ਅਜ਼-ਜ਼ੁਮਰ · 58/75
ਅਨੁਵਾਦ ਉਚਾਰਨ — ਅਜ਼-ਜ਼ੁਮਰ
أَوْ تَقُولَ حِينَ تَرَى الْعَذَابَ لَوْ أَنَّ لِي كَرَّةً فَأَكُونَ مِنَ الْمُحْسِنِينَ ۝٥٨
Aw taqoola heena taral `azaaba law anna lee karratan fa akoona minal muhsineen
📖 ਪੰਜਾਬੀ ਵਿੱਚ
58਼ ਜਾਂ ਅਜ਼ਾਬ ਵੇਖ ਕੇ ਆਖੇ ਕਿ ਕਾਸ਼! ਕਿਸੇ ਤਰ੍ਹਾਂ ਮੇਰਾ (ਸੰਸਾਰ ਵਿਚ) ਮੁੜ ਜਾਣਾ ਹੋ ਜਾਵੇ ਤਾਂ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਵਾਂ।

🎧 ਸੁਣੋ


📜 ਆਇਤ 56-60 — ਅਜ਼-ਜ਼ੁਮਰ

56أَن تَقُولَ نَفْسٌ يَا حَسْرَتَا عَلَىٰ مَا فَرَّطتُ فِي جَنبِ اللَّهِ وَإِن كُنتُ لَمِنَ السَّاخِرِينَ
56਼ (ਫੇਰ ਇੰਜ ਨਾ ਹੋਵੇ ਕਿ) ਕੋਈ ਵਿਅਕਤੀ ਇਹ ਕਹੇ ਕਿ ਹਾਏ ਅਫ਼ਸੋਸ! ਮੈਨੇ ਅੱਲਾਹ ਦੀ ਬੰਦਗੀ ਕਰਨ ਦਾ ਹੱਕ ਅਦਾ ਕਰਨ ਵਿਚ ਵਧੀਕੀ ਕੀਤੀ ਹੈ, ਸਗੋਂ ਮੈਂ ਤਾਂ ਮਖੌਲ ਕਰਨ ਵਾਲਿਆਂ ਨਾਲ ਹੀ ਸ਼ਾਮਿਲ ਰਿਹਾ।
57أَوْ تَقُولَ لَوْ أَنَّ اللَّهَ هَدَانِي لَكُنتُ مِنَ الْمُتَّقِينَ
57਼ ਜਾਂ ਉਹ ਕਹੇ ਕਿ ਜੇ ਅੱਲਾਹ ਮੈਨੂੰ ਹਿਦਾਇਤ ਦਿੰਦਾ ਤਾਂ ਮੈਂ ਵੀ ਪਰਹੇਜ਼ਗਾਰਾਂ (ਭਾਵ ਰੱਬ ਦਾ ਡਰ-ਭੌ ਰੱਖਣ ਵਾਲਿਆਂ) ਵਿੱਚੋਂ ਹੁੰਦਾ।
58أَوْ تَقُولَ حِينَ تَرَى الْعَذَابَ لَوْ أَنَّ لِي كَرَّةً فَأَكُونَ مِنَ الْمُحْسِنِينَ
58਼ ਜਾਂ ਅਜ਼ਾਬ ਵੇਖ ਕੇ ਆਖੇ ਕਿ ਕਾਸ਼! ਕਿਸੇ ਤਰ੍ਹਾਂ ਮੇਰਾ (ਸੰਸਾਰ ਵਿਚ) ਮੁੜ ਜਾਣਾ ਹੋ ਜਾਵੇ ਤਾਂ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਵਾਂ।
59بَلَىٰ قَدْ جَاءَتْكَ آيَاتِي فَكَذَّبْتَ بِهَا وَاسْتَكْبَرْتَ وَكُنتَ مِنَ الْكَافِرِينَ
59਼ (ਅੱਲਾਹ ਪਛਤਾਵਾ ਕਰਨ ਵਾਲੇ ਵਿਅਕਤੀ ਨੂੰ ਆਖੇਗਾ) ਤੈਨੂੰ ਸਜ਼ਾ ਕਿਉਂ ਨਾ ਮਿਲੇ, ਜਦੋਂ ਤੇਰੇ ਕੋਲ ਮੇਰੀਆਂ ਆਇਤਾਂ (ਹਿਦਾਇਤਾਂ) ਪਹੁੰਚੀਆਂ ਤਾਂ ਤੂੰ ਉਹਨਾਂ ਨੂੰ ਝੁਠਲਾਇਆ ਤੇ ਹੰਕਾਰ ਕੀਤਾ। ਤੂੰ ਤਾਂ ਕਾਫ਼ਿਰਾਂ ਵਿੱਚੋਂ ਸੀ।
60وَيَوْمَ الْقِيَامَةِ تَرَى الَّذِينَ كَذَبُوا عَلَى اللَّهِ وُجُوهُهُم مُّسْوَدَّةٌ ۚ أَلَيْسَ فِي جَهَنَّمَ مَثْوًى لِّلْمُتَكَبِّرِينَ
60਼ ਅਤੇ ਜਿਨ੍ਹਾਂ ਲੋਕਾਂ ਨੇ ਅੱਲਾਹ ’ਤੇ ਝੂਠ ਘੜ੍ਹਿਆ ਸੀ, ਤੁਸੀਂ ਵੇਖੋਗੇ ਕਿ ਕਿਆਮਤ ਵਾਲੇ ਦਿਨ ਉਹਨਾਂ ਦੇ ਮੂੰਹ ਕਾਲੇ ਹੋ ਗਏ ਹੋਣਗੇ। ਕੀ ਘਮੰਡੀਆਂ ਦਾ ਟਿਕਾਣਾ ਨਰਕ ਨਹੀਂ ਹੈ ?
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
58ਆਇਤ

ਅਨੁਵਾਦ — ਅਜ਼-ਜ਼ੁਮਰ 58

ਸੂਰਾ ਅਜ਼-ਜ਼ੁਮਰ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ ਜਾਂ ਅਜ਼ਾਬ ਵੇਖ ਕੇ ਆਖੇ ਕਿ ਕਾਸ਼! ਕਿਸੇ ਤਰ੍ਹਾਂ…

ਸੂਰਾ ਆਇਤ 58/75 — ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਮਰ ਸੁਣੋ, ਅਜ਼-ਜ਼ੁਮਰ ਅਨੁਵਾਦ, ਅਜ਼-ਜ਼ੁਮਰ mp3, ਅਜ਼-ਜ਼ੁਮਰ pdf. ਆਇਤ 56–60. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers