ਅਜ਼-ਜ਼ੁਮਰ · 68/75
ਅਨੁਵਾਦ ਉਚਾਰਨ — ਅਜ਼-ਜ਼ੁਮਰ
وَنُفِخَ فِي الصُّورِ فَصَعِقَ مَن فِي السَّمَاوَاتِ وَمَن فِي الْأَرْضِ إِلَّا مَن شَاءَ اللَّهُ ۖ ثُمَّ نُفِخَ فِيهِ أُخْرَىٰ فَإِذَا هُمْ قِيَامٌ يَنظُرُونَ ٦٨
Transliteration
Wa nufikha fis Soori fas`iqa man fis samaawaati wa man fil ardi illaa man shaa`al lahu summa nufikha feehi ukhraa fa izaa hum qiyaamuny yanzuroon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
68਼ ਜਦੋਂ ਸੂਰ (ਨਰਸਿੰਘਾ) ਵਿਚ ਫੂਂਕ ਮਾਰੀ ਜਾਵੇਗੀ ਤਾਂ ਜੋ ਕੋਈ ਵੀ (ਜੀਵ-ਜੰਤੂ) ਅਕਾਸ਼ ਤੇ ਧਰਤੀ ਵਿਚ ਹੈ, ਉਹ ਸਾਰੇ ਬੇਹੋਸ਼ ਹੋ ਜਾਣਗੇ, ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਜਿਊਂਦਾ ਰੱਖੇ। ਫੇਰ ਜਦੋਂ ਦੂਜੀ ਵਾਰ ਉਸ ਵਿਚ ਫੂਂਕ ਮਾਰੀ ਜਾਵੇਗੀ ਤਾਂ ਉਹ ਅਚਣਚੇਤ ਖੜ੍ਹੇ ਹੋ ਕੇ ਵੇਖਣ ਲੱਗ ਪੈਣਗੇ।
Additional reference in اردو
🎧 ਸੁਣੋ
📜 ਆਇਤ 66-70 — ਅਜ਼-ਜ਼ੁਮਰ
66بَلِ اللَّهَ فَاعْبُدْ وَكُن مِّنَ الشَّاكِرِينَ
66਼ ਤੁਸੀਂ ਅੱਲਾਹ ਦੀ ਹੀ ਬੰਦਗੀ ਕਰੋ ਅਤੇ ਧੰਨਵਾਦੀਆਂ ਵਿੱਚੋਂ ਹੋ ਜਾਓ।
67وَمَا قَدَرُوا اللَّهَ حَقَّ قَدْرِهِ وَالْأَرْضُ جَمِيعًا قَبْضَتُهُ يَوْمَ الْقِيَامَةِ وَالسَّمَاوَاتُ مَطْوِيَّاتٌ بِيَمِينِهِ ۚ سُبْحَانَهُ وَتَعَالَىٰ عَمَّا يُشْرِكُونَ
67਼ ਅਤੇ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀ ਕਦਰ ਨਹੀਂ ਕੀਤੀ ਜਿਵੇਂ ਕਿ ਉਸ ਦੀ ਕਦਰ ਕਰਨ ਦਾ ਹੱਕ ਹੈ। ਕਿਆਮਤ ਵਾਲੇ ਦਿਨ ਸਾਰੀ ਧਰਤੀ ਉਸ ਦੀ ਮੁੱਠੀ ਵਿਚ ਹੋਵੇਗੀ ਅਤੇ ਅਕਾਸ਼ ਉਸ ਦੇ ਸੱਜੇ ਹੱਥ ਵਿਚ ਵਲੇਟੇ ਹੋਏ ਹੋਣਗੇ। ਉਹ ਪਾਕ ਹੈ ਅਤੇ ਉਸ ਸ਼ਿਰਕ ਤੋਂ ਸਰਵੁਚ ਹੈ ਜੋ ਇਹ ਲੋਕ ਕਰਦੇ ਹਨ।
68وَنُفِخَ فِي الصُّورِ فَصَعِقَ مَن فِي السَّمَاوَاتِ وَمَن فِي الْأَرْضِ إِلَّا مَن شَاءَ اللَّهُ ۖ ثُمَّ نُفِخَ فِيهِ أُخْرَىٰ فَإِذَا هُمْ قِيَامٌ يَنظُرُونَ
68਼ ਜਦੋਂ ਸੂਰ (ਨਰਸਿੰਘਾ) ਵਿਚ ਫੂਂਕ ਮਾਰੀ ਜਾਵੇਗੀ ਤਾਂ ਜੋ ਕੋਈ ਵੀ (ਜੀਵ-ਜੰਤੂ) ਅਕਾਸ਼ ਤੇ ਧਰਤੀ ਵਿਚ ਹੈ, ਉਹ ਸਾਰੇ ਬੇਹੋਸ਼ ਹੋ ਜਾਣਗੇ, ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਜਿਊਂਦਾ ਰੱਖੇ। ਫੇਰ ਜਦੋਂ ਦੂਜੀ ਵਾਰ ਉਸ ਵਿਚ ਫੂਂਕ ਮਾਰੀ ਜਾਵੇਗੀ ਤਾਂ ਉਹ ਅਚਣਚੇਤ ਖੜ੍ਹੇ ਹੋ ਕੇ ਵੇਖਣ ਲੱਗ ਪੈਣਗੇ।
69وَأَشْرَقَتِ الْأَرْضُ بِنُورِ رَبِّهَا وَوُضِعَ الْكِتَابُ وَجِيءَ بِالنَّبِيِّينَ وَالشُّهَدَاءِ وَقُضِيَ بَيْنَهُم بِالْحَقِّ وَهُمْ لَا يُظْلَمُونَ
69਼ ਅਤੇ ਧਰਤੀ ਆਪਣੇ ਰੱਬ ਦੇ ਨੂਰ ਨਾਲ ਲਿਸ਼ਕਾ ਮਾਰੇਗੀ, ਕਰਮ-ਪੱਤਰੀਆਂ (ਰੱਬ ਦੇ ਹਜ਼ੂਰ) ਪੇਸ਼ ਕੀਤੀਆਂ, ਜਾਣਗੀਆਂ ਪੈਗ਼ੰਬਰਾਂ ਤੇ ਗਵਾਹਾਂ ਨੂੰ ਹਾਜ਼ਰ ਕੀਤਾ ਜਾਵੇਗਾ ਅਤੇ ਲੋਕਾਂ ਵਿਚਾਲੇ ਨਿਆਂ-ਪੂਰਵਕ ਫ਼ੈਸਲਾ ਕੀਤਾ ਜਾਵੇਗਾ ਅਤੇ ਉਨ੍ਹਾਂ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ।
70وَوُفِّيَتْ كُلُّ نَفْسٍ مَّا عَمِلَتْ وَهُوَ أَعْلَمُ بِمَا يَفْعَلُونَ
70਼ ਅਤੇ ਜਿਸ ਵਿਅਕਤੀ ਨੇ ਜੋ ਵੀ ਕਰਮ ਕੀਤਾ ਰੁ ਉਸ ਨੂੰ ਉਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ। ਲੋਕੀ ਜੋ ਕੁੱਝ ਵੀ ਕਰਦੇ ਹਨ ਉਹ ਉਸ ਨੂੰ ਭਲੀ-ਭਾਂਤ ਜਾਣਦਾ ਹੈ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
68ਆਇਤ
ਅਨੁਵਾਦ — ਅਜ਼-ਜ਼ੁਮਰ 68
ਸੂਰਾ ਅਜ਼-ਜ਼ੁਮਰ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਜਦੋਂ ਸੂਰ (ਨਰਸਿੰਘਾ) ਵਿਚ ਫੂਂਕ ਮਾਰੀ ਜਾਵੇਗੀ ਤਾਂ ਜੋ…ਸੂਰਾ ਆਇਤ 68/75 — ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਜ਼-ਜ਼ੁਮਰ ਸੁਣੋ, ਅਜ਼-ਜ਼ੁਮਰ ਅਨੁਵਾਦ, ਅਜ਼-ਜ਼ੁਮਰ mp3, ਅਜ਼-ਜ਼ੁਮਰ pdf. ਆਇਤ 66–70. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








