ਅਨ-ਨਿਸਾ · 108/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
يَسْتَخْفُونَ مِنَ النَّاسِ وَلَا يَسْتَخْفُونَ مِنَ اللَّهِ وَهُوَ مَعَهُمْ إِذْ يُبَيِّتُونَ مَا لَا يَرْضَىٰ مِنَ الْقَوْلِ ۚ وَكَانَ اللَّهُ بِمَا يَعْمَلُونَ مُحِيطًا ۝١٠٨
Yastakhfoona minannaasi wa laa yastakh foona minal laahi wa huwa ma`ahum iz yubaiyitoona maa laa yardaa minal qawl; wa kaanal laahu bimaa ya`maloona muheetaa
📖 ਪੰਜਾਬੀ ਵਿੱਚ
108਼ ਇਹ (ਵਿਸ਼ਵਾਸ-ਘਾਤੀ) ਲੋਕ ਲੋਕਾਂ ਤੋਂ ਤਾਂ ਆਪਣੀਆਂ ਕਰਤੂਤਾਂ ਲੁਕਾ ਸਕਦੇ ਹਨ ਪ੍ਰੰਤੂ ਅੱਲਾਹ ਤੋਂ ਨਹੀਂ ਲੁਕਾ ਸਕਦੇ, ਉਹ ਉਸ ਸਮੇਂ ਵੀ ਉਹਨਾਂ ਨਾਲ ਹੁੰਦਾ ਹੇ ਜਦੋਂ ਉਹ ਰਾਤਾਂ ਨੂੰ ਲੁਕ ਲੁਕ ਕੇ ਅਜਿਹੇ ਸਲਾਹ-ਮਸ਼ਵਰੇ ਕਰਦੇ ਹਨ ਜਿਹੜੇ ਅੱਲਾਹ ਨੂੰ ਪਸੰਦ ਨਹੀਂ। ਉਹਨਾਂ ਦੀਆਂ ਸਾਰੀਆਂ ਕਰਤੂਤਾਂ ਨੂੰ ਉਸ ਨੇ ਘੇਰੇ ਵਿਚ ਲੈ ਰੱਖਿਆ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 106-110 — ਸੂਰਾ ਅਨ-ਨਿਸਾ

106وَاسْتَغْفِرِ اللَّهَ ۖ إِنَّ اللَّهَ كَانَ غَفُورًا رَّحِيمًا
106਼ ਅੱਲਾਹ ਤੋਂ ਖ਼ਿਮਾ ਦੀ ਬੇਨਤੀ1 ਕਰੋ, ਬੇਸ਼ੱਕ ਅੱਲਾਹ ਬਖ਼ਸ਼ਣ ਵਾਲਾ ਤੇ ਮਿਹਰਾਂ ਕਰਨ ਵਾਲਾ ਹੇ।
107وَلَا تُجَادِلْ عَنِ الَّذِينَ يَخْتَانُونَ أَنفُسَهُمْ ۚ إِنَّ اللَّهَ لَا يُحِبُّ مَن كَانَ خَوَّانًا أَثِيمًا
107਼ ਤੁਸੀਂ ਉਹਨਾਂ ਵੱਲੋਂ ਨਾ ਝਗੜੋ ਜਿਹੜੇ ਆਪਣੇ ਆਪ ਨਾਲ ਹੀ ਖ਼ਿਆਨਤ (ਵਿਸ਼ਵਾਸ-ਘਾਤ) ਕਰਦੇ ਹਨ, ਅੱਲਾਹ ਵਿਸ਼ਵਾਸ-ਘਾਤੀ ਲੋਕਾਂ ਨੂੰ ਉੱਕਾ ਹੀ ਪਸੰਦ ਨਹੀਂ ਕਰਦਾ।
108يَسْتَخْفُونَ مِنَ النَّاسِ وَلَا يَسْتَخْفُونَ مِنَ اللَّهِ وَهُوَ مَعَهُمْ إِذْ يُبَيِّتُونَ مَا لَا يَرْضَىٰ مِنَ الْقَوْلِ ۚ وَكَانَ اللَّهُ بِمَا يَعْمَلُونَ مُحِيطًا
108਼ ਇਹ (ਵਿਸ਼ਵਾਸ-ਘਾਤੀ) ਲੋਕ ਲੋਕਾਂ ਤੋਂ ਤਾਂ ਆਪਣੀਆਂ ਕਰਤੂਤਾਂ ਲੁਕਾ ਸਕਦੇ ਹਨ ਪ੍ਰੰਤੂ ਅੱਲਾਹ ਤੋਂ ਨਹੀਂ ਲੁਕਾ ਸਕਦੇ, ਉਹ ਉਸ ਸਮੇਂ ਵੀ ਉਹਨਾਂ ਨਾਲ ਹੁੰਦਾ ਹੇ ਜਦੋਂ ਉਹ ਰਾਤਾਂ ਨੂੰ ਲੁਕ ਲੁਕ ਕੇ ਅਜਿਹੇ ਸਲਾਹ-ਮਸ਼ਵਰੇ ਕਰਦੇ ਹਨ ਜਿਹੜੇ ਅੱਲਾਹ ਨੂੰ ਪਸੰਦ ਨਹੀਂ। ਉਹਨਾਂ ਦੀਆਂ ਸਾਰੀਆਂ ਕਰਤੂਤਾਂ ਨੂੰ ਉਸ ਨੇ ਘੇਰੇ ਵਿਚ ਲੈ ਰੱਖਿਆ ਹੇ।
109هَا أَنتُمْ هَٰؤُلَاءِ جَادَلْتُمْ عَنْهُمْ فِي الْحَيَاةِ الدُّنْيَا فَمَن يُجَادِلُ اللَّهَ عَنْهُمْ يَوْمَ الْقِيَامَةِ أَم مَّن يَكُونُ عَلَيْهِمْ وَكِيلًا
109਼ ਤੁਸੀਂ ਲੋਕਾਂ ਨੇ ਸੰਸਾਰਿਕ ਜੀਵਨ ਵਿਚ ਤਾਂ ਇਹਨਾਂ ਅਪਰਾਧੀਆਂ ਵੱਲੋਂ ਝਗੜਾ ਕਰ ਲਿਆ ਪ੍ਰੰਤੂ ਅੱਲਾਹ ਦੇ ਅੱਗੇ ਕਿਆਮਤ ਵਾਲੇ ਦਿਨ ਉਹਨਾਂ ਦੀ ਹਿਮਾਇਤ ਕੋਣ ਕਰੇਗਾ ? ਅਤੇ ਉਹ ਕੌਣ ਹੇ ਜਿਹੜਾ ਉਹਨਾਂ ਦਾ ਵਕੀਲ ਹੋਵੇਗਾ ?
110وَمَن يَعْمَلْ سُوءًا أَوْ يَظْلِمْ نَفْسَهُ ثُمَّ يَسْتَغْفِرِ اللَّهَ يَجِدِ اللَّهَ غَفُورًا رَّحِيمًا
110਼ ਜਿਹੜਾ ਵਿਅਕਤੀ ਕੋਈ ਮਾੜੇ ਕੰਮ ਕਰੇ ਜਾਂ ਆਪਣੇ ਆਪ ਉੱਤੇ ਹੀ ਜ਼ੁਲਮ ਕਰ ਬੈਠੇ, ਪਰ ਫੇਰ ਉਹ ਅੱਲਾਹ ਤੋਂ ਮੁਆਫ਼ੀ ਲਈ ਬੇਨਤੀ ਕਰੇ, ਤਾਂ ਉਹ ਅੱਲਾਹ ਨੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੀ ਪਾਵੇਗਾ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
108ਆਇਤ

ਅਨੁਵਾਦ — ਅਨ-ਨਿਸਾ 108

ਸੂਰਾ ਅਨ-ਨਿਸਾ ਆਇਤ 108 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 108਼ ਇਹ (ਵਿਸ਼ਵਾਸ-ਘਾਤੀ) ਲੋਕ ਲੋਕਾਂ ਤੋਂ ਤਾਂ ਆਪਣੀਆਂ ਕਰਤੂਤਾਂ ਲੁਕਾ…

ਸੂਰਾ ਆਇਤ 108/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 106–110. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers