانَ ضُرٌّ دَعَانَا ثُمَّ إِذَا خَوَّلْنَاهُ نِعْمَةً مِّنَّا قَالَ إِنَّمَا أُوتِيتُهُ عَلَىٰ عِلْمٍ ۚ بَلْ هِيَ فِتْنَةٌ وَلَٰكِنَّ أَكْثَرَهُمْ لَا يَعْلَمُونَ
49਼ (ਮਨੁੱਖ ਦਾ ਤਾਂ ਉਹ ਹਾਲ ਹੈ ਕਿ) ਜਦੋਂ ਮਨੁੱਖ ਨੂੰ ਕੋਈ ਤਕਲੀਫ਼ ਪੁੱਜਦੀ ਹਾ ਤਾਂ ਉਹ ਸਾਨੂੰ (ਮਦਦ ਲਈ) ਪੁਕਾਰਦਾ ਹੈ, ਜਦੋਂ ਅਸੀਂ ਉਸ ਨੂੰ ਆਪਣੇ ਵੱਲੋਂ ਕੋਈ ਇਨਾਮ ਬਖ਼ਸ਼ ਦਈਏ ਤਾਂ ਆਖਣ ਲੱਗਦਾ ਹੈ ਕਿ ਇਹ (ਇਨਾਮ) ਤਾਂ ਮੈਨੂੰ ਆਪਣੇ ਗਿਆਨ (ਸੂਝ-ਬੂਝ) ਰਾਹੀਂ ਮਿਲਿਆ ਹੈ। (ਨਹੀਂ!) ਸਗੋਂ ਇਹ ਇਨਾਮ ਤਾਂ ਇਕ ਅਜ਼ਮਾਇਸ਼ ਵਜੋਂ ਹੈ, ਪ੍ਰੰਤੂ ਵਧੇਰੇ ਲੋਕ ਅਜਿਹੇ ਹਨ ਜਿਹੜੇ ਗਿਆਨ ਨਹੀਂ ਰੱਖਦੇ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
47ਆਇਤ

ਅਨੁਵਾਦ — ਅਜ਼-ਜ਼ੁਮਰ 47

ਸੂਰਾ ਅਜ਼-ਜ਼ੁਮਰ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਜੇਕਰ ਉਹਨਾਂ ਜ਼ਾਲਮਾਂ ਦੇ ਕੋਲੇ ਉਹ ਸਭ ਕੁੱਝ ਹੋਵੇ…

ਸੂਰਾ ਆਇਤ 47/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers