ਅਨ-ਨਿਸਾ · 117/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
إِن يَدْعُونَ مِن دُونِهِ إِلَّا إِنَاثًا وَإِن يَدْعُونَ إِلَّا شَيْطَانًا مَّرِيدًا ۝١١٧
iny yad`oona min dooniheee illaaa inaasanw wa iny yad`oona illaa Shaitaanam mareedaa
📖 ਪੰਜਾਬੀ ਵਿੱਚ
117਼ ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਕੇਵਲ ਦੇਵੀਆਂ ਨੂੰ ਹੀ (ਆਪਣੀ ਮਦਦ ਲਈ) ਬੁਲਾਉਂਦੇ ਹਨ। ਅਸਲ ਵਿਚ ਇਹ ਬਾਗੀ ਸ਼ੈਤਾਨ ਨੂੰ ਹੀ ਪੂਜਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 115-119 — ਸੂਰਾ ਅਨ-ਨਿਸਾ

115وَمَن يُشَاقِقِ الرَّسُولَ مِن بَعْدِ مَا تَبَيَّنَ لَهُ الْهُدَىٰ وَيَتَّبِعْ غَيْرَ سَبِيلِ الْمُؤْمِنِينَ نُوَلِّهِ مَا تَوَلَّىٰ وَنُصْلِهِ جَهَنَّمَ ۖ وَسَاءَتْ مَصِيرًا
115਼ ਅਤੇ ਜਿਹੜੇ ਵਿਅਕਤੀ ਉੱਤੇ ਸਿੱਧਾ ਰਾਹ ਸਪਸ਼ਟ ਹੋ ਗਿਆ ਹੋਵੇ ਫੇਰ ਵੀ ਉਹ ਰਸੂਲ ਦੇ ਵਿਰੁੱਧ ਕੰਮ ਕਰੇ ਅਤੇ ਈਮਾਨ ਵਾਲਿਆਂ ਦੇ ਰਸਤੇ ਨੂੰ ਛੱਡ ਕੇ ਦੂਜੀ ਰਾਹ ਦੀ ਪੈਰਵੀ ਕਰੇ ਤਾਂ ਉਸ ਨੂੰ ਅਸੀਂ (ਅੱਲਾਹ) ਉਸੇ ਵੱਲ ਤੋਰ ਦੇਵਾਂਗੇ ਜਿਸ ਵੱਲ ਉਹ ਜਾਣਾ ਚਾਹੁੰਦਾ ਹੇ ਅਤੇ ਅਸੀਂ ਉਸ ਨੂੰ ਨਰਕ ਵਿਚ ਸੁੱਟ ਦੇਵਾਂਗੇ ਜੋ ਕਿ ਰਹਿਣ ਲਈ ਸਭ ਤੋਂ ਵੱਧ ਭੈੜਾ ਟਿਕਾਣਾ ਹੇ।
116إِنَّ اللَّهَ لَا يَغْفِرُ أَن يُشْرَكَ بِهِ وَيَغْفِرُ مَا دُونَ ذَٰلِكَ لِمَن يَشَاءُ ۚ وَمَن يُشْرِكْ بِاللَّهِ فَقَدْ ضَلَّ ضَلَالًا بَعِيدًا
116਼ ਬੇਸ਼ੱਕ ਅੱਲਾਹ ਉਸ ਦੇ ਨਾਲ ਸ਼ਿਰਕ ਕਰਨ ਵਾਲੇ ਨੂੰ ਕਦੇ ਵੀ ਮੁਆਫ਼ ਨਹੀਂ ਕਰਦਾ, ਇਸ ਤੋਂ ਛੁੱਟ ਜਿਸ ਨੂੰ ਵੀ ਚਾਹੇ ਮੁਆਫ਼ ਕਰ ਦਿੰਦਾ ਹੇ ਅਤੇ ਜਿਸ ਨੇ ਅੱਲਾਹ (ਦੀਆਂ ਸਿਫ਼ਤਾਂ) ਨਾਲ ਕਿਸੇ ਨੂੰ ਸ਼ਰੀਕ (ਸਾਂਝੀਵਾਲ) ਠਹਿਰਾਇਆ ਉਹ ਗੁਮਰਾਹੀ ਵਿਚ ਬਹੁਤ ਦੂਰ ਨਿੱਕਲ ਗਿਆ।
117إِن يَدْعُونَ مِن دُونِهِ إِلَّا إِنَاثًا وَإِن يَدْعُونَ إِلَّا شَيْطَانًا مَّرِيدًا
117਼ ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਕੇਵਲ ਦੇਵੀਆਂ ਨੂੰ ਹੀ (ਆਪਣੀ ਮਦਦ ਲਈ) ਬੁਲਾਉਂਦੇ ਹਨ। ਅਸਲ ਵਿਚ ਇਹ ਬਾਗੀ ਸ਼ੈਤਾਨ ਨੂੰ ਹੀ ਪੂਜਦੇ ਹਨ।
118لَّعَنَهُ اللَّهُ ۘ وَقَالَ لَأَتَّخِذَنَّ مِنْ عِبَادِكَ نَصِيبًا مَّفْرُوضًا
118਼ ਅੱਲਾਹ ਨੇ ਉਸ (ਸ਼ੈਤਾਨ) ਨੂੰ ਫ਼ਿਟਕਾਰਿਆ ਹੇ ਅਤੇ ਉਸ ਨੇ ਕਿਹਾ ਹੋਇਆ ਹੇ ਕਿ ਹੇ ਰਬਾ! ਮੈਂ ਤੇਰੇ ਬੰਦਿਆਂ ਵਿੱਚੋਂ ਇਕ ਨਿਯਤ ਹਿੱਸਾ ਲੈ ਕੇ ਰਹਾਂਗਾ।
119وَلَأُضِلَّنَّهُمْ وَلَأُمَنِّيَنَّهُمْ وَلَآمُرَنَّهُمْ فَلَيُبَتِّكُنَّ آذَانَ الْأَنْعَامِ وَلَآمُرَنَّهُمْ فَلَيُغَيِّرُنَّ خَلْقَ اللَّهِ ۚ وَمَن يَتَّخِذِ الشَّيْطَانَ وَلِيًّا مِّن دُونِ اللَّهِ فَقَدْ خَسِرَ خُسْرَانًا مُّبِينًا
119਼ ਅਤੇ ਉਹਨਾਂ ਨੂੰ ਕੁਰਾਹੇ ਪਾਉਂਦਾ ਰਹਾਂਗਾ ਅਤੇ ਉਹਨਾਂ ਨੂੰ (ਕਾਮਯਾਬੀ) ਦੀਆਂ ਝੂਠੀਆਂ ਆਸਾਂ ਦਿਵਾਉਂਦਾ ਰਹਾਂਗਾ ਅਤੇ ਉਹਨਾਂ ਨੂੰ ਹੁਕਮ ਦੇਵਾਂਗਾ ਤਾਂ ਉਹ (ਬੁਤਾਂ ਦੇ ਚੜ੍ਹਾਵੇ ਲਈ) ਜਾਨਵਰਾਂ ਦੇ ਕੰਨ ਚੀਰਨਗੇ ਅਤੇ ਉਹਨਾਂ ਨੂੰ ਹੁਕਮ ਦੇਵਾਂਗਾ ਤਾਂ ਉਹ ਰੱਬੀ ਬਣਤਰ ਵਿਚ ਅਦਲਾ ਬਦਲੀ ਕਰਨਗੇ। (ਹੇ ਲੋਕੋ! ਕੰਨ ਖੋਲ ਕੇ ਸੁਣ ਲਓ) ਕਿ ਜਿਹੜਾ ਕੋਈ ਵਿਅਕਤੀ ਅੱਲਾਹ ਨੂੰ ਛੱਡ ਕੇ ਸ਼ੈਤਾਨ ਨੂੰ ਆਪਣਾ ਮਿੱਤਰ ਬਣਾਵੇਗਾ ਉਹ ਸਪਸ਼ਟ ਰੂਪ ਵਿਚ ਘਾਟੇ ਵਿਚ ਜਾਵੇਗਾ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
117ਆਇਤ

ਅਨੁਵਾਦ — ਅਨ-ਨਿਸਾ 117

ਸੂਰਾ ਅਨ-ਨਿਸਾ ਆਇਤ 117 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 117਼ ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਕੇਵਲ ਦੇਵੀਆਂ ਨੂੰ…

ਸੂਰਾ ਆਇਤ 117/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 115–119. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers