ਅਨ-ਨਿਸਾ · 107/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
وَلَا تُجَادِلْ عَنِ الَّذِينَ يَخْتَانُونَ أَنفُسَهُمْ ۚ إِنَّ اللَّهَ لَا يُحِبُّ مَن كَانَ خَوَّانًا أَثِيمًا ۝١٠٧
Wa laa tujaadil `anil lazeena yakhtaanoona anfusahum; innal laaha laa yuhibbuman kaana khawwaanan aseemaa
📖 ਪੰਜਾਬੀ ਵਿੱਚ
107਼ ਤੁਸੀਂ ਉਹਨਾਂ ਵੱਲੋਂ ਨਾ ਝਗੜੋ ਜਿਹੜੇ ਆਪਣੇ ਆਪ ਨਾਲ ਹੀ ਖ਼ਿਆਨਤ (ਵਿਸ਼ਵਾਸ-ਘਾਤ) ਕਰਦੇ ਹਨ, ਅੱਲਾਹ ਵਿਸ਼ਵਾਸ-ਘਾਤੀ ਲੋਕਾਂ ਨੂੰ ਉੱਕਾ ਹੀ ਪਸੰਦ ਨਹੀਂ ਕਰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 105-109 — ਸੂਰਾ ਅਨ-ਨਿਸਾ

105إِنَّا أَنزَلْنَا إِلَيْكَ الْكِتَابَ بِالْحَقِّ لِتَحْكُمَ بَيْنَ النَّاسِ بِمَا أَرَاكَ اللَّهُ ۚ وَلَا تَكُن لِّلْخَائِنِينَ خَصِيمًا
105਼ (ਹੇ ਨਬੀ!) ਅਸੀਂ ਤੁਹਾਡੇ ਵੱਲ ਹੱਕ ਦੇ ਨਾਲ ਇਸ ਕਿਤਾਬ (.ਕੁਰਆਨ) ਨੂੰ ਉਤਾਰਿਆ ਹੇ ਤਾਂ ਕਿ ਜਿਹੜੀ ਸਿੱਧੀ ਰਾਹ ਅੱਲਾਹ ਨੇ ਤੁਹਾਨੂੰ ਵਿਖਾਈ ਹੇ ਤੁਸੀਂ ਉਸ ਦੇ ਅਨੁਸਾਰ ਹੀ ਲੋਕਾਂ ਵਿਚਾਲੇ ਫ਼ੈਸਲੇ ਕਰੋ ਅਤੇ ਵਿਸ਼ਵਾਸਘਾਤੀ ਲੋਕਾਂ ਦੇ ਹਿਮਾਇਤੀ ਨਾ ਬਣੋ।
106وَاسْتَغْفِرِ اللَّهَ ۖ إِنَّ اللَّهَ كَانَ غَفُورًا رَّحِيمًا
106਼ ਅੱਲਾਹ ਤੋਂ ਖ਼ਿਮਾ ਦੀ ਬੇਨਤੀ1 ਕਰੋ, ਬੇਸ਼ੱਕ ਅੱਲਾਹ ਬਖ਼ਸ਼ਣ ਵਾਲਾ ਤੇ ਮਿਹਰਾਂ ਕਰਨ ਵਾਲਾ ਹੇ।
107وَلَا تُجَادِلْ عَنِ الَّذِينَ يَخْتَانُونَ أَنفُسَهُمْ ۚ إِنَّ اللَّهَ لَا يُحِبُّ مَن كَانَ خَوَّانًا أَثِيمًا
107਼ ਤੁਸੀਂ ਉਹਨਾਂ ਵੱਲੋਂ ਨਾ ਝਗੜੋ ਜਿਹੜੇ ਆਪਣੇ ਆਪ ਨਾਲ ਹੀ ਖ਼ਿਆਨਤ (ਵਿਸ਼ਵਾਸ-ਘਾਤ) ਕਰਦੇ ਹਨ, ਅੱਲਾਹ ਵਿਸ਼ਵਾਸ-ਘਾਤੀ ਲੋਕਾਂ ਨੂੰ ਉੱਕਾ ਹੀ ਪਸੰਦ ਨਹੀਂ ਕਰਦਾ।
108يَسْتَخْفُونَ مِنَ النَّاسِ وَلَا يَسْتَخْفُونَ مِنَ اللَّهِ وَهُوَ مَعَهُمْ إِذْ يُبَيِّتُونَ مَا لَا يَرْضَىٰ مِنَ الْقَوْلِ ۚ وَكَانَ اللَّهُ بِمَا يَعْمَلُونَ مُحِيطًا
108਼ ਇਹ (ਵਿਸ਼ਵਾਸ-ਘਾਤੀ) ਲੋਕ ਲੋਕਾਂ ਤੋਂ ਤਾਂ ਆਪਣੀਆਂ ਕਰਤੂਤਾਂ ਲੁਕਾ ਸਕਦੇ ਹਨ ਪ੍ਰੰਤੂ ਅੱਲਾਹ ਤੋਂ ਨਹੀਂ ਲੁਕਾ ਸਕਦੇ, ਉਹ ਉਸ ਸਮੇਂ ਵੀ ਉਹਨਾਂ ਨਾਲ ਹੁੰਦਾ ਹੇ ਜਦੋਂ ਉਹ ਰਾਤਾਂ ਨੂੰ ਲੁਕ ਲੁਕ ਕੇ ਅਜਿਹੇ ਸਲਾਹ-ਮਸ਼ਵਰੇ ਕਰਦੇ ਹਨ ਜਿਹੜੇ ਅੱਲਾਹ ਨੂੰ ਪਸੰਦ ਨਹੀਂ। ਉਹਨਾਂ ਦੀਆਂ ਸਾਰੀਆਂ ਕਰਤੂਤਾਂ ਨੂੰ ਉਸ ਨੇ ਘੇਰੇ ਵਿਚ ਲੈ ਰੱਖਿਆ ਹੇ।
109هَا أَنتُمْ هَٰؤُلَاءِ جَادَلْتُمْ عَنْهُمْ فِي الْحَيَاةِ الدُّنْيَا فَمَن يُجَادِلُ اللَّهَ عَنْهُمْ يَوْمَ الْقِيَامَةِ أَم مَّن يَكُونُ عَلَيْهِمْ وَكِيلًا
109਼ ਤੁਸੀਂ ਲੋਕਾਂ ਨੇ ਸੰਸਾਰਿਕ ਜੀਵਨ ਵਿਚ ਤਾਂ ਇਹਨਾਂ ਅਪਰਾਧੀਆਂ ਵੱਲੋਂ ਝਗੜਾ ਕਰ ਲਿਆ ਪ੍ਰੰਤੂ ਅੱਲਾਹ ਦੇ ਅੱਗੇ ਕਿਆਮਤ ਵਾਲੇ ਦਿਨ ਉਹਨਾਂ ਦੀ ਹਿਮਾਇਤ ਕੋਣ ਕਰੇਗਾ ? ਅਤੇ ਉਹ ਕੌਣ ਹੇ ਜਿਹੜਾ ਉਹਨਾਂ ਦਾ ਵਕੀਲ ਹੋਵੇਗਾ ?
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
107ਆਇਤ

ਅਨੁਵਾਦ — ਅਨ-ਨਿਸਾ 107

ਸੂਰਾ ਅਨ-ਨਿਸਾ ਆਇਤ 107 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 107਼ ਤੁਸੀਂ ਉਹਨਾਂ ਵੱਲੋਂ ਨਾ ਝਗੜੋ ਜਿਹੜੇ ਆਪਣੇ ਆਪ ਨਾਲ…

ਸੂਰਾ ਆਇਤ 107/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 105–109. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers