ਅਜ਼-ਜ਼ੁਮਰ · 70/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
وَوُفِّيَتْ كُلُّ نَفْسٍ مَّا عَمِلَتْ وَهُوَ أَعْلَمُ بِمَا يَفْعَلُونَ ۝٧٠
Wa wuffiyat kullu nafsim maa `amilat wa Huwa a`lamubimaa yaf`aloon
📖 ਪੰਜਾਬੀ ਵਿੱਚ
70਼ ਅਤੇ ਜਿਸ ਵਿਅਕਤੀ ਨੇ ਜੋ ਵੀ ਕਰਮ ਕੀਤਾ ਰੁ ਉਸ ਨੂੰ ਉਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ। ਲੋਕੀ ਜੋ ਕੁੱਝ ਵੀ ਕਰਦੇ ਹਨ ਉਹ ਉਸ ਨੂੰ ਭਲੀ-ਭਾਂਤ ਜਾਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਅਜ਼-ਜ਼ੁਮਰ

68وَنُفِخَ فِي الصُّورِ فَصَعِقَ مَن فِي السَّمَاوَاتِ وَمَن فِي الْأَرْضِ إِلَّا مَن شَاءَ اللَّهُ ۖ ثُمَّ نُفِخَ فِيهِ أُخْرَىٰ فَإِذَا هُمْ قِيَامٌ يَنظُرُونَ
68਼ ਜਦੋਂ ਸੂਰ (ਨਰਸਿੰਘਾ) ਵਿਚ ਫੂਂਕ ਮਾਰੀ ਜਾਵੇਗੀ ਤਾਂ ਜੋ ਕੋਈ ਵੀ (ਜੀਵ-ਜੰਤੂ) ਅਕਾਸ਼ ਤੇ ਧਰਤੀ ਵਿਚ ਹੈ, ਉਹ ਸਾਰੇ ਬੇਹੋਸ਼ ਹੋ ਜਾਣਗੇ, ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਜਿਊਂਦਾ ਰੱਖੇ। ਫੇਰ ਜਦੋਂ ਦੂਜੀ ਵਾਰ ਉਸ ਵਿਚ ਫੂਂਕ ਮਾਰੀ ਜਾਵੇਗੀ ਤਾਂ ਉਹ ਅਚਣਚੇਤ ਖੜ੍ਹੇ ਹੋ ਕੇ ਵੇਖਣ ਲੱਗ ਪੈਣਗੇ।
69وَأَشْرَقَتِ الْأَرْضُ بِنُورِ رَبِّهَا وَوُضِعَ الْكِتَابُ وَجِيءَ بِالنَّبِيِّينَ وَالشُّهَدَاءِ وَقُضِيَ بَيْنَهُم بِالْحَقِّ وَهُمْ لَا يُظْلَمُونَ
69਼ ਅਤੇ ਧਰਤੀ ਆਪਣੇ ਰੱਬ ਦੇ ਨੂਰ ਨਾਲ ਲਿਸ਼ਕਾ ਮਾਰੇਗੀ, ਕਰਮ-ਪੱਤਰੀਆਂ (ਰੱਬ ਦੇ ਹਜ਼ੂਰ) ਪੇਸ਼ ਕੀਤੀਆਂ, ਜਾਣਗੀਆਂ ਪੈਗ਼ੰਬਰਾਂ ਤੇ ਗਵਾਹਾਂ ਨੂੰ ਹਾਜ਼ਰ ਕੀਤਾ ਜਾਵੇਗਾ ਅਤੇ ਲੋਕਾਂ ਵਿਚਾਲੇ ਨਿਆਂ-ਪੂਰਵਕ ਫ਼ੈਸਲਾ ਕੀਤਾ ਜਾਵੇਗਾ ਅਤੇ ਉਨ੍ਹਾਂ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ।
70وَوُفِّيَتْ كُلُّ نَفْسٍ مَّا عَمِلَتْ وَهُوَ أَعْلَمُ بِمَا يَفْعَلُونَ
70਼ ਅਤੇ ਜਿਸ ਵਿਅਕਤੀ ਨੇ ਜੋ ਵੀ ਕਰਮ ਕੀਤਾ ਰੁ ਉਸ ਨੂੰ ਉਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ। ਲੋਕੀ ਜੋ ਕੁੱਝ ਵੀ ਕਰਦੇ ਹਨ ਉਹ ਉਸ ਨੂੰ ਭਲੀ-ਭਾਂਤ ਜਾਣਦਾ ਹੈ।
71وَسِيقَ الَّذِينَ كَفَرُوا إِلَىٰ جَهَنَّمَ زُمَرًا ۖ حَتَّىٰ إِذَا جَاءُوهَا فُتِحَتْ أَبْوَابُهَا وَقَالَ لَهُمْ خَزَنَتُهَا أَلَمْ يَأْتِكُمْ رُسُلٌ مِّنكُمْ يَتْلُونَ عَلَيْكُمْ آيَاتِ رَبِّكُمْ وَيُنذِرُونَكُمْ لِقَاءَ يَوْمِكُمْ هَٰذَا ۚ قَالُوا بَلَىٰ وَلَٰكِنْ حَقَّتْ كَلِمَةُ الْعَذَابِ عَلَى الْكَافِرِينَ
71਼ (ਫ਼ੈਸਲਿਆਂ ਪਿੱਛੋਂ) ਕਾਫ਼ਿਰਾਂ ਦੇ ਟੋਲੇ ਦੇ ਟੋਲੇ ਨਰਕ ਵੱਲ ਹੱਕੇ ਜਾਣਗੇ, ਜਦੋਂ ਉਹ (ਕਾਫ਼ਿਰ) ਉਸ ਦੇ ਨੇੜੇ ਪਹੁੰਚਣਗੇ ਤਾਂ ਉਸ ਦੇ ਬੂਹੇ ਉਹਨਾਂ ਲਈ ਖੋਲ੍ਹ ਦਿੱਤੇ ਜਾਣਗੇ ਅਤੇ ਉੱਥੇ ਦੇ ਪਹਿਰੇਦਾਰ ਉਹਨਾਂ ਤੋਂ ਪੁੱਛਣਗੇ, ਕੀ ਤੁਹਾਡੇ ਕੋਲ ਤੁਹਾਡੇ ਵਿੱਚੋਂ ਰਸੂਲ ਨਹੀਂ ਆਏ ਸੀ ਜਿਹੜੇ ਤੁਹਾਨੂੰ ਤੁਹਾਡੇ ਰੱਬ ਦੀਆਂ ਆਇਤਾਂ ਪੜ੍ਹ ਕੇ ਸਣਾਉਂਦੇ ਸਨ ਅਤੇ ਤੁਹਾਨੂੰ ਉਸ (ਕਿਆਮਤ) ਦਿਨ ਦੀ ਮਿਲਣੀ ਤੋਂ ਡਰਾਉਂਦੇ ਸਨ? ਉਹ (ਕਾਫ਼ਿਰ) ਕਹਿਣਗੇ ਕਿ ਹਾਂ! (ਆਏ ਸਨ)। ਹੁਣ ਅਜ਼ਾਬ ਦਾ ਫ਼ੈਸਲਾ ਕਾਫ਼ਿਰਾਂ ਲਈ ਠੀਕ ਸਿੱਧ ਹੋ ਗਿਆ ਹੈ।1
72قِيلَ ادْخُلُوا أَبْوَابَ جَهَنَّمَ خَالِدِينَ فِيهَا ۖ فَبِئْسَ مَثْوَى الْمُتَكَبِّرِينَ
72਼ ਕਿਹਾ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਬੂਹਿਆਂ ਵਿਚ ਪ੍ਰਵੇਸ਼ ਕਰ ਜਾਓ, ਜਿੱਥੇ ਤੁਸੀਂ ਸਦਾ ਰਹੋਗੇ। ਸੋ ਘਮੰਡੀਆਂ ਦਾ (ਇਹ) ਟਿਕਾਣਾ ਬਹੁਤ ਹੀ ਭੈੜਾ ਹੈ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
70ਆਇਤ

ਅਨੁਵਾਦ — ਅਜ਼-ਜ਼ੁਮਰ 70

ਸੂਰਾ ਅਜ਼-ਜ਼ੁਮਰ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਅਤੇ ਜਿਸ ਵਿਅਕਤੀ ਨੇ ਜੋ ਵੀ ਕਰਮ ਕੀਤਾ ਰੁ…

ਸੂਰਾ ਆਇਤ 70/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers