ਅਨ-ਨਿਸਾ · 110/176
ਅਨੁਵਾਦ ਉਚਾਰਨ — ਅਨ-ਨਿਸਾ
وَمَن يَعْمَلْ سُوءًا أَوْ يَظْلِمْ نَفْسَهُ ثُمَّ يَسْتَغْفِرِ اللَّهَ يَجِدِ اللَّهَ غَفُورًا رَّحِيمًا ۝١١٠
Wa mai ya`mal sooo`an aw yazlim nafsahoo summa yastaghfiril laaha yajidil laaha Ghafoorar Raheemaa
📖 ਪੰਜਾਬੀ ਵਿੱਚ
110਼ ਜਿਹੜਾ ਵਿਅਕਤੀ ਕੋਈ ਮਾੜੇ ਕੰਮ ਕਰੇ ਜਾਂ ਆਪਣੇ ਆਪ ਉੱਤੇ ਹੀ ਜ਼ੁਲਮ ਕਰ ਬੈਠੇ, ਪਰ ਫੇਰ ਉਹ ਅੱਲਾਹ ਤੋਂ ਮੁਆਫ਼ੀ ਲਈ ਬੇਨਤੀ ਕਰੇ, ਤਾਂ ਉਹ ਅੱਲਾਹ ਨੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੀ ਪਾਵੇਗਾ।
🎧 ਸੁਣੋ

📜 ਆਇਤ 108-112 — ਅਨ-ਨਿਸਾ

108يَسْتَخْفُونَ مِنَ النَّاسِ وَلَا يَسْتَخْفُونَ مِنَ اللَّهِ وَهُوَ مَعَهُمْ إِذْ يُبَيِّتُونَ مَا لَا يَرْضَىٰ مِنَ الْقَوْلِ ۚ وَكَانَ اللَّهُ بِمَا يَعْمَلُونَ مُحِيطًا
108਼ ਇਹ (ਵਿਸ਼ਵਾਸ-ਘਾਤੀ) ਲੋਕ ਲੋਕਾਂ ਤੋਂ ਤਾਂ ਆਪਣੀਆਂ ਕਰਤੂਤਾਂ ਲੁਕਾ ਸਕਦੇ ਹਨ ਪ੍ਰੰਤੂ ਅੱਲਾਹ ਤੋਂ ਨਹੀਂ ਲੁਕਾ ਸਕਦੇ, ਉਹ ਉਸ ਸਮੇਂ ਵੀ ਉਹਨਾਂ ਨਾਲ ਹੁੰਦਾ ਹੇ ਜਦੋਂ ਉਹ ਰਾਤਾਂ ਨੂੰ ਲੁਕ ਲੁਕ ਕੇ ਅਜਿਹੇ ਸਲਾਹ-ਮਸ਼ਵਰੇ ਕਰਦੇ ਹਨ ਜਿਹੜੇ ਅੱਲਾਹ ਨੂੰ ਪਸੰਦ ਨਹੀਂ। ਉਹਨਾਂ ਦੀਆਂ ਸਾਰੀਆਂ ਕਰਤੂਤਾਂ ਨੂੰ ਉਸ ਨੇ ਘੇਰੇ ਵਿਚ ਲੈ ਰੱਖਿਆ ਹੇ।
109هَا أَنتُمْ هَٰؤُلَاءِ جَادَلْتُمْ عَنْهُمْ فِي الْحَيَاةِ الدُّنْيَا فَمَن يُجَادِلُ اللَّهَ عَنْهُمْ يَوْمَ الْقِيَامَةِ أَم مَّن يَكُونُ عَلَيْهِمْ وَكِيلًا
109਼ ਤੁਸੀਂ ਲੋਕਾਂ ਨੇ ਸੰਸਾਰਿਕ ਜੀਵਨ ਵਿਚ ਤਾਂ ਇਹਨਾਂ ਅਪਰਾਧੀਆਂ ਵੱਲੋਂ ਝਗੜਾ ਕਰ ਲਿਆ ਪ੍ਰੰਤੂ ਅੱਲਾਹ ਦੇ ਅੱਗੇ ਕਿਆਮਤ ਵਾਲੇ ਦਿਨ ਉਹਨਾਂ ਦੀ ਹਿਮਾਇਤ ਕੋਣ ਕਰੇਗਾ ? ਅਤੇ ਉਹ ਕੌਣ ਹੇ ਜਿਹੜਾ ਉਹਨਾਂ ਦਾ ਵਕੀਲ ਹੋਵੇਗਾ ?
110وَمَن يَعْمَلْ سُوءًا أَوْ يَظْلِمْ نَفْسَهُ ثُمَّ يَسْتَغْفِرِ اللَّهَ يَجِدِ اللَّهَ غَفُورًا رَّحِيمًا
110਼ ਜਿਹੜਾ ਵਿਅਕਤੀ ਕੋਈ ਮਾੜੇ ਕੰਮ ਕਰੇ ਜਾਂ ਆਪਣੇ ਆਪ ਉੱਤੇ ਹੀ ਜ਼ੁਲਮ ਕਰ ਬੈਠੇ, ਪਰ ਫੇਰ ਉਹ ਅੱਲਾਹ ਤੋਂ ਮੁਆਫ਼ੀ ਲਈ ਬੇਨਤੀ ਕਰੇ, ਤਾਂ ਉਹ ਅੱਲਾਹ ਨੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੀ ਪਾਵੇਗਾ।
111وَمَن يَكْسِبْ إِثْمًا فَإِنَّمَا يَكْسِبُهُ عَلَىٰ نَفْسِهِ ۚ وَكَانَ اللَّهُ عَلِيمًا حَكِيمًا
111਼ ਜੋ ਕੋਈ ਵਿਅਕਤੀ ਗੁਨਾਹ ਕਰਦਾ ਹੇ ਤਾਂ ਇਹ ਉਸੇ ਲਈ ਮੁਸੀਬਤ ਬਣੇਗਾ। ਅੱਲਾਹ (ਸਾਰੇ ਕੀਤੇ ਹੋਏ ਕੰਮਾਂ ਨੂੰ) ਜਾਣਨ ਵਾਲਾ ਹੇ ਅਤੇ ਦਾਨਾ-ਸਿਆਣਾ ਹੇ।
112وَمَن يَكْسِبْ خَطِيئَةً أَوْ إِثْمًا ثُمَّ يَرْمِ بِهِ بَرِيئًا فَقَدِ احْتَمَلَ بُهْتَانًا وَإِثْمًا مُّبِينًا
112਼ ਅਤੇ ਜਿਸ ਵਿਅਕਤੀ ਨੇ ਕੋਈ ਗੁਨਾਹ ਜਾਂ ਗ਼ਲਤੀ ਕਰਕੇ ਉਸ ਦਾ ਦੋਸ਼ ਕਿਸੇ ਹੋਰ ਬੇ-ਗੁਨਾਹ ਉੱਤੇ ਥੋਪ ਦਿੱਤਾ ਉਸ ਨੇ ਬਹੁਤ ਵੱਡੀ ਤੁਹਮਤ ਅਤੇ ਖੁੱਲ੍ਹੇ ਪਾਪਾਂ ਦਾ ਭਾਰ ਆਪਣੇ ਸਿਰ ਲੈ ਲਿਆ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
110ਆਇਤ

ਅਨੁਵਾਦ — ਅਨ-ਨਿਸਾ 110

ਸੂਰਾ ਅਨ-ਨਿਸਾ ਆਇਤ 110 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 110਼ ਜਿਹੜਾ ਵਿਅਕਤੀ ਕੋਈ ਮਾੜੇ ਕੰਮ ਕਰੇ ਜਾਂ ਆਪਣੇ ਆਪ…

ਸੂਰਾ ਆਇਤ 110/176 — ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਿਸਾ ਸੁਣੋ, ਅਨ-ਨਿਸਾ ਅਨੁਵਾਦ, ਅਨ-ਨਿਸਾ mp3, ਅਨ-ਨਿਸਾ pdf. ਆਇਤ 108–112. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers