ਅਨ-ਨਿਸਾ · 116/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
إِنَّ اللَّهَ لَا يَغْفِرُ أَن يُشْرَكَ بِهِ وَيَغْفِرُ مَا دُونَ ذَٰلِكَ لِمَن يَشَاءُ ۚ وَمَن يُشْرِكْ بِاللَّهِ فَقَدْ ضَلَّ ضَلَالًا بَعِيدًا ۝١١٦
Innal laaha laa yaghfiru ai yushraka bihee wayaghfiru maa doona zaalika limai yashaaa`; wa mai yushrik billaahi faqad dalla dalaalam ba`eedaa
📖 ਪੰਜਾਬੀ ਵਿੱਚ
116਼ ਬੇਸ਼ੱਕ ਅੱਲਾਹ ਉਸ ਦੇ ਨਾਲ ਸ਼ਿਰਕ ਕਰਨ ਵਾਲੇ ਨੂੰ ਕਦੇ ਵੀ ਮੁਆਫ਼ ਨਹੀਂ ਕਰਦਾ, ਇਸ ਤੋਂ ਛੁੱਟ ਜਿਸ ਨੂੰ ਵੀ ਚਾਹੇ ਮੁਆਫ਼ ਕਰ ਦਿੰਦਾ ਹੇ ਅਤੇ ਜਿਸ ਨੇ ਅੱਲਾਹ (ਦੀਆਂ ਸਿਫ਼ਤਾਂ) ਨਾਲ ਕਿਸੇ ਨੂੰ ਸ਼ਰੀਕ (ਸਾਂਝੀਵਾਲ) ਠਹਿਰਾਇਆ ਉਹ ਗੁਮਰਾਹੀ ਵਿਚ ਬਹੁਤ ਦੂਰ ਨਿੱਕਲ ਗਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 114-118 — ਸੂਰਾ ਅਨ-ਨਿਸਾ

114۞ لَّا خَيْرَ فِي كَثِيرٍ مِّن نَّجْوَاهُمْ إِلَّا مَنْ أَمَرَ بِصَدَقَةٍ أَوْ مَعْرُوفٍ أَوْ إِصْلَاحٍ بَيْنَ النَّاسِ ۚ وَمَن يَفْعَلْ ذَٰلِكَ ابْتِغَاءَ مَرْضَاتِ اللَّهِ فَسَوْفَ نُؤْتِيهِ أَجْرًا عَظِيمًا
114਼ ਉਹਨਾਂ (ਵਿਸ਼ਵਾਸਘਾਤੀ) ਲੋਕਾਂ ਦੇ ਆਮ ਕਰਕੇ ਵਧੇਰੇ ਮਸ਼ਵਰਿਆਂ (ਜੋ ਤੁਹਾਨੂੰ ਦਿੰਦੇ ਹਨ) ਵਿਚ ਕੋਈ ਭਲਾਈ ਨਹੀਂ ਹੁੰਦੀ, ਪਰ ਜੇ ਕੋਈ ਕਿਸੇ ਨੂੰ ਖ਼ੈਰਾਤ (ਪੁੰਨ-ਦਾਨ) ਜਾਂ ਨੇਕੀ ਦੇ ਕੰਮਾਂ ਲਈ ਜਾਂ ਲੋਕਾਂ ਵਿਚ ਸੁਲਾਹ-ਸਫ਼ਾਈ ਕਰਵਾਉਣ ਲਈ ਹੁਕਮ ਦਿੰਦਾ ਹੇ (ਤਾਂ ਇਹ ਵਧੀਆ ਗੱਲ ਹੇ) ਅਤੇ ਜਿਹੜਾ ਵਿਅਕਤੀ ਕੇਵਲ ਅੱਲਾਹ ਨੂੰ ਖ਼ੁਸ਼ ਕਰਨ ਲਈ ਇਹ ਸਾਰੇ ਕੰਮਾਂ ਕਰਦਾ ਹੇ, ਉਸ ਨੂੰ ਅਸੀਂ ਬਹੁਤ ਵੱਡਾ ਬਦਲਾ ਦੇਵਾਂਗੇ।
115وَمَن يُشَاقِقِ الرَّسُولَ مِن بَعْدِ مَا تَبَيَّنَ لَهُ الْهُدَىٰ وَيَتَّبِعْ غَيْرَ سَبِيلِ الْمُؤْمِنِينَ نُوَلِّهِ مَا تَوَلَّىٰ وَنُصْلِهِ جَهَنَّمَ ۖ وَسَاءَتْ مَصِيرًا
115਼ ਅਤੇ ਜਿਹੜੇ ਵਿਅਕਤੀ ਉੱਤੇ ਸਿੱਧਾ ਰਾਹ ਸਪਸ਼ਟ ਹੋ ਗਿਆ ਹੋਵੇ ਫੇਰ ਵੀ ਉਹ ਰਸੂਲ ਦੇ ਵਿਰੁੱਧ ਕੰਮ ਕਰੇ ਅਤੇ ਈਮਾਨ ਵਾਲਿਆਂ ਦੇ ਰਸਤੇ ਨੂੰ ਛੱਡ ਕੇ ਦੂਜੀ ਰਾਹ ਦੀ ਪੈਰਵੀ ਕਰੇ ਤਾਂ ਉਸ ਨੂੰ ਅਸੀਂ (ਅੱਲਾਹ) ਉਸੇ ਵੱਲ ਤੋਰ ਦੇਵਾਂਗੇ ਜਿਸ ਵੱਲ ਉਹ ਜਾਣਾ ਚਾਹੁੰਦਾ ਹੇ ਅਤੇ ਅਸੀਂ ਉਸ ਨੂੰ ਨਰਕ ਵਿਚ ਸੁੱਟ ਦੇਵਾਂਗੇ ਜੋ ਕਿ ਰਹਿਣ ਲਈ ਸਭ ਤੋਂ ਵੱਧ ਭੈੜਾ ਟਿਕਾਣਾ ਹੇ।
116إِنَّ اللَّهَ لَا يَغْفِرُ أَن يُشْرَكَ بِهِ وَيَغْفِرُ مَا دُونَ ذَٰلِكَ لِمَن يَشَاءُ ۚ وَمَن يُشْرِكْ بِاللَّهِ فَقَدْ ضَلَّ ضَلَالًا بَعِيدًا
116਼ ਬੇਸ਼ੱਕ ਅੱਲਾਹ ਉਸ ਦੇ ਨਾਲ ਸ਼ਿਰਕ ਕਰਨ ਵਾਲੇ ਨੂੰ ਕਦੇ ਵੀ ਮੁਆਫ਼ ਨਹੀਂ ਕਰਦਾ, ਇਸ ਤੋਂ ਛੁੱਟ ਜਿਸ ਨੂੰ ਵੀ ਚਾਹੇ ਮੁਆਫ਼ ਕਰ ਦਿੰਦਾ ਹੇ ਅਤੇ ਜਿਸ ਨੇ ਅੱਲਾਹ (ਦੀਆਂ ਸਿਫ਼ਤਾਂ) ਨਾਲ ਕਿਸੇ ਨੂੰ ਸ਼ਰੀਕ (ਸਾਂਝੀਵਾਲ) ਠਹਿਰਾਇਆ ਉਹ ਗੁਮਰਾਹੀ ਵਿਚ ਬਹੁਤ ਦੂਰ ਨਿੱਕਲ ਗਿਆ।
117إِن يَدْعُونَ مِن دُونِهِ إِلَّا إِنَاثًا وَإِن يَدْعُونَ إِلَّا شَيْطَانًا مَّرِيدًا
117਼ ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਕੇਵਲ ਦੇਵੀਆਂ ਨੂੰ ਹੀ (ਆਪਣੀ ਮਦਦ ਲਈ) ਬੁਲਾਉਂਦੇ ਹਨ। ਅਸਲ ਵਿਚ ਇਹ ਬਾਗੀ ਸ਼ੈਤਾਨ ਨੂੰ ਹੀ ਪੂਜਦੇ ਹਨ।
118لَّعَنَهُ اللَّهُ ۘ وَقَالَ لَأَتَّخِذَنَّ مِنْ عِبَادِكَ نَصِيبًا مَّفْرُوضًا
118਼ ਅੱਲਾਹ ਨੇ ਉਸ (ਸ਼ੈਤਾਨ) ਨੂੰ ਫ਼ਿਟਕਾਰਿਆ ਹੇ ਅਤੇ ਉਸ ਨੇ ਕਿਹਾ ਹੋਇਆ ਹੇ ਕਿ ਹੇ ਰਬਾ! ਮੈਂ ਤੇਰੇ ਬੰਦਿਆਂ ਵਿੱਚੋਂ ਇਕ ਨਿਯਤ ਹਿੱਸਾ ਲੈ ਕੇ ਰਹਾਂਗਾ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
116ਆਇਤ

ਅਨੁਵਾਦ — ਅਨ-ਨਿਸਾ 116

ਸੂਰਾ ਅਨ-ਨਿਸਾ ਆਇਤ 116 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 116਼ ਬੇਸ਼ੱਕ ਅੱਲਾਹ ਉਸ ਦੇ ਨਾਲ ਸ਼ਿਰਕ ਕਰਨ ਵਾਲੇ ਨੂੰ…

ਸੂਰਾ ਆਇਤ 116/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 114–118. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers