ਅਜ਼-ਜ਼ੁਮਰ · 57/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
أَوْ تَقُولَ لَوْ أَنَّ اللَّهَ هَدَانِي لَكُنتُ مِنَ الْمُتَّقِينَ ۝٥٧
Aw taqoola law annal laaha hadaanee lakuntu minal muttaqeen
📖 ਪੰਜਾਬੀ ਵਿੱਚ
57਼ ਜਾਂ ਉਹ ਕਹੇ ਕਿ ਜੇ ਅੱਲਾਹ ਮੈਨੂੰ ਹਿਦਾਇਤ ਦਿੰਦਾ ਤਾਂ ਮੈਂ ਵੀ ਪਰਹੇਜ਼ਗਾਰਾਂ (ਭਾਵ ਰੱਬ ਦਾ ਡਰ-ਭੌ ਰੱਖਣ ਵਾਲਿਆਂ) ਵਿੱਚੋਂ ਹੁੰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਅਜ਼-ਜ਼ੁਮਰ

55وَاتَّبِعُوا أَحْسَنَ مَا أُنزِلَ إِلَيْكُم مِّن رَّبِّكُم مِّن قَبْلِ أَن يَأْتِيَكُمُ الْعَذَابُ بَغْتَةً وَأَنتُمْ لَا تَشْعُرُونَ
55਼ ਅਤੇ ਤੁਸੀਂ ਉਸ ਉੱਚਤਮ ਚੀਜ਼ (.ਕੁਰਆਨ) ਦੀ ਪੈਰਵੀ ਕਰੋ ਜਿਹੜੀ ਤੁਹਾਡੇ ਵੱਲ ਤੁਹਾਡੇ ਪਾਲਣਹਾਰ ਨੇ ਨਾਜ਼ਿਲ ਕੀਤੀ ਹੈ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਤੁਹਾਨੂੰ ਪਤਾ ਵੀ ਨਾ ਲੱਗੇ।
56أَن تَقُولَ نَفْسٌ يَا حَسْرَتَا عَلَىٰ مَا فَرَّطتُ فِي جَنبِ اللَّهِ وَإِن كُنتُ لَمِنَ السَّاخِرِينَ
56਼ (ਫੇਰ ਇੰਜ ਨਾ ਹੋਵੇ ਕਿ) ਕੋਈ ਵਿਅਕਤੀ ਇਹ ਕਹੇ ਕਿ ਹਾਏ ਅਫ਼ਸੋਸ! ਮੈਨੇ ਅੱਲਾਹ ਦੀ ਬੰਦਗੀ ਕਰਨ ਦਾ ਹੱਕ ਅਦਾ ਕਰਨ ਵਿਚ ਵਧੀਕੀ ਕੀਤੀ ਹੈ, ਸਗੋਂ ਮੈਂ ਤਾਂ ਮਖੌਲ ਕਰਨ ਵਾਲਿਆਂ ਨਾਲ ਹੀ ਸ਼ਾਮਿਲ ਰਿਹਾ।
57أَوْ تَقُولَ لَوْ أَنَّ اللَّهَ هَدَانِي لَكُنتُ مِنَ الْمُتَّقِينَ
57਼ ਜਾਂ ਉਹ ਕਹੇ ਕਿ ਜੇ ਅੱਲਾਹ ਮੈਨੂੰ ਹਿਦਾਇਤ ਦਿੰਦਾ ਤਾਂ ਮੈਂ ਵੀ ਪਰਹੇਜ਼ਗਾਰਾਂ (ਭਾਵ ਰੱਬ ਦਾ ਡਰ-ਭੌ ਰੱਖਣ ਵਾਲਿਆਂ) ਵਿੱਚੋਂ ਹੁੰਦਾ।
58أَوْ تَقُولَ حِينَ تَرَى الْعَذَابَ لَوْ أَنَّ لِي كَرَّةً فَأَكُونَ مِنَ الْمُحْسِنِينَ
58਼ ਜਾਂ ਅਜ਼ਾਬ ਵੇਖ ਕੇ ਆਖੇ ਕਿ ਕਾਸ਼! ਕਿਸੇ ਤਰ੍ਹਾਂ ਮੇਰਾ (ਸੰਸਾਰ ਵਿਚ) ਮੁੜ ਜਾਣਾ ਹੋ ਜਾਵੇ ਤਾਂ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਵਾਂ।
59بَلَىٰ قَدْ جَاءَتْكَ آيَاتِي فَكَذَّبْتَ بِهَا وَاسْتَكْبَرْتَ وَكُنتَ مِنَ الْكَافِرِينَ
59਼ (ਅੱਲਾਹ ਪਛਤਾਵਾ ਕਰਨ ਵਾਲੇ ਵਿਅਕਤੀ ਨੂੰ ਆਖੇਗਾ) ਤੈਨੂੰ ਸਜ਼ਾ ਕਿਉਂ ਨਾ ਮਿਲੇ, ਜਦੋਂ ਤੇਰੇ ਕੋਲ ਮੇਰੀਆਂ ਆਇਤਾਂ (ਹਿਦਾਇਤਾਂ) ਪਹੁੰਚੀਆਂ ਤਾਂ ਤੂੰ ਉਹਨਾਂ ਨੂੰ ਝੁਠਲਾਇਆ ਤੇ ਹੰਕਾਰ ਕੀਤਾ। ਤੂੰ ਤਾਂ ਕਾਫ਼ਿਰਾਂ ਵਿੱਚੋਂ ਸੀ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
57ਆਇਤ

ਅਨੁਵਾਦ — ਅਜ਼-ਜ਼ੁਮਰ 57

ਸੂਰਾ ਅਜ਼-ਜ਼ੁਮਰ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਜਾਂ ਉਹ ਕਹੇ ਕਿ ਜੇ ਅੱਲਾਹ ਮੈਨੂੰ ਹਿਦਾਇਤ ਦਿੰਦਾ…

ਸੂਰਾ ਆਇਤ 57/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers