ਅਜ਼-ਜ਼ੁਮਰ · 62/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
اللَّهُ خَالِقُ كُلِّ شَيْءٍ ۖ وَهُوَ عَلَىٰ كُلِّ شَيْءٍ وَكِيلٌ ۝٦٢
Allaahu khaaliqu kulli shai`inw wa Huwa `alaa kulli shai`inw Wakeel
📖 ਪੰਜਾਬੀ ਵਿੱਚ
62਼ ਅੱਲਾਹ ਹਰੇਕ ਚੀਜ਼ ਦਾ ਪੈਦਾ ਕਰਨ ਵਾਲਾ ਹੈ ਅਤੇ ਉਹੀ ਹਰੇਕ ਚੀਜ਼ ਦੀ ਦੇਖ ਭਾਲ ਵੀ ਕਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 60-64 — ਸੂਰਾ ਅਜ਼-ਜ਼ੁਮਰ

60وَيَوْمَ الْقِيَامَةِ تَرَى الَّذِينَ كَذَبُوا عَلَى اللَّهِ وُجُوهُهُم مُّسْوَدَّةٌ ۚ أَلَيْسَ فِي جَهَنَّمَ مَثْوًى لِّلْمُتَكَبِّرِينَ
60਼ ਅਤੇ ਜਿਨ੍ਹਾਂ ਲੋਕਾਂ ਨੇ ਅੱਲਾਹ ’ਤੇ ਝੂਠ ਘੜ੍ਹਿਆ ਸੀ, ਤੁਸੀਂ ਵੇਖੋਗੇ ਕਿ ਕਿਆਮਤ ਵਾਲੇ ਦਿਨ ਉਹਨਾਂ ਦੇ ਮੂੰਹ ਕਾਲੇ ਹੋ ਗਏ ਹੋਣਗੇ। ਕੀ ਘਮੰਡੀਆਂ ਦਾ ਟਿਕਾਣਾ ਨਰਕ ਨਹੀਂ ਹੈ ?
61وَيُنَجِّي اللَّهُ الَّذِينَ اتَّقَوْا بِمَفَازَتِهِمْ لَا يَمَسُّهُمُ السُّوءُ وَلَا هُمْ يَحْزَنُونَ
61਼ ਅਤੇ ਜਿਨ੍ਹਾਂ ਨੇ ਪਰਹੇਜ਼ਗਾਰੀ ਕੀਤੀ ਭਾਵ ਬੁਰਾਈਆਂ ਤੋਂ ਬਚਾਓ ਕੀਤਾ, ਅੱਲਾਹ ਉਹਨਾਂ ਦੀ ਸਫ਼ਲਤਾ ਦੇ ਕਾਰਨ (ਸਜ਼ਾ ਤੋਂ) ਬਚਾ ਲਵੇਗਾ, ਨਾ ਤਾਂ ਉਹਨਾਂ ਨੂੰ ਕੋਈ ਕਸ਼ਟ ਹੋਵੇਗਾ ਅਤੇ ਨਾ ਹੀ ਕੋਈ ਡਰ-ਭੈ ਹੋਵੇਗਾ।
62اللَّهُ خَالِقُ كُلِّ شَيْءٍ ۖ وَهُوَ عَلَىٰ كُلِّ شَيْءٍ وَكِيلٌ
62਼ ਅੱਲਾਹ ਹਰੇਕ ਚੀਜ਼ ਦਾ ਪੈਦਾ ਕਰਨ ਵਾਲਾ ਹੈ ਅਤੇ ਉਹੀ ਹਰੇਕ ਚੀਜ਼ ਦੀ ਦੇਖ ਭਾਲ ਵੀ ਕਰਦਾ ਹੈ।
63لَّهُ مَقَالِيدُ السَّمَاوَاتِ وَالْأَرْضِ ۗ وَالَّذِينَ كَفَرُوا بِآيَاتِ اللَّهِ أُولَٰئِكَ هُمُ الْخَاسِرُونَ
63਼ ਉਸੇ ਕੋਲ ਅਕਾਸ਼ ਤੇ ਧਰਤੀ ਦੇ ਖਜ਼ਾਨਿਆਂ ਦੀਆਂ ਕੁੰਜੀਆਂ ਹਨ। ਜਿਨ੍ਹਾਂ ਨੇ ਵੀ ਅੱਲਾਹ ਦੀਆਂ ਆਇਤਾਂ (.ਕੁਰਆਨੀ ਹੁਕਮਾਂ) ਦਾ ਇਨਕਾਰ ਕੀਤਾ ਉਹੀ ਘਾਟੇ ਵਿਚ ਰਹਿਣ ਵਾਲੇ ਹਨ।
64قُلْ أَفَغَيْرَ اللَّهِ تَأْمُرُونِّي أَعْبُدُ أَيُّهَا الْجَاهِلُونَ
64਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਜਾਹਿਲੋ! ਕੀ ਤੁਸੀਂ ਮੈਨੂੰ ਅੱਲਾਹ ਤੋਂ ਛੁੱਟ ਦੂਜਿਆਂ ਦੀ ਇਬਾਦਤ ਕਰਨ ਲਈ ਆਖਦੇ ਹੋ ?
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
62ਆਇਤ

ਅਨੁਵਾਦ — ਅਜ਼-ਜ਼ੁਮਰ 62

ਸੂਰਾ ਅਜ਼-ਜ਼ੁਮਰ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ ਅੱਲਾਹ ਹਰੇਕ ਚੀਜ਼ ਦਾ ਪੈਦਾ ਕਰਨ ਵਾਲਾ ਹੈ ਅਤੇ…

ਸੂਰਾ ਆਇਤ 62/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 60–64. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers