ਅਜ਼-ਜ਼ੁਮਰ · 53/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
۞ قُلْ يَا عِبَادِيَ الَّذِينَ أَسْرَفُوا عَلَىٰ أَنفُسِهِمْ لَا تَقْنَطُوا مِن رَّحْمَةِ اللَّهِ ۚ إِنَّ اللَّهَ يَغْفِرُ الذُّنُوبَ جَمِيعًا ۚ إِنَّهُ هُوَ الْغَفُورُ الرَّحِيمُ ۝٥٣
Qul yaa`ibaadiyal lazeena asrafoo `alaaa anfusihim laa taqnatoo mirrahmatil laah; innal laaha yaghfiruz zunooba jamee`aa; innahoo Huwal Ghafoorur Raheem
📖 ਪੰਜਾਬੀ ਵਿੱਚ
53਼ (ਹੇ ਨਬੀ! ਅੱਲਾਹ ਦਾ ਫ਼ਰਮਾਨ ਹੈ ਕਿ) ਹੇ ਮੇਰੇ ਉਹ ਬੰਦਿਓ! ਜਿਨ੍ਹਾਂ ਨੇ ਆਪਣੀਆਂ ਜਾਨਾਂ ਨਾਲ ਧੱਕਾ ਕੀਤਾ ਹੈ (ਭਾਵ ਗੁਨਾਹ ਕੀਤੇ ਹਨ), ਉਹ ਅੱਲਾਹ ਦੀ ਰਹਿਮਤ ਤੋਂ ਨਿਰਾਸ਼ ਨਾ ਹੋਣ। ਅੱਲਾਹ ਸਾਰੇ ਗੁਨਾਹਾਂ ਨੂੰ ਬਖ਼ਸ਼ ਦੇਣ ਵਾਲਾ ਹੈ। ਉਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਅਜ਼-ਜ਼ੁਮਰ

51فَأَصَابَهُمْ سَيِّئَاتُ مَا كَسَبُوا ۚ وَالَّذِينَ ظَلَمُوا مِنْ هَٰؤُلَاءِ سَيُصِيبُهُمْ سَيِّئَاتُ مَا كَسَبُوا وَمَا هُم بِمُعْجِزِينَ
51਼ ਸੋ ਉਹਨਾਂ ਨੂੰ ਉਹਨਾਂ ਕਰਤੂਤਾਂ ਦੀ ਸਜ਼ਾ ਮਿਲੀ (ਜਿਹੜੀਆਂ ਉਹ ਕਰਦੇ ਸੀ) ਅਤੇ ਜਿਹੜੇ ਇਹਨਾਂ ਵਿੱਚੋਂ ਜ਼ਾਲਮ ਹਨ ਉਹਨਾਂ ਨੂੰ ਉਹਨਾਂ ਦੇ ਕੀਤੇ ਦੀ ਸਜ਼ਾ ਛੇਤੀ ਹੀ ਮਿਲੇਗੀ। ਇਹ (ਅੱਲਾਹ ਨੂੰ) ਆਜਿਜ਼ (ਬੇਵਸ) ਨਹੀਂ ਕਰ ਸਕਦੇ।
52أَوَلَمْ يَعْلَمُوا أَنَّ اللَّهَ يَبْسُطُ الرِّزْقَ لِمَن يَشَاءُ وَيَقْدِرُ ۚ إِنَّ فِي ذَٰلِكَ لَآيَاتٍ لِّقَوْمٍ يُؤْمِنُونَ
52਼ ਕੀ ਉਹ ਨਹੀਂ ਜਾਣਦੇ ਕਿ ਅੱਲਾਹ ਜਿਸ ਲਈ ਚਾਹੁੰਦਾ ਹੈ ਰਿਜ਼ਕ ਵਿਚ ਖੁੱਲ੍ਹ ਪੈਦਾ ਕਰ ਦਿੰਦਾ ਹੈ ਅਤੇ (ਚਾਹੇ ਤਾਂ) ਤੰਗ ਵੀ ਕਰ ਦਿੰਦਾ ਹੈ। ਬੇਸ਼ੱਕ ਇਸ ਵਿਚ ਈਮਾਨ ਰੱਖਣ ਵਾਲਿਆਂ ਲਈ ਬਥੇਰੀਆਂ ਹੀ ਨਿਸ਼ਾਨੀਆਂ ਹਨ।
53۞ قُلْ يَا عِبَادِيَ الَّذِينَ أَسْرَفُوا عَلَىٰ أَنفُسِهِمْ لَا تَقْنَطُوا مِن رَّحْمَةِ اللَّهِ ۚ إِنَّ اللَّهَ يَغْفِرُ الذُّنُوبَ جَمِيعًا ۚ إِنَّهُ هُوَ الْغَفُورُ الرَّحِيمُ
53਼ (ਹੇ ਨਬੀ! ਅੱਲਾਹ ਦਾ ਫ਼ਰਮਾਨ ਹੈ ਕਿ) ਹੇ ਮੇਰੇ ਉਹ ਬੰਦਿਓ! ਜਿਨ੍ਹਾਂ ਨੇ ਆਪਣੀਆਂ ਜਾਨਾਂ ਨਾਲ ਧੱਕਾ ਕੀਤਾ ਹੈ (ਭਾਵ ਗੁਨਾਹ ਕੀਤੇ ਹਨ), ਉਹ ਅੱਲਾਹ ਦੀ ਰਹਿਮਤ ਤੋਂ ਨਿਰਾਸ਼ ਨਾ ਹੋਣ। ਅੱਲਾਹ ਸਾਰੇ ਗੁਨਾਹਾਂ ਨੂੰ ਬਖ਼ਸ਼ ਦੇਣ ਵਾਲਾ ਹੈ। ਉਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।1
54وَأَنِيبُوا إِلَىٰ رَبِّكُمْ وَأَسْلِمُوا لَهُ مِن قَبْلِ أَن يَأْتِيَكُمُ الْعَذَابُ ثُمَّ لَا تُنصَرُونَ
54਼ ਤੁਸੀਂ ਸਾਰੇ ਆਪਣੇ ਪਾਲਣਹਾਰ ਵੱਲ ਮੁੜ ਆਓ ਅਤੇ ਉਸੇ ਦੇ ਆਗਿਆਕਾਰੀ ਬਣ ਜਾਓ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਫੇਰ ਤੁਹਾਡੀ ਕੋਈ ਸਹਾਇਤਾ ਵੀ ਨਹੀਂ ਕੀਤੀ ਜਾਵੇਗੀ।
55وَاتَّبِعُوا أَحْسَنَ مَا أُنزِلَ إِلَيْكُم مِّن رَّبِّكُم مِّن قَبْلِ أَن يَأْتِيَكُمُ الْعَذَابُ بَغْتَةً وَأَنتُمْ لَا تَشْعُرُونَ
55਼ ਅਤੇ ਤੁਸੀਂ ਉਸ ਉੱਚਤਮ ਚੀਜ਼ (.ਕੁਰਆਨ) ਦੀ ਪੈਰਵੀ ਕਰੋ ਜਿਹੜੀ ਤੁਹਾਡੇ ਵੱਲ ਤੁਹਾਡੇ ਪਾਲਣਹਾਰ ਨੇ ਨਾਜ਼ਿਲ ਕੀਤੀ ਹੈ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਤੁਹਾਨੂੰ ਪਤਾ ਵੀ ਨਾ ਲੱਗੇ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
53ਆਇਤ

ਅਨੁਵਾਦ — ਅਜ਼-ਜ਼ੁਮਰ 53

ਸੂਰਾ ਅਜ਼-ਜ਼ੁਮਰ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ (ਹੇ ਨਬੀ! ਅੱਲਾਹ ਦਾ ਫ਼ਰਮਾਨ ਹੈ ਕਿ) ਹੇ ਮੇਰੇ…

ਸੂਰਾ ਆਇਤ 53/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers