ਅਜ਼-ਜ਼ੁਮਰ · 49/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
فَإِذَا مَسَّ الْإِنسَانَ ضُرٌّ دَعَانَا ثُمَّ إِذَا خَوَّلْنَاهُ نِعْمَةً مِّنَّا قَالَ إِنَّمَا أُوتِيتُهُ عَلَىٰ عِلْمٍ ۚ بَلْ هِيَ فِتْنَةٌ وَلَٰكِنَّ أَكْثَرَهُمْ لَا يَعْلَمُونَ ۝٤٩
Fa izaa massal insaana durrun da`aanaa summa izaa khawwalnaahu ni`matam minna qaala innamaaa ootee tuhoo `alaa `ilm; bal hiya fitna tunw wa laakinna aksarahum laa ya`lamoon
📖 ਪੰਜਾਬੀ ਵਿੱਚ
49਼ (ਮਨੁੱਖ ਦਾ ਤਾਂ ਉਹ ਹਾਲ ਹੈ ਕਿ) ਜਦੋਂ ਮਨੁੱਖ ਨੂੰ ਕੋਈ ਤਕਲੀਫ਼ ਪੁੱਜਦੀ ਹਾ ਤਾਂ ਉਹ ਸਾਨੂੰ (ਮਦਦ ਲਈ) ਪੁਕਾਰਦਾ ਹੈ, ਜਦੋਂ ਅਸੀਂ ਉਸ ਨੂੰ ਆਪਣੇ ਵੱਲੋਂ ਕੋਈ ਇਨਾਮ ਬਖ਼ਸ਼ ਦਈਏ ਤਾਂ ਆਖਣ ਲੱਗਦਾ ਹੈ ਕਿ ਇਹ (ਇਨਾਮ) ਤਾਂ ਮੈਨੂੰ ਆਪਣੇ ਗਿਆਨ (ਸੂਝ-ਬੂਝ) ਰਾਹੀਂ ਮਿਲਿਆ ਹੈ। (ਨਹੀਂ!) ਸਗੋਂ ਇਹ ਇਨਾਮ ਤਾਂ ਇਕ ਅਜ਼ਮਾਇਸ਼ ਵਜੋਂ ਹੈ, ਪ੍ਰੰਤੂ ਵਧੇਰੇ ਲੋਕ ਅਜਿਹੇ ਹਨ ਜਿਹੜੇ ਗਿਆਨ ਨਹੀਂ ਰੱਖਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਜ਼-ਜ਼ੁਮਰ

47وَلَوْ أَنَّ لِلَّذِينَ ظَلَمُوا مَا فِي الْأَرْضِ جَمِيعًا وَمِثْلَهُ مَعَهُ لَافْتَدَوْا بِهِ مِن سُوءِ الْعَذَابِ يَوْمَ الْقِيَامَةِ ۚ وَبَدَا لَهُم مِّنَ اللَّهِ مَا لَمْ يَكُونُوا يَحْتَسِبُونَ
47਼ ਜੇਕਰ ਉਹਨਾਂ ਜ਼ਾਲਮਾਂ ਦੇ ਕੋਲੇ ਉਹ ਸਭ ਕੁੱਝ ਹੋਵੇ ਜਿਹੜਾ ਧਰਤੀ ਉੱਤੇ (ਧਨ-ਦੌਲਤ) ਹੈ ਅਤੇ ਇੰਨਾ ਹੀ ਹੋਰ ਹੋਵੇ ਤਾਂ ਵੀ ਉਹ ਭੈੜੇ ਅਜ਼ਾਬ ਤੋਂ ਬਚਣ ਲਈ ਸਾਰਾ ਕੁੱਝ ਛੁਡਵਾਈ ਵਜੋਂ ਦੇਣ ਲਈ ਤਿਆਰ ਹੋ ਜਾਣਗੇ। ਉਹਨਾਂ ਦੇ ਸਾਹਮਣੇ ਅੱਲਾਹ ਵੱਲੋਂ ਉਹ (ਅਜ਼ਾਬ) ਪ੍ਰਗਟ ਹੋਵੇਗਾ ਜਿਸ ਦਾ ਉਹਨਾਂ ਨੂੰ ਚਿੱਤ-ਚੇਤਾ ਵੀ ਨਹੀਂ ਸੀ। 2
48وَبَدَا لَهُمْ سَيِّئَاتُ مَا كَسَبُوا وَحَاقَ بِهِم مَّا كَانُوا بِهِ يَسْتَهْزِئُونَ
48਼ ਉਹਨਾਂ ਲਈ ਉਹਨਾਂ ਦੀਆਂ ਕਰਤੂਤਾਂ ਦੀਆਂ ਬੁਰਾਈਆਂ (ਭਾਵ ਭੈੜੇ ਸਿੱਟ) ਪ੍ਰਗਟ ਹੋ ਜਾਣਗੀਆਂ ਅਤੇ ਜਿਸ (ਅਜ਼ਾਬ) ਨੂੰ ਉਹ ਮਖੌਲ ਸਮਝਦੇ ਸੀ, ਉਹ (ਨਰਕ) ਉਹਨਾਂ ਨੂੰ ਘੇਰ ਲਵੇਗੀ।
49فَإِذَا مَسَّ الْإِنسَانَ ضُرٌّ دَعَانَا ثُمَّ إِذَا خَوَّلْنَاهُ نِعْمَةً مِّنَّا قَالَ إِنَّمَا أُوتِيتُهُ عَلَىٰ عِلْمٍ ۚ بَلْ هِيَ فِتْنَةٌ وَلَٰكِنَّ أَكْثَرَهُمْ لَا يَعْلَمُونَ
49਼ (ਮਨੁੱਖ ਦਾ ਤਾਂ ਉਹ ਹਾਲ ਹੈ ਕਿ) ਜਦੋਂ ਮਨੁੱਖ ਨੂੰ ਕੋਈ ਤਕਲੀਫ਼ ਪੁੱਜਦੀ ਹਾ ਤਾਂ ਉਹ ਸਾਨੂੰ (ਮਦਦ ਲਈ) ਪੁਕਾਰਦਾ ਹੈ, ਜਦੋਂ ਅਸੀਂ ਉਸ ਨੂੰ ਆਪਣੇ ਵੱਲੋਂ ਕੋਈ ਇਨਾਮ ਬਖ਼ਸ਼ ਦਈਏ ਤਾਂ ਆਖਣ ਲੱਗਦਾ ਹੈ ਕਿ ਇਹ (ਇਨਾਮ) ਤਾਂ ਮੈਨੂੰ ਆਪਣੇ ਗਿਆਨ (ਸੂਝ-ਬੂਝ) ਰਾਹੀਂ ਮਿਲਿਆ ਹੈ। (ਨਹੀਂ!) ਸਗੋਂ ਇਹ ਇਨਾਮ ਤਾਂ ਇਕ ਅਜ਼ਮਾਇਸ਼ ਵਜੋਂ ਹੈ, ਪ੍ਰੰਤੂ ਵਧੇਰੇ ਲੋਕ ਅਜਿਹੇ ਹਨ ਜਿਹੜੇ ਗਿਆਨ ਨਹੀਂ ਰੱਖਦੇ।
50قَدْ قَالَهَا الَّذِينَ مِن قَبْلِهِمْ فَمَا أَغْنَىٰ عَنْهُم مَّا كَانُوا يَكْسِبُونَ
50਼ ਇਹਨਾਂ ਤੋਂ ਪਹਿਲਾਂ ਦੇ ਲੋਕ ਵੀ ਇਹੋ ਗੱਲ ਕਹਿੰਦੇ ਸੀ ਪਰ ਉਹਨਾਂ ਦਾ ਕੀਤਾ ਕਮਾਇਆ ਉਹਨਾਂ ਦੇ ਕੁੱਝ ਵੀ ਕੰਮ ਨਹੀਂ ਆਇਆ।
51فَأَصَابَهُمْ سَيِّئَاتُ مَا كَسَبُوا ۚ وَالَّذِينَ ظَلَمُوا مِنْ هَٰؤُلَاءِ سَيُصِيبُهُمْ سَيِّئَاتُ مَا كَسَبُوا وَمَا هُم بِمُعْجِزِينَ
51਼ ਸੋ ਉਹਨਾਂ ਨੂੰ ਉਹਨਾਂ ਕਰਤੂਤਾਂ ਦੀ ਸਜ਼ਾ ਮਿਲੀ (ਜਿਹੜੀਆਂ ਉਹ ਕਰਦੇ ਸੀ) ਅਤੇ ਜਿਹੜੇ ਇਹਨਾਂ ਵਿੱਚੋਂ ਜ਼ਾਲਮ ਹਨ ਉਹਨਾਂ ਨੂੰ ਉਹਨਾਂ ਦੇ ਕੀਤੇ ਦੀ ਸਜ਼ਾ ਛੇਤੀ ਹੀ ਮਿਲੇਗੀ। ਇਹ (ਅੱਲਾਹ ਨੂੰ) ਆਜਿਜ਼ (ਬੇਵਸ) ਨਹੀਂ ਕਰ ਸਕਦੇ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
49ਆਇਤ

ਅਨੁਵਾਦ — ਅਜ਼-ਜ਼ੁਮਰ 49

ਸੂਰਾ ਅਜ਼-ਜ਼ੁਮਰ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ (ਮਨੁੱਖ ਦਾ ਤਾਂ ਉਹ ਹਾਲ ਹੈ ਕਿ) ਜਦੋਂ ਮਨੁੱਖ…

ਸੂਰਾ ਆਇਤ 49/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers