ਅਜ਼-ਜ਼ੁਮਰ · 64/75
ਅਨੁਵਾਦ ਉਚਾਰਨ — ਅਜ਼-ਜ਼ੁਮਰ
قُلْ أَفَغَيْرَ اللَّهِ تَأْمُرُونِّي أَعْبُدُ أَيُّهَا الْجَاهِلُونَ ۝٦٤
Qul afaghairal laahi taamurooonneee a`budu ayyuhal jaahiloon
📖 ਪੰਜਾਬੀ ਵਿੱਚ
64਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਜਾਹਿਲੋ! ਕੀ ਤੁਸੀਂ ਮੈਨੂੰ ਅੱਲਾਹ ਤੋਂ ਛੁੱਟ ਦੂਜਿਆਂ ਦੀ ਇਬਾਦਤ ਕਰਨ ਲਈ ਆਖਦੇ ਹੋ ?

🎧 ਸੁਣੋ


📜 ਆਇਤ 62-66 — ਅਜ਼-ਜ਼ੁਮਰ

62اللَّهُ خَالِقُ كُلِّ شَيْءٍ ۖ وَهُوَ عَلَىٰ كُلِّ شَيْءٍ وَكِيلٌ
62਼ ਅੱਲਾਹ ਹਰੇਕ ਚੀਜ਼ ਦਾ ਪੈਦਾ ਕਰਨ ਵਾਲਾ ਹੈ ਅਤੇ ਉਹੀ ਹਰੇਕ ਚੀਜ਼ ਦੀ ਦੇਖ ਭਾਲ ਵੀ ਕਰਦਾ ਹੈ।
63لَّهُ مَقَالِيدُ السَّمَاوَاتِ وَالْأَرْضِ ۗ وَالَّذِينَ كَفَرُوا بِآيَاتِ اللَّهِ أُولَٰئِكَ هُمُ الْخَاسِرُونَ
63਼ ਉਸੇ ਕੋਲ ਅਕਾਸ਼ ਤੇ ਧਰਤੀ ਦੇ ਖਜ਼ਾਨਿਆਂ ਦੀਆਂ ਕੁੰਜੀਆਂ ਹਨ। ਜਿਨ੍ਹਾਂ ਨੇ ਵੀ ਅੱਲਾਹ ਦੀਆਂ ਆਇਤਾਂ (.ਕੁਰਆਨੀ ਹੁਕਮਾਂ) ਦਾ ਇਨਕਾਰ ਕੀਤਾ ਉਹੀ ਘਾਟੇ ਵਿਚ ਰਹਿਣ ਵਾਲੇ ਹਨ।
64قُلْ أَفَغَيْرَ اللَّهِ تَأْمُرُونِّي أَعْبُدُ أَيُّهَا الْجَاهِلُونَ
64਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਜਾਹਿਲੋ! ਕੀ ਤੁਸੀਂ ਮੈਨੂੰ ਅੱਲਾਹ ਤੋਂ ਛੁੱਟ ਦੂਜਿਆਂ ਦੀ ਇਬਾਦਤ ਕਰਨ ਲਈ ਆਖਦੇ ਹੋ ?
65وَلَقَدْ أُوحِيَ إِلَيْكَ وَإِلَى الَّذِينَ مِن قَبْلِكَ لَئِنْ أَشْرَكْتَ لَيَحْبَطَنَّ عَمَلُكَ وَلَتَكُونَنَّ مِنَ الْخَاسِرِينَ
65਼ ਜਦ ਕਿ (ਹੇ ਮੁਹੰਮਦ ਸ:!) ਤੁਹਾਡੇ ਵੱਲ ਵੀ ਅਤੇ ਤੁਹਾਥੋਂ ਪਹਿਲਾਂ ਦੇ ਸਾਰੇ ਨਬੀਆਂ ਨੂੰ ਇਹੋ ਵਹੀ ਭੇਜੀ ਜਾ ਚੁੱਕੀ ਹੈ ਕਿ ਜੇ ਤੁਸੀਂ ਸ਼ਿਰਕ ਕੀਤਾ ਤਾਂ ਤੁਹਾਡੇ ਸਾਰੇ ਹੀ ਕੀਤੇ ਕਰਾਏ ਕੰਮ ਵਿਅਰਥ ਜਾਣਗੇ ਅਤੇ ਤੁਸੀਂ ਘਾਟੇ ਵਿਚ ਰਹਿਣ ਵਾਲਿਆਂ ਵਿੱਚੋਂ ਹੋ ਜਾਵੋਗੇ।
66بَلِ اللَّهَ فَاعْبُدْ وَكُن مِّنَ الشَّاكِرِينَ
66਼ ਤੁਸੀਂ ਅੱਲਾਹ ਦੀ ਹੀ ਬੰਦਗੀ ਕਰੋ ਅਤੇ ਧੰਨਵਾਦੀਆਂ ਵਿੱਚੋਂ ਹੋ ਜਾਓ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
64ਆਇਤ

ਅਨੁਵਾਦ — ਅਜ਼-ਜ਼ੁਮਰ 64

ਸੂਰਾ ਅਜ਼-ਜ਼ੁਮਰ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ (ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਜਾਹਿਲੋ! ਕੀ…

ਸੂਰਾ ਆਇਤ 64/75 — ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਮਰ ਸੁਣੋ, ਅਜ਼-ਜ਼ੁਮਰ ਅਨੁਵਾਦ, ਅਜ਼-ਜ਼ੁਮਰ mp3, ਅਜ਼-ਜ਼ੁਮਰ pdf. ਆਇਤ 62–66. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers