ਅਜ਼-ਜ਼ੁਮਰ · 48/75
ਅਨੁਵਾਦ ਉਚਾਰਨ — ਅਜ਼-ਜ਼ੁਮਰ
وَبَدَا لَهُمْ سَيِّئَاتُ مَا كَسَبُوا وَحَاقَ بِهِم مَّا كَانُوا بِهِ يَسْتَهْزِئُونَ ٤٨
Transliteration
Wa badaa lahum saiyiaatu maa kasaboo wa haaqa bihim maa kaanoo bihee yastahzi`oon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
48਼ ਉਹਨਾਂ ਲਈ ਉਹਨਾਂ ਦੀਆਂ ਕਰਤੂਤਾਂ ਦੀਆਂ ਬੁਰਾਈਆਂ (ਭਾਵ ਭੈੜੇ ਸਿੱਟ) ਪ੍ਰਗਟ ਹੋ ਜਾਣਗੀਆਂ ਅਤੇ ਜਿਸ (ਅਜ਼ਾਬ) ਨੂੰ ਉਹ ਮਖੌਲ ਸਮਝਦੇ ਸੀ, ਉਹ (ਨਰਕ) ਉਹਨਾਂ ਨੂੰ ਘੇਰ ਲਵੇਗੀ।
Additional reference in اردو
🎧 ਸੁਣੋ
📜 ਆਇਤ 46-50 — ਅਜ਼-ਜ਼ੁਮਰ
46قُلِ اللَّهُمَّ فَاطِرَ السَّمَاوَاتِ وَالْأَرْضِ عَالِمَ الْغَيْبِ وَالشَّهَادَةِ أَنتَ تَحْكُمُ بَيْنَ عِبَادِكَ فِي مَا كَانُوا فِيهِ يَخْتَلِفُونَ
46਼ (ਹੇ ਨਬੀ!) ਤੁਸੀਂ ਆਖੋ ਕਿ ਹੇ ਅੱਲਾਹ! ਅਕਾਸ਼ਾਂ ਤੇ ਧਰਤੀ ਦੇ ਰਚਨਾਹਾਰ! ਗੁਪਤ ਤੇ ਪ੍ਰਗਟ ਦੇ ਜਾਣਨਹਾਰ! ਤੂੰ ਹੀ (ਕਿਆਮਤ ਦਿਹਾੜੇ) ਆਪਣੇ ਬੰਦਿਆਂ ਦੇ ਉਹਨਾਂ ਮਾਮਲਿਆਂ ਵਿਚਾਲੇ ਫ਼ੈਸਲਾ ਕਰੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਿਆ ਕਰਦੇ ਸੀ।
47وَلَوْ أَنَّ لِلَّذِينَ ظَلَمُوا مَا فِي الْأَرْضِ جَمِيعًا وَمِثْلَهُ مَعَهُ لَافْتَدَوْا بِهِ مِن سُوءِ الْعَذَابِ يَوْمَ الْقِيَامَةِ ۚ وَبَدَا لَهُم مِّنَ اللَّهِ مَا لَمْ يَكُونُوا يَحْتَسِبُونَ
47਼ ਜੇਕਰ ਉਹਨਾਂ ਜ਼ਾਲਮਾਂ ਦੇ ਕੋਲੇ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ (ਧਨ-ਦੌਲਤ) ਹੈ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ ਉਹ ਭੈੜੇ ਅਜ਼ਾਬ ਤੋਂ ਬਚਣ ਲਈ ਸਾਰਾ ਕੁੱਝ ਛੁਡਵਾਈ ਵਜੋਂ ਦੇਣ ਲਈ ਤਿਆਰ ਹੋ ਜਾਣਗੇ। ਉਹਨਾਂ ਦੇ ਸਾਹਮਣੇ ਅੱਲਾਹ ਵੱਲੋਂ ਉਹ (ਅਜ਼ਾਬ) ਪ੍ਰਗਟ ਹੋਵੇਗਾ ਜਿਸ ਦਾ ਉਹਨਾਂ ਨੂੰ ਚਿੱਤ-ਚੇਤਾ ਵੀ ਨਹੀਂ ਸੀ। 2
48وَبَدَا لَهُمْ سَيِّئَاتُ مَا كَسَبُوا وَحَاقَ بِهِم مَّا كَانُوا بِهِ يَسْتَهْزِئُونَ
48਼ ਉਹਨਾਂ ਲਈ ਉਹਨਾਂ ਦੀਆਂ ਕਰਤੂਤਾਂ ਦੀਆਂ ਬੁਰਾਈਆਂ (ਭਾਵ ਭੈੜੇ ਸਿੱਟ) ਪ੍ਰਗਟ ਹੋ ਜਾਣਗੀਆਂ ਅਤੇ ਜਿਸ (ਅਜ਼ਾਬ) ਨੂੰ ਉਹ ਮਖੌਲ ਸਮਝਦੇ ਸੀ, ਉਹ (ਨਰਕ) ਉਹਨਾਂ ਨੂੰ ਘੇਰ ਲਵੇਗੀ।
49فَإِذَا مَسَّ الْإِنسَانَ ضُرٌّ دَعَانَا ثُمَّ إِذَا خَوَّلْنَاهُ نِعْمَةً مِّنَّا قَالَ إِنَّمَا أُوتِيتُهُ عَلَىٰ عِلْمٍ ۚ بَلْ هِيَ فِتْنَةٌ وَلَٰكِنَّ أَكْثَرَهُمْ لَا يَعْلَمُونَ
49਼ (ਮਨੁੱਖ ਦਾ ਤਾਂ ਉਹ ਹਾਲ ਹੈ ਕਿ) ਜਦੋਂ ਮਨੁੱਖ ਨੂੰ ਕੋਈ ਤਕਲੀਫ਼ ਪੁੱਜਦੀ ਹਾ ਤਾਂ ਉਹ ਸਾਨੂੰ (ਮਦਦ ਲਈ) ਪੁਕਾਰਦਾ ਹੈ, ਜਦੋਂ ਅਸੀਂ ਉਸ ਨੂੰ ਆਪਣੇ ਵੱਲੋਂ ਕੋਈ ਇਨਾਮ ਬਖ਼ਸ਼ ਦਈਏ ਤਾਂ ਆਖਣ ਲੱਗਦਾ ਹੈ ਕਿ ਇਹ (ਇਨਾਮ) ਤਾਂ ਮੈਨੂੰ ਆਪਣੇ ਗਿਆਨ (ਸੂਝ-ਬੂਝ) ਰਾਹੀਂ ਮਿਲਿਆ ਹੈ। (ਨਹੀਂ!) ਸਗੋਂ ਇਹ ਇਨਾਮ ਤਾਂ ਇਕ ਅਜ਼ਮਾਇਸ਼ ਵਜੋਂ ਹੈ, ਪ੍ਰੰਤੂ ਵਧੇਰੇ ਲੋਕ ਅਜਿਹੇ ਹਨ ਜਿਹੜੇ ਗਿਆਨ ਨਹੀਂ ਰੱਖਦੇ।
50قَدْ قَالَهَا الَّذِينَ مِن قَبْلِهِمْ فَمَا أَغْنَىٰ عَنْهُم مَّا كَانُوا يَكْسِبُونَ
50਼ ਇਹਨਾਂ ਤੋਂ ਪਹਿਲਾਂ ਦੇ ਲੋਕ ਵੀ ਇਹੋ ਗੱਲ ਕਹਿੰਦੇ ਸੀ ਪਰ ਉਹਨਾਂ ਦਾ ਕੀਤਾ ਕਮਾਇਆ ਉਹਨਾਂ ਦੇ ਕੁੱਝ ਵੀ ਕੰਮ ਨਹੀਂ ਆਇਆ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
48ਆਇਤ
ਅਨੁਵਾਦ — ਅਜ਼-ਜ਼ੁਮਰ 48
ਸੂਰਾ ਅਜ਼-ਜ਼ੁਮਰ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਉਹਨਾਂ ਲਈ ਉਹਨਾਂ ਦੀਆਂ ਕਰਤੂਤਾਂ ਦੀਆਂ ਬੁਰਾਈਆਂ (ਭਾਵ ਭੈੜੇ…ਸੂਰਾ ਆਇਤ 48/75 — ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਮਰ ਸੁਣੋ, ਅਜ਼-ਜ਼ੁਮਰ ਅਨੁਵਾਦ, ਅਜ਼-ਜ਼ੁਮਰ mp3, ਅਜ਼-ਜ਼ੁਮਰ pdf. ਆਇਤ 46–50. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








