ਅਜ਼-ਜ਼ੁਮਰ · 59/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
بَلَىٰ قَدْ جَاءَتْكَ آيَاتِي فَكَذَّبْتَ بِهَا وَاسْتَكْبَرْتَ وَكُنتَ مِنَ الْكَافِرِينَ ۝٥٩
Balaa qad jaaa`atka Asyaatee fakazzabta bihaa wastak barta wa kunta minal kaafireen
📖 ਪੰਜਾਬੀ ਵਿੱਚ
59਼ (ਅੱਲਾਹ ਪਛਤਾਵਾ ਕਰਨ ਵਾਲੇ ਵਿਅਕਤੀ ਨੂੰ ਆਖੇਗਾ) ਤੈਨੂੰ ਸਜ਼ਾ ਕਿਉਂ ਨਾ ਮਿਲੇ, ਜਦੋਂ ਤੇਰੇ ਕੋਲ ਮੇਰੀਆਂ ਆਇਤਾਂ (ਹਿਦਾਇਤਾਂ) ਪਹੁੰਚੀਆਂ ਤਾਂ ਤੂੰ ਉਹਨਾਂ ਨੂੰ ਝੁਠਲਾਇਆ ਤੇ ਹੰਕਾਰ ਕੀਤਾ। ਤੂੰ ਤਾਂ ਕਾਫ਼ਿਰਾਂ ਵਿੱਚੋਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 57-61 — ਸੂਰਾ ਅਜ਼-ਜ਼ੁਮਰ

57أَوْ تَقُولَ لَوْ أَنَّ اللَّهَ هَدَانِي لَكُنتُ مِنَ الْمُتَّقِينَ
57਼ ਜਾਂ ਉਹ ਕਹੇ ਕਿ ਜੇ ਅੱਲਾਹ ਮੈਨੂੰ ਹਿਦਾਇਤ ਦਿੰਦਾ ਤਾਂ ਮੈਂ ਵੀ ਪਰਹੇਜ਼ਗਾਰਾਂ (ਭਾਵ ਰੱਬ ਦਾ ਡਰ-ਭੌ ਰੱਖਣ ਵਾਲਿਆਂ) ਵਿੱਚੋਂ ਹੁੰਦਾ।
58أَوْ تَقُولَ حِينَ تَرَى الْعَذَابَ لَوْ أَنَّ لِي كَرَّةً فَأَكُونَ مِنَ الْمُحْسِنِينَ
58਼ ਜਾਂ ਅਜ਼ਾਬ ਵੇਖ ਕੇ ਆਖੇ ਕਿ ਕਾਸ਼! ਕਿਸੇ ਤਰ੍ਹਾਂ ਮੇਰਾ (ਸੰਸਾਰ ਵਿਚ) ਮੁੜ ਜਾਣਾ ਹੋ ਜਾਵੇ ਤਾਂ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਵਾਂ।
59بَلَىٰ قَدْ جَاءَتْكَ آيَاتِي فَكَذَّبْتَ بِهَا وَاسْتَكْبَرْتَ وَكُنتَ مِنَ الْكَافِرِينَ
59਼ (ਅੱਲਾਹ ਪਛਤਾਵਾ ਕਰਨ ਵਾਲੇ ਵਿਅਕਤੀ ਨੂੰ ਆਖੇਗਾ) ਤੈਨੂੰ ਸਜ਼ਾ ਕਿਉਂ ਨਾ ਮਿਲੇ, ਜਦੋਂ ਤੇਰੇ ਕੋਲ ਮੇਰੀਆਂ ਆਇਤਾਂ (ਹਿਦਾਇਤਾਂ) ਪਹੁੰਚੀਆਂ ਤਾਂ ਤੂੰ ਉਹਨਾਂ ਨੂੰ ਝੁਠਲਾਇਆ ਤੇ ਹੰਕਾਰ ਕੀਤਾ। ਤੂੰ ਤਾਂ ਕਾਫ਼ਿਰਾਂ ਵਿੱਚੋਂ ਸੀ।
60وَيَوْمَ الْقِيَامَةِ تَرَى الَّذِينَ كَذَبُوا عَلَى اللَّهِ وُجُوهُهُم مُّسْوَدَّةٌ ۚ أَلَيْسَ فِي جَهَنَّمَ مَثْوًى لِّلْمُتَكَبِّرِينَ
60਼ ਅਤੇ ਜਿਨ੍ਹਾਂ ਲੋਕਾਂ ਨੇ ਅੱਲਾਹ ’ਤੇ ਝੂਠ ਘੜ੍ਹਿਆ ਸੀ, ਤੁਸੀਂ ਵੇਖੋਗੇ ਕਿ ਕਿਆਮਤ ਵਾਲੇ ਦਿਨ ਉਹਨਾਂ ਦੇ ਮੂੰਹ ਕਾਲੇ ਹੋ ਗਏ ਹੋਣਗੇ। ਕੀ ਘਮੰਡੀਆਂ ਦਾ ਟਿਕਾਣਾ ਨਰਕ ਨਹੀਂ ਹੈ ?
61وَيُنَجِّي اللَّهُ الَّذِينَ اتَّقَوْا بِمَفَازَتِهِمْ لَا يَمَسُّهُمُ السُّوءُ وَلَا هُمْ يَحْزَنُونَ
61਼ ਅਤੇ ਜਿਨ੍ਹਾਂ ਨੇ ਪਰਹੇਜ਼ਗਾਰੀ ਕੀਤੀ ਭਾਵ ਬੁਰਾਈਆਂ ਤੋਂ ਬਚਾਓ ਕੀਤਾ, ਅੱਲਾਹ ਉਹਨਾਂ ਦੀ ਸਫ਼ਲਤਾ ਦੇ ਕਾਰਨ (ਸਜ਼ਾ ਤੋਂ) ਬਚਾ ਲਵੇਗਾ, ਨਾ ਤਾਂ ਉਹਨਾਂ ਨੂੰ ਕੋਈ ਕਸ਼ਟ ਹੋਵੇਗਾ ਅਤੇ ਨਾ ਹੀ ਕੋਈ ਡਰ-ਭੈ ਹੋਵੇਗਾ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
59ਆਇਤ

ਅਨੁਵਾਦ — ਅਜ਼-ਜ਼ੁਮਰ 59

ਸੂਰਾ ਅਜ਼-ਜ਼ੁਮਰ ਆਇਤ 59 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 59਼ (ਅੱਲਾਹ ਪਛਤਾਵਾ ਕਰਨ ਵਾਲੇ ਵਿਅਕਤੀ ਨੂੰ ਆਖੇਗਾ) ਤੈਨੂੰ ਸਜ਼ਾ…

ਸੂਰਾ ਆਇਤ 59/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 57–61. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers