ਅਜ਼-ਜ਼ੁਮਰ · 60/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
وَيَوْمَ الْقِيَامَةِ تَرَى الَّذِينَ كَذَبُوا عَلَى اللَّهِ وُجُوهُهُم مُّسْوَدَّةٌ ۚ أَلَيْسَ فِي جَهَنَّمَ مَثْوًى لِّلْمُتَكَبِّرِينَ ۝٦٠
Wa Yawmal Qiyaamati taral lazeena kazaboo `alallaahi wujoohuhum muswaddah; alaisa fee Hahannama maswal lilmutakabbireen
📖 ਪੰਜਾਬੀ ਵਿੱਚ
60਼ ਅਤੇ ਜਿਨ੍ਹਾਂ ਲੋਕਾਂ ਨੇ ਅੱਲਾਹ ’ਤੇ ਝੂਠ ਘੜ੍ਹਿਆ ਸੀ, ਤੁਸੀਂ ਵੇਖੋਗੇ ਕਿ ਕਿਆਮਤ ਵਾਲੇ ਦਿਨ ਉਹਨਾਂ ਦੇ ਮੂੰਹ ਕਾਲੇ ਹੋ ਗਏ ਹੋਣਗੇ। ਕੀ ਘਮੰਡੀਆਂ ਦਾ ਟਿਕਾਣਾ ਨਰਕ ਨਹੀਂ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਅਜ਼-ਜ਼ੁਮਰ

58أَوْ تَقُولَ حِينَ تَرَى الْعَذَابَ لَوْ أَنَّ لِي كَرَّةً فَأَكُونَ مِنَ الْمُحْسِنِينَ
58਼ ਜਾਂ ਅਜ਼ਾਬ ਵੇਖ ਕੇ ਆਖੇ ਕਿ ਕਾਸ਼! ਕਿਸੇ ਤਰ੍ਹਾਂ ਮੇਰਾ (ਸੰਸਾਰ ਵਿਚ) ਮੁੜ ਜਾਣਾ ਹੋ ਜਾਵੇ ਤਾਂ ਮੈਂ ਵੀ ਨੇਕ ਲੋਕਾਂ ਵਿੱਚੋਂ ਹੋ ਜਾਵਾਂ।
59بَلَىٰ قَدْ جَاءَتْكَ آيَاتِي فَكَذَّبْتَ بِهَا وَاسْتَكْبَرْتَ وَكُنتَ مِنَ الْكَافِرِينَ
59਼ (ਅੱਲਾਹ ਪਛਤਾਵਾ ਕਰਨ ਵਾਲੇ ਵਿਅਕਤੀ ਨੂੰ ਆਖੇਗਾ) ਤੈਨੂੰ ਸਜ਼ਾ ਕਿਉਂ ਨਾ ਮਿਲੇ, ਜਦੋਂ ਤੇਰੇ ਕੋਲ ਮੇਰੀਆਂ ਆਇਤਾਂ (ਹਿਦਾਇਤਾਂ) ਪਹੁੰਚੀਆਂ ਤਾਂ ਤੂੰ ਉਹਨਾਂ ਨੂੰ ਝੁਠਲਾਇਆ ਤੇ ਹੰਕਾਰ ਕੀਤਾ। ਤੂੰ ਤਾਂ ਕਾਫ਼ਿਰਾਂ ਵਿੱਚੋਂ ਸੀ।
60وَيَوْمَ الْقِيَامَةِ تَرَى الَّذِينَ كَذَبُوا عَلَى اللَّهِ وُجُوهُهُم مُّسْوَدَّةٌ ۚ أَلَيْسَ فِي جَهَنَّمَ مَثْوًى لِّلْمُتَكَبِّرِينَ
60਼ ਅਤੇ ਜਿਨ੍ਹਾਂ ਲੋਕਾਂ ਨੇ ਅੱਲਾਹ ’ਤੇ ਝੂਠ ਘੜ੍ਹਿਆ ਸੀ, ਤੁਸੀਂ ਵੇਖੋਗੇ ਕਿ ਕਿਆਮਤ ਵਾਲੇ ਦਿਨ ਉਹਨਾਂ ਦੇ ਮੂੰਹ ਕਾਲੇ ਹੋ ਗਏ ਹੋਣਗੇ। ਕੀ ਘਮੰਡੀਆਂ ਦਾ ਟਿਕਾਣਾ ਨਰਕ ਨਹੀਂ ਹੈ ?
61وَيُنَجِّي اللَّهُ الَّذِينَ اتَّقَوْا بِمَفَازَتِهِمْ لَا يَمَسُّهُمُ السُّوءُ وَلَا هُمْ يَحْزَنُونَ
61਼ ਅਤੇ ਜਿਨ੍ਹਾਂ ਨੇ ਪਰਹੇਜ਼ਗਾਰੀ ਕੀਤੀ ਭਾਵ ਬੁਰਾਈਆਂ ਤੋਂ ਬਚਾਓ ਕੀਤਾ, ਅੱਲਾਹ ਉਹਨਾਂ ਦੀ ਸਫ਼ਲਤਾ ਦੇ ਕਾਰਨ (ਸਜ਼ਾ ਤੋਂ) ਬਚਾ ਲਵੇਗਾ, ਨਾ ਤਾਂ ਉਹਨਾਂ ਨੂੰ ਕੋਈ ਕਸ਼ਟ ਹੋਵੇਗਾ ਅਤੇ ਨਾ ਹੀ ਕੋਈ ਡਰ-ਭੈ ਹੋਵੇਗਾ।
62اللَّهُ خَالِقُ كُلِّ شَيْءٍ ۖ وَهُوَ عَلَىٰ كُلِّ شَيْءٍ وَكِيلٌ
62਼ ਅੱਲਾਹ ਹਰੇਕ ਚੀਜ਼ ਦਾ ਪੈਦਾ ਕਰਨ ਵਾਲਾ ਹੈ ਅਤੇ ਉਹੀ ਹਰੇਕ ਚੀਜ਼ ਦੀ ਦੇਖ ਭਾਲ ਵੀ ਕਰਦਾ ਹੈ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
60ਆਇਤ

ਅਨੁਵਾਦ — ਅਜ਼-ਜ਼ੁਮਰ 60

ਸੂਰਾ ਅਜ਼-ਜ਼ੁਮਰ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਅਤੇ ਜਿਨ੍ਹਾਂ ਲੋਕਾਂ ਨੇ ਅੱਲਾਹ ’ਤੇ ਝੂਠ ਘੜ੍ਹਿਆ ਸੀ,…

ਸੂਰਾ ਆਇਤ 60/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers