ਅਜ਼-ਜ਼ੁਮਰ · 67/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
وَمَا قَدَرُوا اللَّهَ حَقَّ قَدْرِهِ وَالْأَرْضُ جَمِيعًا قَبْضَتُهُ يَوْمَ الْقِيَامَةِ وَالسَّمَاوَاتُ مَطْوِيَّاتٌ بِيَمِينِهِ ۚ سُبْحَانَهُ وَتَعَالَىٰ عَمَّا يُشْرِكُونَ ۝٦٧
Wa maa qadarul laaha haqqa qadrihee wal ardu jamee `an qabdatuhoo Yawmal Qiyaamit wassamaawaatu matwiyyaatum biyameenih; Subhaanahoo wa Ta`aalaa `amma yushrikoon
📖 ਪੰਜਾਬੀ ਵਿੱਚ
67਼ ਅਤੇ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀ ਕਦਰ ਨਹੀਂ ਕੀਤੀ ਜਿਵੇਂ ਕਿ ਉਸ ਦੀ ਕਦਰ ਕਰਨ ਦਾ ਹੱਕ ਹੈ। ਕਿਆਮਤ ਵਾਲੇ ਦਿਨ ਸਾਰੀ ਧਰਤੀ ਉਸ ਦੀ ਮੁੱਠੀ ਵਿਚ ਹੋਵੇਗੀ ਅਤੇ ਅਕਾਸ਼ ਉਸ ਦੇ ਸੱਜੇ ਹੱਥ ਵਿਚ ਵਲੇਟੇ ਹੋਏ ਹੋਣਗੇ। ਉਹ ਪਾਕ ਹੈ ਅਤੇ ਉਸ ਸ਼ਿਰਕ ਤੋਂ ਸਰਵੁਚ ਹੈ ਜੋ ਇਹ ਲੋਕ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 65-69 — ਸੂਰਾ ਅਜ਼-ਜ਼ੁਮਰ

65وَلَقَدْ أُوحِيَ إِلَيْكَ وَإِلَى الَّذِينَ مِن قَبْلِكَ لَئِنْ أَشْرَكْتَ لَيَحْبَطَنَّ عَمَلُكَ وَلَتَكُونَنَّ مِنَ الْخَاسِرِينَ
65਼ ਜਦ ਕਿ (ਹੇ ਮੁਹੰਮਦ ਸ:!) ਤੁਹਾਡੇ ਵੱਲ ਵੀ ਅਤੇ ਤੁਹਾਥੋਂ ਪਹਿਲਾਂ ਦੇ ਸਾਰੇ ਨਬੀਆਂ ਨੂੰ ਇਹੋ ਵਹੀ ਭੇਜੀ ਜਾ ਚੁੱਕੀ ਹੈ ਕਿ ਜੇ ਤੁਸੀਂ ਸ਼ਿਰਕ ਕੀਤਾ ਤਾਂ ਤੁਹਾਡੇ ਸਾਰੇ ਹੀ ਕੀਤੇ ਕਰਾਏ ਕੰਮ ਵਿਅਰਥ ਜਾਣਗੇ ਅਤੇ ਤੁਸੀਂ ਘਾਟੇ ਵਿਚ ਰਹਿਣ ਵਾਲਿਆਂ ਵਿੱਚੋਂ ਹੋ ਜਾਵੋਗੇ।
66بَلِ اللَّهَ فَاعْبُدْ وَكُن مِّنَ الشَّاكِرِينَ
66਼ ਤੁਸੀਂ ਅੱਲਾਹ ਦੀ ਹੀ ਬੰਦਗੀ ਕਰੋ ਅਤੇ ਧੰਨਵਾਦੀਆਂ ਵਿੱਚੋਂ ਹੋ ਜਾਓ।
67وَمَا قَدَرُوا اللَّهَ حَقَّ قَدْرِهِ وَالْأَرْضُ جَمِيعًا قَبْضَتُهُ يَوْمَ الْقِيَامَةِ وَالسَّمَاوَاتُ مَطْوِيَّاتٌ بِيَمِينِهِ ۚ سُبْحَانَهُ وَتَعَالَىٰ عَمَّا يُشْرِكُونَ
67਼ ਅਤੇ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀ ਕਦਰ ਨਹੀਂ ਕੀਤੀ ਜਿਵੇਂ ਕਿ ਉਸ ਦੀ ਕਦਰ ਕਰਨ ਦਾ ਹੱਕ ਹੈ। ਕਿਆਮਤ ਵਾਲੇ ਦਿਨ ਸਾਰੀ ਧਰਤੀ ਉਸ ਦੀ ਮੁੱਠੀ ਵਿਚ ਹੋਵੇਗੀ ਅਤੇ ਅਕਾਸ਼ ਉਸ ਦੇ ਸੱਜੇ ਹੱਥ ਵਿਚ ਵਲੇਟੇ ਹੋਏ ਹੋਣਗੇ। ਉਹ ਪਾਕ ਹੈ ਅਤੇ ਉਸ ਸ਼ਿਰਕ ਤੋਂ ਸਰਵੁਚ ਹੈ ਜੋ ਇਹ ਲੋਕ ਕਰਦੇ ਹਨ।
68وَنُفِخَ فِي الصُّورِ فَصَعِقَ مَن فِي السَّمَاوَاتِ وَمَن فِي الْأَرْضِ إِلَّا مَن شَاءَ اللَّهُ ۖ ثُمَّ نُفِخَ فِيهِ أُخْرَىٰ فَإِذَا هُمْ قِيَامٌ يَنظُرُونَ
68਼ ਜਦੋਂ ਸੂਰ (ਨਰਸਿੰਘਾ) ਵਿਚ ਫੂਂਕ ਮਾਰੀ ਜਾਵੇਗੀ ਤਾਂ ਜੋ ਕੋਈ ਵੀ (ਜੀਵ-ਜੰਤੂ) ਅਕਾਸ਼ ਤੇ ਧਰਤੀ ਵਿਚ ਹੈ, ਉਹ ਸਾਰੇ ਬੇਹੋਸ਼ ਹੋ ਜਾਣਗੇ, ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਜਿਊਂਦਾ ਰੱਖੇ। ਫੇਰ ਜਦੋਂ ਦੂਜੀ ਵਾਰ ਉਸ ਵਿਚ ਫੂਂਕ ਮਾਰੀ ਜਾਵੇਗੀ ਤਾਂ ਉਹ ਅਚਣਚੇਤ ਖੜ੍ਹੇ ਹੋ ਕੇ ਵੇਖਣ ਲੱਗ ਪੈਣਗੇ।
69وَأَشْرَقَتِ الْأَرْضُ بِنُورِ رَبِّهَا وَوُضِعَ الْكِتَابُ وَجِيءَ بِالنَّبِيِّينَ وَالشُّهَدَاءِ وَقُضِيَ بَيْنَهُم بِالْحَقِّ وَهُمْ لَا يُظْلَمُونَ
69਼ ਅਤੇ ਧਰਤੀ ਆਪਣੇ ਰੱਬ ਦੇ ਨੂਰ ਨਾਲ ਲਿਸ਼ਕਾ ਮਾਰੇਗੀ, ਕਰਮ-ਪੱਤਰੀਆਂ (ਰੱਬ ਦੇ ਹਜ਼ੂਰ) ਪੇਸ਼ ਕੀਤੀਆਂ, ਜਾਣਗੀਆਂ ਪੈਗ਼ੰਬਰਾਂ ਤੇ ਗਵਾਹਾਂ ਨੂੰ ਹਾਜ਼ਰ ਕੀਤਾ ਜਾਵੇਗਾ ਅਤੇ ਲੋਕਾਂ ਵਿਚਾਲੇ ਨਿਆਂ-ਪੂਰਵਕ ਫ਼ੈਸਲਾ ਕੀਤਾ ਜਾਵੇਗਾ ਅਤੇ ਉਨ੍ਹਾਂ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
67ਆਇਤ

ਅਨੁਵਾਦ — ਅਜ਼-ਜ਼ੁਮਰ 67

ਸੂਰਾ ਅਜ਼-ਜ਼ੁਮਰ ਆਇਤ 67 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 67਼ ਅਤੇ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀ ਕਦਰ ਨਹੀਂ ਕੀਤੀ…

ਸੂਰਾ ਆਇਤ 67/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 65–69. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers