ਅਜ਼-ਜ਼ੁਮਰ · 55/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
وَاتَّبِعُوا أَحْسَنَ مَا أُنزِلَ إِلَيْكُم مِّن رَّبِّكُم مِّن قَبْلِ أَن يَأْتِيَكُمُ الْعَذَابُ بَغْتَةً وَأَنتُمْ لَا تَشْعُرُونَ ۝٥٥
Wattabi`ooo ahsana maaa unzila ilaikum mir Rabbikum min qabli aiyaatiyakumal `azaabu baghtatanw wa antum laa tash`uroon
📖 ਪੰਜਾਬੀ ਵਿੱਚ
55਼ ਅਤੇ ਤੁਸੀਂ ਉਸ ਉੱਚਤਮ ਚੀਜ਼ (.ਕੁਰਆਨ) ਦੀ ਪੈਰਵੀ ਕਰੋ ਜਿਹੜੀ ਤੁਹਾਡੇ ਵੱਲ ਤੁਹਾਡੇ ਪਾਲਣਹਾਰ ਨੇ ਨਾਜ਼ਿਲ ਕੀਤੀ ਹੈ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਤੁਹਾਨੂੰ ਪਤਾ ਵੀ ਨਾ ਲੱਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਜ਼-ਜ਼ੁਮਰ

53۞ قُلْ يَا عِبَادِيَ الَّذِينَ أَسْرَفُوا عَلَىٰ أَنفُسِهِمْ لَا تَقْنَطُوا مِن رَّحْمَةِ اللَّهِ ۚ إِنَّ اللَّهَ يَغْفِرُ الذُّنُوبَ جَمِيعًا ۚ إِنَّهُ هُوَ الْغَفُورُ الرَّحِيمُ
53਼ (ਹੇ ਨਬੀ! ਅੱਲਾਹ ਦਾ ਫ਼ਰਮਾਨ ਹੈ ਕਿ) ਹੇ ਮੇਰੇ ਉਹ ਬੰਦਿਓ! ਜਿਨ੍ਹਾਂ ਨੇ ਆਪਣੀਆਂ ਜਾਨਾਂ ਨਾਲ ਧੱਕਾ ਕੀਤਾ ਹੈ (ਭਾਵ ਗੁਨਾਹ ਕੀਤੇ ਹਨ), ਉਹ ਅੱਲਾਹ ਦੀ ਰਹਿਮਤ ਤੋਂ ਨਿਰਾਸ਼ ਨਾ ਹੋਣ। ਅੱਲਾਹ ਸਾਰੇ ਗੁਨਾਹਾਂ ਨੂੰ ਬਖ਼ਸ਼ ਦੇਣ ਵਾਲਾ ਹੈ। ਉਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।1
54وَأَنِيبُوا إِلَىٰ رَبِّكُمْ وَأَسْلِمُوا لَهُ مِن قَبْلِ أَن يَأْتِيَكُمُ الْعَذَابُ ثُمَّ لَا تُنصَرُونَ
54਼ ਤੁਸੀਂ ਸਾਰੇ ਆਪਣੇ ਪਾਲਣਹਾਰ ਵੱਲ ਮੁੜ ਆਓ ਅਤੇ ਉਸੇ ਦੇ ਆਗਿਆਕਾਰੀ ਬਣ ਜਾਓ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਫੇਰ ਤੁਹਾਡੀ ਕੋਈ ਸਹਾਇਤਾ ਵੀ ਨਹੀਂ ਕੀਤੀ ਜਾਵੇਗੀ।
55وَاتَّبِعُوا أَحْسَنَ مَا أُنزِلَ إِلَيْكُم مِّن رَّبِّكُم مِّن قَبْلِ أَن يَأْتِيَكُمُ الْعَذَابُ بَغْتَةً وَأَنتُمْ لَا تَشْعُرُونَ
55਼ ਅਤੇ ਤੁਸੀਂ ਉਸ ਉੱਚਤਮ ਚੀਜ਼ (.ਕੁਰਆਨ) ਦੀ ਪੈਰਵੀ ਕਰੋ ਜਿਹੜੀ ਤੁਹਾਡੇ ਵੱਲ ਤੁਹਾਡੇ ਪਾਲਣਹਾਰ ਨੇ ਨਾਜ਼ਿਲ ਕੀਤੀ ਹੈ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਤੁਹਾਨੂੰ ਪਤਾ ਵੀ ਨਾ ਲੱਗੇ।
56أَن تَقُولَ نَفْسٌ يَا حَسْرَتَا عَلَىٰ مَا فَرَّطتُ فِي جَنبِ اللَّهِ وَإِن كُنتُ لَمِنَ السَّاخِرِينَ
56਼ (ਫੇਰ ਇੰਜ ਨਾ ਹੋਵੇ ਕਿ) ਕੋਈ ਵਿਅਕਤੀ ਇਹ ਕਹੇ ਕਿ ਹਾਏ ਅਫ਼ਸੋਸ! ਮੈਨੇ ਅੱਲਾਹ ਦੀ ਬੰਦਗੀ ਕਰਨ ਦਾ ਹੱਕ ਅਦਾ ਕਰਨ ਵਿਚ ਵਧੀਕੀ ਕੀਤੀ ਹੈ, ਸਗੋਂ ਮੈਂ ਤਾਂ ਮਖੌਲ ਕਰਨ ਵਾਲਿਆਂ ਨਾਲ ਹੀ ਸ਼ਾਮਿਲ ਰਿਹਾ।
57أَوْ تَقُولَ لَوْ أَنَّ اللَّهَ هَدَانِي لَكُنتُ مِنَ الْمُتَّقِينَ
57਼ ਜਾਂ ਉਹ ਕਹੇ ਕਿ ਜੇ ਅੱਲਾਹ ਮੈਨੂੰ ਹਿਦਾਇਤ ਦਿੰਦਾ ਤਾਂ ਮੈਂ ਵੀ ਪਰਹੇਜ਼ਗਾਰਾਂ (ਭਾਵ ਰੱਬ ਦਾ ਡਰ-ਭੌ ਰੱਖਣ ਵਾਲਿਆਂ) ਵਿੱਚੋਂ ਹੁੰਦਾ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
55ਆਇਤ

ਅਨੁਵਾਦ — ਅਜ਼-ਜ਼ੁਮਰ 55

ਸੂਰਾ ਅਜ਼-ਜ਼ੁਮਰ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਅਤੇ ਤੁਸੀਂ ਉਸ ਉੱਚਤਮ ਚੀਜ਼ (.ਕੁਰਆਨ) ਦੀ ਪੈਰਵੀ ਕਰੋ…

ਸੂਰਾ ਆਇਤ 55/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers