ਅਨ-ਨਿਸਾ · 111/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
وَمَن يَكْسِبْ إِثْمًا فَإِنَّمَا يَكْسِبُهُ عَلَىٰ نَفْسِهِ ۚ وَكَانَ اللَّهُ عَلِيمًا حَكِيمًا ۝١١١
Wa mai yaksib isman fa innamaa yaksibuhoo `alaa nafsih; wa kaanal laahu `Aleeman hakeemaa
📖 ਪੰਜਾਬੀ ਵਿੱਚ
111਼ ਜੋ ਕੋਈ ਵਿਅਕਤੀ ਗੁਨਾਹ ਕਰਦਾ ਹੇ ਤਾਂ ਇਹ ਉਸੇ ਲਈ ਮੁਸੀਬਤ ਬਣੇਗਾ। ਅੱਲਾਹ (ਸਾਰੇ ਕੀਤੇ ਹੋਏ ਕੰਮਾਂ ਨੂੰ) ਜਾਣਨ ਵਾਲਾ ਹੇ ਅਤੇ ਦਾਨਾ-ਸਿਆਣਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 109-113 — ਸੂਰਾ ਅਨ-ਨਿਸਾ

109هَا أَنتُمْ هَٰؤُلَاءِ جَادَلْتُمْ عَنْهُمْ فِي الْحَيَاةِ الدُّنْيَا فَمَن يُجَادِلُ اللَّهَ عَنْهُمْ يَوْمَ الْقِيَامَةِ أَم مَّن يَكُونُ عَلَيْهِمْ وَكِيلًا
109਼ ਤੁਸੀਂ ਲੋਕਾਂ ਨੇ ਸੰਸਾਰਿਕ ਜੀਵਨ ਵਿਚ ਤਾਂ ਇਹਨਾਂ ਅਪਰਾਧੀਆਂ ਵੱਲੋਂ ਝਗੜਾ ਕਰ ਲਿਆ ਪ੍ਰੰਤੂ ਅੱਲਾਹ ਦੇ ਅੱਗੇ ਕਿਆਮਤ ਵਾਲੇ ਦਿਨ ਉਹਨਾਂ ਦੀ ਹਿਮਾਇਤ ਕੋਣ ਕਰੇਗਾ ? ਅਤੇ ਉਹ ਕੌਣ ਹੇ ਜਿਹੜਾ ਉਹਨਾਂ ਦਾ ਵਕੀਲ ਹੋਵੇਗਾ ?
110وَمَن يَعْمَلْ سُوءًا أَوْ يَظْلِمْ نَفْسَهُ ثُمَّ يَسْتَغْفِرِ اللَّهَ يَجِدِ اللَّهَ غَفُورًا رَّحِيمًا
110਼ ਜਿਹੜਾ ਵਿਅਕਤੀ ਕੋਈ ਮਾੜੇ ਕੰਮ ਕਰੇ ਜਾਂ ਆਪਣੇ ਆਪ ਉੱਤੇ ਹੀ ਜ਼ੁਲਮ ਕਰ ਬੈਠੇ, ਪਰ ਫੇਰ ਉਹ ਅੱਲਾਹ ਤੋਂ ਮੁਆਫ਼ੀ ਲਈ ਬੇਨਤੀ ਕਰੇ, ਤਾਂ ਉਹ ਅੱਲਾਹ ਨੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੀ ਪਾਵੇਗਾ।
111وَمَن يَكْسِبْ إِثْمًا فَإِنَّمَا يَكْسِبُهُ عَلَىٰ نَفْسِهِ ۚ وَكَانَ اللَّهُ عَلِيمًا حَكِيمًا
111਼ ਜੋ ਕੋਈ ਵਿਅਕਤੀ ਗੁਨਾਹ ਕਰਦਾ ਹੇ ਤਾਂ ਇਹ ਉਸੇ ਲਈ ਮੁਸੀਬਤ ਬਣੇਗਾ। ਅੱਲਾਹ (ਸਾਰੇ ਕੀਤੇ ਹੋਏ ਕੰਮਾਂ ਨੂੰ) ਜਾਣਨ ਵਾਲਾ ਹੇ ਅਤੇ ਦਾਨਾ-ਸਿਆਣਾ ਹੇ।
112وَمَن يَكْسِبْ خَطِيئَةً أَوْ إِثْمًا ثُمَّ يَرْمِ بِهِ بَرِيئًا فَقَدِ احْتَمَلَ بُهْتَانًا وَإِثْمًا مُّبِينًا
112਼ ਅਤੇ ਜਿਸ ਵਿਅਕਤੀ ਨੇ ਕੋਈ ਗੁਨਾਹ ਜਾਂ ਗ਼ਲਤੀ ਕਰਕੇ ਉਸ ਦਾ ਦੋਸ਼ ਕਿਸੇ ਹੋਰ ਬੇ-ਗੁਨਾਹ ਉੱਤੇ ਥੋਪ ਦਿੱਤਾ ਉਸ ਨੇ ਬਹੁਤ ਵੱਡੀ ਤੁਹਮਤ ਅਤੇ ਖੁੱਲ੍ਹੇ ਪਾਪਾਂ ਦਾ ਭਾਰ ਆਪਣੇ ਸਿਰ ਲੈ ਲਿਆ।
113وَلَوْلَا فَضْلُ اللَّهِ عَلَيْكَ وَرَحْمَتُهُ لَهَمَّت طَّائِفَةٌ مِّنْهُمْ أَن يُضِلُّوكَ وَمَا يُضِلُّونَ إِلَّا أَنفُسَهُمْ ۖ وَمَا يَضُرُّونَكَ مِن شَيْءٍ ۚ وَأَنزَلَ اللَّهُ عَلَيْكَ الْكِتَابَ وَالْحِكْمَةَ وَعَلَّمَكَ مَا لَمْ تَكُن تَعْلَمُ ۚ وَكَانَ فَضْلُ اللَّهِ عَلَيْكَ عَظِيمًا
113਼ ਜੇ (ਹੇ ਨਬੀ!) ਤੁਹਾਡੇ ਉੱਤੇ ਰੱਬ ਦੀ ਕ੍ਰਿਪਾ ਤੇ ਮਿਹਰ ਨਾ ਹੁੰਦੀ ਤਾਂ ਉਹਨਾਂ (ਵਿਸ਼ਵਾਸਘਾਤੀ) ਲੋਕਾਂ ਵਿੱਚੋਂ ਇਕ ਟੋਲੇ ਨੇ ਤਾਂ ਤੁਹਾਨੂੰ ਭੁਲੇਖੇ ਵਿਚ ਫਸਾ ਦੇਣ ਦਾ ਫ਼ੈਸਲਾ ਕਰ ਹੀ ਲਿਆ ਸੀ। ਅਸਲ ਵਿਚ ਤਾਂ ਇਹ ਆਪਣੇ ਆਪ ਨੂੰ ਹੀ ਭੁਲੇਖੇ ਵਿਚ ਪਾ ਰਹੇ ਹਨ। ਇਹ ਤੁਹਾਡਾ ਕੁੱਝ ਵੀ ਨਹੀਂ ਵਿਗਾੜ ਸਕਦੇ। ਅੱਲਾਹ ਨੇ ਤੁਹਾਡੇ ’ਤੇ ਕਿਤਾਬ (.ਕੁਰਆਨ) ਤੇ ਹਿਕਮਤ (ਸਿਆਣਪ) ਉਤਾਰੀ ਹੇ ਅਤੇ ਤੁਹਾਨੂੰ ਉਹ ਸਭ ਕੁੱਝ ਸਿਖਾਇਆ ਹੇ ਜਿਸ ਦਾ ਤੁਹਾਨੂੰ ਗਿਆਨ ਨਹੀਂ ਸੀ। ਅੱਲਾਹ ਦੀਆਂ ਤੁਹਾਡੇ ਉੱਤੇ ਵੱਡੀਆਂ ਮਿਹਰਾਂ ਹਨ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
111ਆਇਤ

ਅਨੁਵਾਦ — ਅਨ-ਨਿਸਾ 111

ਸੂਰਾ ਅਨ-ਨਿਸਾ ਆਇਤ 111 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 111਼ ਜੋ ਕੋਈ ਵਿਅਕਤੀ ਗੁਨਾਹ ਕਰਦਾ ਹੇ ਤਾਂ ਇਹ ਉਸੇ…

ਸੂਰਾ ਆਇਤ 111/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 109–113. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers