ਅਨ-ਨਿਸਾ · 112/176
ਅਨੁਵਾਦ ਉਚਾਰਨ — ਅਨ-ਨਿਸਾ
وَمَن يَكْسِبْ خَطِيئَةً أَوْ إِثْمًا ثُمَّ يَرْمِ بِهِ بَرِيئًا فَقَدِ احْتَمَلَ بُهْتَانًا وَإِثْمًا مُّبِينًا ۝١١٢
Wa mai yaksib khateee`atan aw isman summa yarmi bihee bareee`an faqadih tamala buhtaananw wa ismam mubeenaa
📖 ਪੰਜਾਬੀ ਵਿੱਚ
112਼ ਅਤੇ ਜਿਸ ਵਿਅਕਤੀ ਨੇ ਕੋਈ ਗੁਨਾਹ ਜਾਂ ਗ਼ਲਤੀ ਕਰਕੇ ਉਸ ਦਾ ਦੋਸ਼ ਕਿਸੇ ਹੋਰ ਬੇ-ਗੁਨਾਹ ਉੱਤੇ ਥੋਪ ਦਿੱਤਾ ਉਸ ਨੇ ਬਹੁਤ ਵੱਡੀ ਤੁਹਮਤ ਅਤੇ ਖੁੱਲ੍ਹੇ ਪਾਪਾਂ ਦਾ ਭਾਰ ਆਪਣੇ ਸਿਰ ਲੈ ਲਿਆ।
🎧 ਸੁਣੋ

📜 ਆਇਤ 110-114 — ਅਨ-ਨਿਸਾ

110وَمَن يَعْمَلْ سُوءًا أَوْ يَظْلِمْ نَفْسَهُ ثُمَّ يَسْتَغْفِرِ اللَّهَ يَجِدِ اللَّهَ غَفُورًا رَّحِيمًا
110਼ ਜਿਹੜਾ ਵਿਅਕਤੀ ਕੋਈ ਮਾੜੇ ਕੰਮ ਕਰੇ ਜਾਂ ਆਪਣੇ ਆਪ ਉੱਤੇ ਹੀ ਜ਼ੁਲਮ ਕਰ ਬੈਠੇ, ਪਰ ਫੇਰ ਉਹ ਅੱਲਾਹ ਤੋਂ ਮੁਆਫ਼ੀ ਲਈ ਬੇਨਤੀ ਕਰੇ, ਤਾਂ ਉਹ ਅੱਲਾਹ ਨੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੀ ਪਾਵੇਗਾ।
111وَمَن يَكْسِبْ إِثْمًا فَإِنَّمَا يَكْسِبُهُ عَلَىٰ نَفْسِهِ ۚ وَكَانَ اللَّهُ عَلِيمًا حَكِيمًا
111਼ ਜੋ ਕੋਈ ਵਿਅਕਤੀ ਗੁਨਾਹ ਕਰਦਾ ਹੇ ਤਾਂ ਇਹ ਉਸੇ ਲਈ ਮੁਸੀਬਤ ਬਣੇਗਾ। ਅੱਲਾਹ (ਸਾਰੇ ਕੀਤੇ ਹੋਏ ਕੰਮਾਂ ਨੂੰ) ਜਾਣਨ ਵਾਲਾ ਹੇ ਅਤੇ ਦਾਨਾ-ਸਿਆਣਾ ਹੇ।
112وَمَن يَكْسِبْ خَطِيئَةً أَوْ إِثْمًا ثُمَّ يَرْمِ بِهِ بَرِيئًا فَقَدِ احْتَمَلَ بُهْتَانًا وَإِثْمًا مُّبِينًا
112਼ ਅਤੇ ਜਿਸ ਵਿਅਕਤੀ ਨੇ ਕੋਈ ਗੁਨਾਹ ਜਾਂ ਗ਼ਲਤੀ ਕਰਕੇ ਉਸ ਦਾ ਦੋਸ਼ ਕਿਸੇ ਹੋਰ ਬੇ-ਗੁਨਾਹ ਉੱਤੇ ਥੋਪ ਦਿੱਤਾ ਉਸ ਨੇ ਬਹੁਤ ਵੱਡੀ ਤੁਹਮਤ ਅਤੇ ਖੁੱਲ੍ਹੇ ਪਾਪਾਂ ਦਾ ਭਾਰ ਆਪਣੇ ਸਿਰ ਲੈ ਲਿਆ।
113وَلَوْلَا فَضْلُ اللَّهِ عَلَيْكَ وَرَحْمَتُهُ لَهَمَّت طَّائِفَةٌ مِّنْهُمْ أَن يُضِلُّوكَ وَمَا يُضِلُّونَ إِلَّا أَنفُسَهُمْ ۖ وَمَا يَضُرُّونَكَ مِن شَيْءٍ ۚ وَأَنزَلَ اللَّهُ عَلَيْكَ الْكِتَابَ وَالْحِكْمَةَ وَعَلَّمَكَ مَا لَمْ تَكُن تَعْلَمُ ۚ وَكَانَ فَضْلُ اللَّهِ عَلَيْكَ عَظِيمًا
113਼ ਜੇ (ਹੇ ਨਬੀ!) ਤੁਹਾਡੇ ਉੱਤੇ ਰੱਬ ਦੀ ਕ੍ਰਿਪਾ ਤੇ ਮਿਹਰ ਨਾ ਹੁੰਦੀ ਤਾਂ ਉਹਨਾਂ (ਵਿਸ਼ਵਾਸਘਾਤੀ) ਲੋਕਾਂ ਵਿੱਚੋਂ ਇਕ ਟੋਲੇ ਨੇ ਤਾਂ ਤੁਹਾਨੂੰ ਭੁਲੇਖੇ ਵਿਚ ਫਸਾ ਦੇਣ ਦਾ ਫ਼ੈਸਲਾ ਕਰ ਹੀ ਲਿਆ ਸੀ। ਅਸਲ ਵਿਚ ਤਾਂ ਇਹ ਆਪਣੇ ਆਪ ਨੂੰ ਹੀ ਭੁਲੇਖੇ ਵਿਚ ਪਾ ਰਹੇ ਹਨ। ਇਹ ਤੁਹਾਡਾ ਕੁੱਝ ਵੀ ਨਹੀਂ ਵਿਗਾੜ ਸਕਦੇ। ਅੱਲਾਹ ਨੇ ਤੁਹਾਡੇ ’ਤੇ ਕਿਤਾਬ (.ਕੁਰਆਨ) ਤੇ ਹਿਕਮਤ (ਸਿਆਣਪ) ਉਤਾਰੀ ਹੇ ਅਤੇ ਤੁਹਾਨੂੰ ਉਹ ਸਭ ਕੁੱਝ ਸਿਖਾਇਆ ਹੇ ਜਿਸ ਦਾ ਤੁਹਾਨੂੰ ਗਿਆਨ ਨਹੀਂ ਸੀ। ਅੱਲਾਹ ਦੀਆਂ ਤੁਹਾਡੇ ਉੱਤੇ ਵੱਡੀਆਂ ਮਿਹਰਾਂ ਹਨ।
114۞ لَّا خَيْرَ فِي كَثِيرٍ مِّن نَّجْوَاهُمْ إِلَّا مَنْ أَمَرَ بِصَدَقَةٍ أَوْ مَعْرُوفٍ أَوْ إِصْلَاحٍ بَيْنَ النَّاسِ ۚ وَمَن يَفْعَلْ ذَٰلِكَ ابْتِغَاءَ مَرْضَاتِ اللَّهِ فَسَوْفَ نُؤْتِيهِ أَجْرًا عَظِيمًا
114਼ ਉਹਨਾਂ (ਵਿਸ਼ਵਾਸਘਾਤੀ) ਲੋਕਾਂ ਦੇ ਆਮ ਕਰਕੇ ਵਧੇਰੇ ਮਸ਼ਵਰਿਆਂ (ਜੋ ਤੁਹਾਨੂੰ ਦਿੰਦੇ ਹਨ) ਵਿਚ ਕੋਈ ਭਲਾਈ ਨਹੀਂ ਹੁੰਦੀ, ਪਰ ਜੇ ਕੋਈ ਕਿਸੇ ਨੂੰ ਖ਼ੈਰਾਤ (ਪੁੰਨ-ਦਾਨ) ਜਾਂ ਨੇਕੀ ਦੇ ਕੰਮਾਂ ਲਈ ਜਾਂ ਲੋਕਾਂ ਵਿਚ ਸੁਲਾਹ-ਸਫ਼ਾਈ ਕਰਵਾਉਣ ਲਈ ਹੁਕਮ ਦਿੰਦਾ ਹੇ (ਤਾਂ ਇਹ ਵਧੀਆ ਗੱਲ ਹੇ) ਅਤੇ ਜਿਹੜਾ ਵਿਅਕਤੀ ਕੇਵਲ ਅੱਲਾਹ ਨੂੰ ਖ਼ੁਸ਼ ਕਰਨ ਲਈ ਇਹ ਸਾਰੇ ਕੰਮਾਂ ਕਰਦਾ ਹੇ, ਉਸ ਨੂੰ ਅਸੀਂ ਬਹੁਤ ਵੱਡਾ ਬਦਲਾ ਦੇਵਾਂਗੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
112ਆਇਤ

ਅਨੁਵਾਦ — ਅਨ-ਨਿਸਾ 112

ਸੂਰਾ ਅਨ-ਨਿਸਾ ਆਇਤ 112 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 112਼ ਅਤੇ ਜਿਸ ਵਿਅਕਤੀ ਨੇ ਕੋਈ ਗੁਨਾਹ ਜਾਂ ਗ਼ਲਤੀ ਕਰਕੇ…

ਸੂਰਾ ਆਇਤ 112/176 — ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਿਸਾ ਸੁਣੋ, ਅਨ-ਨਿਸਾ ਅਨੁਵਾਦ, ਅਨ-ਨਿਸਾ mp3, ਅਨ-ਨਿਸਾ pdf. ਆਇਤ 110–114. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers