ਅਜ਼-ਜ਼ੁਮਰ · 56/75
ਅਨੁਵਾਦ ਉਚਾਰਨ — ਅਜ਼-ਜ਼ੁਮਰ
أَن تَقُولَ نَفْسٌ يَا حَسْرَتَا عَلَىٰ مَا فَرَّطتُ فِي جَنبِ اللَّهِ وَإِن كُنتُ لَمِنَ السَّاخِرِينَ ۝٥٦
An taqoola nafsuny yaahasrataa `alaa maa farrattu fee jambil laahi wa in kuntu laminas saakhireen
📖 ਪੰਜਾਬੀ ਵਿੱਚ
56਼ (ਫੇਰ ਇੰਜ ਨਾ ਹੋਵੇ ਕਿ) ਕੋਈ ਵਿਅਕਤੀ ਇਹ ਕਹੇ ਕਿ ਹਾਏ ਅਫ਼ਸੋਸ! ਮੈਨੇ ਅੱਲਾਹ ਦੀ ਬੰਦਗੀ ਕਰਨ ਦਾ ਹੱਕ ਅਦਾ ਕਰਨ ਵਿਚ ਵਧੀਕੀ ਕੀਤੀ ਹੈ, ਸਗੋਂ ਮੈਂ ਤਾਂ ਮਖੌਲ ਕਰਨ ਵਾਲਿਆਂ ਨਾਲ ਹੀ ਸ਼ਾਮਿਲ ਰਿਹਾ।

🎧 ਸੁਣੋ


📜 ਆਇਤ 54-58 — ਅਜ਼-ਜ਼ੁਮਰ

54وَأَنِيبُوا إِلَىٰ رَبِّكُمْ وَأَسْلِمُوا لَهُ مِن قَبْلِ أَن يَأْتِيَكُمُ الْعَذَابُ ثُمَّ لَا تُنصَرُونَ
54਼ ਤੁਸੀਂ ਸਾਰੇ ਆਪਣੇ ਪਾਲਣਹਾਰ ਵੱਲ ਮੁੜ ਆਓ ਅਤੇ ਉਸੇ ਦੇ ਆਗਿਆਕਾਰੀ ਬਣ ਜਾਓ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਫੇਰ ਤੁਹਾਡੀ ਕੋਈ ਸਹਾਇਤਾ ਵੀ ਨਹੀਂ ਕੀਤੀ ਜਾਵੇਗੀ।
55وَاتَّبِعُوا أَحْسَنَ مَا أُنزِلَ إِلَيْكُم مِّن رَّبِّكُم مِّن قَبْلِ أَن يَأْتِيَكُمُ الْعَذَابُ بَغْتَةً وَأَنتُمْ لَا تَشْعُرُونَ
55਼ ਅਤੇ ਤੁਸੀਂ ਉਸ ਉੱਚਤਮ ਚੀਜ਼ (.ਕੁਰਆਨ) ਦੀ ਪੈਰਵੀ ਕਰੋ ਜਿਹੜੀ ਤੁਹਾਡੇ ਵੱਲ ਤੁਹਾਡੇ ਪਾਲਣਹਾਰ ਨੇ ਨਾਜ਼ਿਲ ਕੀਤੀ ਹੈ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਤੁਹਾਨੂੰ ਪਤਾ ਵੀ ਨਾ ਲੱਗੇ।
56أَن تَقُولَ نَفْسٌ يَا حَسْرَتَا عَلَىٰ مَا فَرَّطتُ فِي جَنبِ اللَّهِ وَإِن كُنتُ لَمِنَ السَّاخِرِينَ
56਼ (ਫੇਰ ਇੰਜ ਨਾ ਹੋਵੇ ਕਿ) ਕੋਈ ਵਿਅਕਤੀ ਇਹ ਕਹੇ ਕਿ ਹਾਏ ਅਫ਼ਸੋਸ! ਮੈਨੇ ਅੱਲਾਹ ਦੀ ਬੰਦਗੀ ਕਰਨ ਦਾ ਹੱਕ ਅਦਾ ਕਰਨ ਵਿਚ ਵਧੀਕੀ ਕੀਤੀ ਹੈ, ਸਗੋਂ ਮੈਂ ਤਾਂ ਮਖੌਲ ਕਰਨ ਵਾਲਿਆਂ ਨਾਲ ਹੀ ਸ਼ਾਮਿਲ ਰਿਹਾ।
57أَوْ تَقُولَ لَوْ أَنَّ اللَّهَ هَدَانِي لَكُنتُ مِنَ الْمُتَّقِينَ
57਼ ਜਾਂ ਉਹ ਕਹੇ ਕਿ ਜੇ ਅੱਲਾਹ ਮੈਨੂੰ ਹਿਦਾਇਤ ਦਿੰਦਾ ਤਾਂ ਮੈਂ ਵੀ ਪਰਹੇਜ਼ਗਾਰਾਂ (ਭਾਵ ਰੱਬ ਦਾ ਡਰ-ਭੌ ਰੱਖਣ ਵਾਲਿਆਂ) ਵਿੱਚੋਂ ਹੁੰਦਾ।
58أَوْ تَقُولَ حِينَ تَرَى الْعَذَابَ لَوْ أَنَّ لِي كَرَّةً فَأَكُونَ مِنَ الْمُحْسِنِينَ
58਼ ਜਾਂ ਅਜ਼ਾਬ ਵੇਖ ਕੇ ਆਖੇ ਕਿ ਕਾਸ਼! ਕਿਸੇ ਤਰ੍ਹਾਂ ਮੇਰਾ (ਸੰਸਾਰ ਵਿਚ) ਮੁੜ ਜਾਣਾ ਹੋ ਜਾਵੇ ਤਾਂ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਵਾਂ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
56ਆਇਤ

ਅਨੁਵਾਦ — ਅਜ਼-ਜ਼ੁਮਰ 56

ਸੂਰਾ ਅਜ਼-ਜ਼ੁਮਰ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ (ਫੇਰ ਇੰਜ ਨਾ ਹੋਵੇ ਕਿ) ਕੋਈ ਵਿਅਕਤੀ ਇਹ ਕਹੇ…

ਸੂਰਾ ਆਇਤ 56/75 — ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਮਰ ਸੁਣੋ, ਅਜ਼-ਜ਼ੁਮਰ ਅਨੁਵਾਦ, ਅਜ਼-ਜ਼ੁਮਰ mp3, ਅਜ਼-ਜ਼ੁਮਰ pdf. ਆਇਤ 54–58. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers