ਅਨ-ਨਿਸਾ · 109/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
هَا أَنتُمْ هَٰؤُلَاءِ جَادَلْتُمْ عَنْهُمْ فِي الْحَيَاةِ الدُّنْيَا فَمَن يُجَادِلُ اللَّهَ عَنْهُمْ يَوْمَ الْقِيَامَةِ أَم مَّن يَكُونُ عَلَيْهِمْ وَكِيلًا ۝١٠٩
haaa antum haaa`ulaaa`i jaadaltum `anhum fil hayaatid dunyaa famai yujaadilul laaha `anhum Yawmal Qiyaamati am mai yakoonu `alaihim wakeelaa
📖 ਪੰਜਾਬੀ ਵਿੱਚ
109਼ ਤੁਸੀਂ ਲੋਕਾਂ ਨੇ ਸੰਸਾਰਿਕ ਜੀਵਨ ਵਿਚ ਤਾਂ ਇਹਨਾਂ ਅਪਰਾਧੀਆਂ ਵੱਲੋਂ ਝਗੜਾ ਕਰ ਲਿਆ ਪ੍ਰੰਤੂ ਅੱਲਾਹ ਦੇ ਅੱਗੇ ਕਿਆਮਤ ਵਾਲੇ ਦਿਨ ਉਹਨਾਂ ਦੀ ਹਿਮਾਇਤ ਕੋਣ ਕਰੇਗਾ ? ਅਤੇ ਉਹ ਕੌਣ ਹੇ ਜਿਹੜਾ ਉਹਨਾਂ ਦਾ ਵਕੀਲ ਹੋਵੇਗਾ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 107-111 — ਸੂਰਾ ਅਨ-ਨਿਸਾ

107وَلَا تُجَادِلْ عَنِ الَّذِينَ يَخْتَانُونَ أَنفُسَهُمْ ۚ إِنَّ اللَّهَ لَا يُحِبُّ مَن كَانَ خَوَّانًا أَثِيمًا
107਼ ਤੁਸੀਂ ਉਹਨਾਂ ਵੱਲੋਂ ਨਾ ਝਗੜੋ ਜਿਹੜੇ ਆਪਣੇ ਆਪ ਨਾਲ ਹੀ ਖ਼ਿਆਨਤ (ਵਿਸ਼ਵਾਸ-ਘਾਤ) ਕਰਦੇ ਹਨ, ਅੱਲਾਹ ਵਿਸ਼ਵਾਸ-ਘਾਤੀ ਲੋਕਾਂ ਨੂੰ ਉੱਕਾ ਹੀ ਪਸੰਦ ਨਹੀਂ ਕਰਦਾ।
108يَسْتَخْفُونَ مِنَ النَّاسِ وَلَا يَسْتَخْفُونَ مِنَ اللَّهِ وَهُوَ مَعَهُمْ إِذْ يُبَيِّتُونَ مَا لَا يَرْضَىٰ مِنَ الْقَوْلِ ۚ وَكَانَ اللَّهُ بِمَا يَعْمَلُونَ مُحِيطًا
108਼ ਇਹ (ਵਿਸ਼ਵਾਸ-ਘਾਤੀ) ਲੋਕ ਲੋਕਾਂ ਤੋਂ ਤਾਂ ਆਪਣੀਆਂ ਕਰਤੂਤਾਂ ਲੁਕਾ ਸਕਦੇ ਹਨ ਪ੍ਰੰਤੂ ਅੱਲਾਹ ਤੋਂ ਨਹੀਂ ਲੁਕਾ ਸਕਦੇ, ਉਹ ਉਸ ਸਮੇਂ ਵੀ ਉਹਨਾਂ ਨਾਲ ਹੁੰਦਾ ਹੇ ਜਦੋਂ ਉਹ ਰਾਤਾਂ ਨੂੰ ਲੁਕ ਲੁਕ ਕੇ ਅਜਿਹੇ ਸਲਾਹ-ਮਸ਼ਵਰੇ ਕਰਦੇ ਹਨ ਜਿਹੜੇ ਅੱਲਾਹ ਨੂੰ ਪਸੰਦ ਨਹੀਂ। ਉਹਨਾਂ ਦੀਆਂ ਸਾਰੀਆਂ ਕਰਤੂਤਾਂ ਨੂੰ ਉਸ ਨੇ ਘੇਰੇ ਵਿਚ ਲੈ ਰੱਖਿਆ ਹੇ।
109هَا أَنتُمْ هَٰؤُلَاءِ جَادَلْتُمْ عَنْهُمْ فِي الْحَيَاةِ الدُّنْيَا فَمَن يُجَادِلُ اللَّهَ عَنْهُمْ يَوْمَ الْقِيَامَةِ أَم مَّن يَكُونُ عَلَيْهِمْ وَكِيلًا
109਼ ਤੁਸੀਂ ਲੋਕਾਂ ਨੇ ਸੰਸਾਰਿਕ ਜੀਵਨ ਵਿਚ ਤਾਂ ਇਹਨਾਂ ਅਪਰਾਧੀਆਂ ਵੱਲੋਂ ਝਗੜਾ ਕਰ ਲਿਆ ਪ੍ਰੰਤੂ ਅੱਲਾਹ ਦੇ ਅੱਗੇ ਕਿਆਮਤ ਵਾਲੇ ਦਿਨ ਉਹਨਾਂ ਦੀ ਹਿਮਾਇਤ ਕੋਣ ਕਰੇਗਾ ? ਅਤੇ ਉਹ ਕੌਣ ਹੇ ਜਿਹੜਾ ਉਹਨਾਂ ਦਾ ਵਕੀਲ ਹੋਵੇਗਾ ?
110وَمَن يَعْمَلْ سُوءًا أَوْ يَظْلِمْ نَفْسَهُ ثُمَّ يَسْتَغْفِرِ اللَّهَ يَجِدِ اللَّهَ غَفُورًا رَّحِيمًا
110਼ ਜਿਹੜਾ ਵਿਅਕਤੀ ਕੋਈ ਮਾੜੇ ਕੰਮ ਕਰੇ ਜਾਂ ਆਪਣੇ ਆਪ ਉੱਤੇ ਹੀ ਜ਼ੁਲਮ ਕਰ ਬੈਠੇ, ਪਰ ਫੇਰ ਉਹ ਅੱਲਾਹ ਤੋਂ ਮੁਆਫ਼ੀ ਲਈ ਬੇਨਤੀ ਕਰੇ, ਤਾਂ ਉਹ ਅੱਲਾਹ ਨੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੀ ਪਾਵੇਗਾ।
111وَمَن يَكْسِبْ إِثْمًا فَإِنَّمَا يَكْسِبُهُ عَلَىٰ نَفْسِهِ ۚ وَكَانَ اللَّهُ عَلِيمًا حَكِيمًا
111਼ ਜੋ ਕੋਈ ਵਿਅਕਤੀ ਗੁਨਾਹ ਕਰਦਾ ਹੇ ਤਾਂ ਇਹ ਉਸੇ ਲਈ ਮੁਸੀਬਤ ਬਣੇਗਾ। ਅੱਲਾਹ (ਸਾਰੇ ਕੀਤੇ ਹੋਏ ਕੰਮਾਂ ਨੂੰ) ਜਾਣਨ ਵਾਲਾ ਹੇ ਅਤੇ ਦਾਨਾ-ਸਿਆਣਾ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
109ਆਇਤ

ਅਨੁਵਾਦ — ਅਨ-ਨਿਸਾ 109

ਸੂਰਾ ਅਨ-ਨਿਸਾ ਆਇਤ 109 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 109਼ ਤੁਸੀਂ ਲੋਕਾਂ ਨੇ ਸੰਸਾਰਿਕ ਜੀਵਨ ਵਿਚ ਤਾਂ ਇਹਨਾਂ ਅਪਰਾਧੀਆਂ…

ਸੂਰਾ ਆਇਤ 109/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 107–111. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers