ਅਜ਼-ਜ਼ੁਮਰ · 75/75
ਅਨੁਵਾਦ ਉਚਾਰਨ — ਸੂਰਾ ਅਜ਼-ਜ਼ੁਮਰ
وَتَرَى الْمَلَائِكَةَ حَافِّينَ مِنْ حَوْلِ الْعَرْشِ يُسَبِّحُونَ بِحَمْدِ رَبِّهِمْ ۖ وَقُضِيَ بَيْنَهُم بِالْحَقِّ وَقِيلَ الْحَمْدُ لِلَّهِ رَبِّ الْعَالَمِينَ ۝٧٥
Wa taral malaaa`ikata haaaffeena min hawlil `Arshi yusabbihoona bihamdi Rabbihim wa qudiya bainahum bilhaqqi wa qeelal hamdu lillaahi Rabbil `aalameen
📖 ਪੰਜਾਬੀ ਵਿੱਚ
75਼ ਅਤੇ ਤੁਸੀਂ ਫ਼ਰਿਸ਼ਤਿਆਂ ਨੂੰ ਅੱਲਾਹ ਦੇ ਤਖ਼ਤ ਦੇ ਆਲੇ-ਦੁਆਲੇ ਘੇਰਾ ਪਾਈਂ ਵੇਖੋਗੇ, ਜਦ ਕਿ ਉਹ ਆਪਣੇ ਰੱਬ ਦੀ ਤਸਬੀਹ ਕਰ ਰਹੇ ਹੋਣਗੇ ਅਤੇ ਲੋਕਾਂ ਵਿਚਾਲੇ ਇਨਸਾਫ਼ ਨਾਲ ਫ਼ੈਸਲਾ ਕੀਤਾ ਜਾਵੇਗਾ ਅਤੇ ਕਿਹਾ ਜਾਵੇਗਾ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹਨ, ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-75 — ਸੂਰਾ ਅਜ਼-ਜ਼ੁਮਰ

73وَسِيقَ الَّذِينَ اتَّقَوْا رَبَّهُمْ إِلَى الْجَنَّةِ زُمَرًا ۖ حَتَّىٰ إِذَا جَاءُوهَا وَفُتِحَتْ أَبْوَابُهَا وَقَالَ لَهُمْ خَزَنَتُهَا سَلَامٌ عَلَيْكُمْ طِبْتُمْ فَادْخُلُوهَا خَالِدِينَ
73਼ ਜਿਹੜੇ ਲੋਕ (ਸੰਸਾਰ ਵਿਚ) ਆਪਣੇ ਰੱਬ ਤੋਂ ਡਰਦੇ ਸੀ ਉਹਨਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਜੰਨਤ ਵੱਲ ਘੱਲੀਆਂ ਜਾਣਗੀਆਂ। ਜਦੋਂ ਉਹ ਉਸ (ਜੰਨਤ) ਦੇ ਨੇੜੇ ਜਾਣਗੇ ਤਾਂ ਉਸ ਦੇ ਬੂਹੇ ਖੁੱਲ੍ਹ ਜਾਣਗੇ ਅਤੇ ਉੱਥੇ ਦੇ ਪਹਿਰੇਦਾਰ ਉਹਨਾਂ ਨੂੰ ਆਖਣਗੇ ਕਿ ਤੁਹਾਡੇ ’ਤੇ ਸਲਾਮ ਹੋਵੇ, ਤੁਸੀਂ (ਗੁਨਾਹਾਂ ਤੋਂ) ਪਾਕ ਹੋ। ਹੁਣ ਤੁਸੀਂ ਸਦਾ ਲਈ ਇਸ ਸਵਰਗ ਵਿਚ ਦਾਖ਼ਲ ਹੋ ਜਾਓ।
74وَقَالُوا الْحَمْدُ لِلَّهِ الَّذِي صَدَقَنَا وَعْدَهُ وَأَوْرَثَنَا الْأَرْضَ نَتَبَوَّأُ مِنَ الْجَنَّةِ حَيْثُ نَشَاءُ ۖ فَنِعْمَ أَجْرُ الْعَامِلِينَ
74਼ ਉਹ ਨੇਕ ਲੋਕ ਕਹਿਣਗੇ ਕਿ ਅੱਲਾਹ ਦਾ ਸ਼ੁਕਰ ਹੈ ਜਿਸ ਨੇ ਅਪਣਾ ਵਚਨ ਸੱਚ ਕਰ ਵਿਖਾਇਆ ਅਤੇ ਸਾਨੂੰ ਇਸ (ਸਵਰਗ) ਦੀ ਧਰਤੀ ਦਾ ਵਾਰਸ ਬਣਾ ਦਿੱਤਾ, ਹੁਣ ਅਸੀਂ ਜੰਨਤ ਵਿਚ ਜਿੱਥੇ ਚਾਹੀਏ ਉੱਥੇ ਹੀ ਆਪਣਾ ਟਿਕਾਣਾ ਬਣਾ ਸਕਦੇ ਹਾਂ। ਸੋ ਨੇਕ ਅਮਲ ਕਰਨ ਵਾਲਿਆਂ ਲਈ ਕਿੰਨਾ ਸੋਹਣਾ ਬਦਲਾ ਹੈ।
75وَتَرَى الْمَلَائِكَةَ حَافِّينَ مِنْ حَوْلِ الْعَرْشِ يُسَبِّحُونَ بِحَمْدِ رَبِّهِمْ ۖ وَقُضِيَ بَيْنَهُم بِالْحَقِّ وَقِيلَ الْحَمْدُ لِلَّهِ رَبِّ الْعَالَمِينَ
75਼ ਅਤੇ ਤੁਸੀਂ ਫ਼ਰਿਸ਼ਤਿਆਂ ਨੂੰ ਅੱਲਾਹ ਦੇ ਤਖ਼ਤ ਦੇ ਆਲੇ-ਦੁਆਲੇ ਘੇਰਾ ਪਾਈਂ ਵੇਖੋਗੇ, ਜਦ ਕਿ ਉਹ ਆਪਣੇ ਰੱਬ ਦੀ ਤਸਬੀਹ ਕਰ ਰਹੇ ਹੋਣਗੇ ਅਤੇ ਲੋਕਾਂ ਵਿਚਾਲੇ ਇਨਸਾਫ਼ ਨਾਲ ਫ਼ੈਸਲਾ ਕੀਤਾ ਜਾਵੇਗਾ ਅਤੇ ਕਿਹਾ ਜਾਵੇਗਾ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹਨ, ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੈ।
ਅਜ਼-ਜ਼ੁਮਰਕੁਰਾਨ ਸੂਚੀ
75ਆਇਤ
MeccanRevelation
75ਆਇਤ

ਅਨੁਵਾਦ — ਅਜ਼-ਜ਼ੁਮਰ 75

ਸੂਰਾ ਅਜ਼-ਜ਼ੁਮਰ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਅਤੇ ਤੁਸੀਂ ਫ਼ਰਿਸ਼ਤਿਆਂ ਨੂੰ ਅੱਲਾਹ ਦੇ ਤਖ਼ਤ ਦੇ ਆਲੇ-ਦੁਆਲੇ…

ਸੂਰਾ ਆਇਤ 75/75 — ਸੂਰਾ ਅਜ਼-ਜ਼ੁਮਰ الزمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਜ਼-ਜ਼ੁਮਰ ਸੁਣੋ, ਸੂਰਾ ਅਜ਼-ਜ਼ੁਮਰ ਅਨੁਵਾਦ, ਸੂਰਾ ਅਜ਼-ਜ਼ੁਮਰ mp3, ਸੂਰਾ ਅਜ਼-ਜ਼ੁਮਰ pdf. ਆਇਤ 73–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers