ਅਨ-ਨਿਸਾ · 119/176
ਅਨੁਵਾਦ ਉਚਾਰਨ — ਅਨ-ਨਿਸਾ
وَلَأُضِلَّنَّهُمْ وَلَأُمَنِّيَنَّهُمْ وَلَآمُرَنَّهُمْ فَلَيُبَتِّكُنَّ آذَانَ الْأَنْعَامِ وَلَآمُرَنَّهُمْ فَلَيُغَيِّرُنَّ خَلْقَ اللَّهِ ۚ وَمَن يَتَّخِذِ الشَّيْطَانَ وَلِيًّا مِّن دُونِ اللَّهِ فَقَدْ خَسِرَ خُسْرَانًا مُّبِينًا ۝١١٩
Wa la udillannahum wa la umanni yannnahum wa la aamurannahum fala yubat tikunna aazaanal lan`aami wa la aamurannahum fala yughai yirunna khalqal laah; wa mai yattakhizish Shaitaana waliyyam mmin doonil laahi faqad khasira khusraanam mubeena
📖 ਪੰਜਾਬੀ ਵਿੱਚ
119਼ ਅਤੇ ਉਹਨਾਂ ਨੂੰ ਕੁਰਾਹੇ ਪਾਉਂਦਾ ਰਹਾਂਗਾ ਅਤੇ ਉਹਨਾਂ ਨੂੰ (ਕਾਮਯਾਬੀ) ਦੀਆਂ ਝੂਠੀਆਂ ਆਸਾਂ ਦਿਵਾਉਂਦਾ ਰਹਾਂਗਾ ਅਤੇ ਉਹਨਾਂ ਨੂੰ ਹੁਕਮ ਦੇਵਾਂਗਾ ਤਾਂ ਉਹ (ਬੁਤਾਂ ਦੇ ਚੜ੍ਹਾਵੇ ਲਈ) ਜਾਨਵਰਾਂ ਦੇ ਕੰਨ ਚੀਰਨਗੇ ਅਤੇ ਉਹਨਾਂ ਨੂੰ ਹੁਕਮ ਦੇਵਾਂਗਾ ਤਾਂ ਉਹ ਰੱਬੀ ਬਣਤਰ ਵਿਚ ਅਦਲਾ ਬਦਲੀ ਕਰਨਗੇ। (ਹੇ ਲੋਕੋ! ਕੰਨ ਖੋਲ ਕੇ ਸੁਣ ਲਓ) ਕਿ ਜਿਹੜਾ ਕੋਈ ਵਿਅਕਤੀ ਅੱਲਾਹ ਨੂੰ ਛੱਡ ਕੇ ਸ਼ੈਤਾਨ ਨੂੰ ਆਪਣਾ ਮਿੱਤਰ ਬਣਾਵੇਗਾ ਉਹ ਸਪਸ਼ਟ ਰੂਪ ਵਿਚ ਘਾਟੇ ਵਿਚ ਜਾਵੇਗਾ।

🎧 ਸੁਣੋ


📜 ਆਇਤ 117-121 — ਅਨ-ਨਿਸਾ

117إِن يَدْعُونَ مِن دُونِهِ إِلَّا إِنَاثًا وَإِن يَدْعُونَ إِلَّا شَيْطَانًا مَّرِيدًا
117਼ ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਕੇਵਲ ਦੇਵੀਆਂ ਨੂੰ ਹੀ (ਆਪਣੀ ਮਦਦ ਲਈ) ਬੁਲਾਉਂਦੇ ਹਨ। ਅਸਲ ਵਿਚ ਇਹ ਬਾਗੀ ਸ਼ੈਤਾਨ ਨੂੰ ਹੀ ਪੂਜਦੇ ਹਨ।
118لَّعَنَهُ اللَّهُ ۘ وَقَالَ لَأَتَّخِذَنَّ مِنْ عِبَادِكَ نَصِيبًا مَّفْرُوضًا
118਼ ਅੱਲਾਹ ਨੇ ਉਸ (ਸ਼ੈਤਾਨ) ਨੂੰ ਫ਼ਿਟਕਾਰਿਆ ਹੇ ਅਤੇ ਉਸ ਨੇ ਕਿਹਾ ਹੋਇਆ ਹੇ ਕਿ ਹੇ ਰਬਾ! ਮੈਂ ਤੇਰੇ ਬੰਦਿਆਂ ਵਿੱਚੋਂ ਇਕ ਨਿਯਤ ਹਿੱਸਾ ਲੈ ਕੇ ਰਹਾਂਗਾ।
119وَلَأُضِلَّنَّهُمْ وَلَأُمَنِّيَنَّهُمْ وَلَآمُرَنَّهُمْ فَلَيُبَتِّكُنَّ آذَانَ الْأَنْعَامِ وَلَآمُرَنَّهُمْ فَلَيُغَيِّرُنَّ خَلْقَ اللَّهِ ۚ وَمَن يَتَّخِذِ الشَّيْطَانَ وَلِيًّا مِّن دُونِ اللَّهِ فَقَدْ خَسِرَ خُسْرَانًا مُّبِينًا
119਼ ਅਤੇ ਉਹਨਾਂ ਨੂੰ ਕੁਰਾਹੇ ਪਾਉਂਦਾ ਰਹਾਂਗਾ ਅਤੇ ਉਹਨਾਂ ਨੂੰ (ਕਾਮਯਾਬੀ) ਦੀਆਂ ਝੂਠੀਆਂ ਆਸਾਂ ਦਿਵਾਉਂਦਾ ਰਹਾਂਗਾ ਅਤੇ ਉਹਨਾਂ ਨੂੰ ਹੁਕਮ ਦੇਵਾਂਗਾ ਤਾਂ ਉਹ (ਬੁਤਾਂ ਦੇ ਚੜ੍ਹਾਵੇ ਲਈ) ਜਾਨਵਰਾਂ ਦੇ ਕੰਨ ਚੀਰਨਗੇ ਅਤੇ ਉਹਨਾਂ ਨੂੰ ਹੁਕਮ ਦੇਵਾਂਗਾ ਤਾਂ ਉਹ ਰੱਬੀ ਬਣਤਰ ਵਿਚ ਅਦਲਾ ਬਦਲੀ ਕਰਨਗੇ। (ਹੇ ਲੋਕੋ! ਕੰਨ ਖੋਲ ਕੇ ਸੁਣ ਲਓ) ਕਿ ਜਿਹੜਾ ਕੋਈ ਵਿਅਕਤੀ ਅੱਲਾਹ ਨੂੰ ਛੱਡ ਕੇ ਸ਼ੈਤਾਨ ਨੂੰ ਆਪਣਾ ਮਿੱਤਰ ਬਣਾਵੇਗਾ ਉਹ ਸਪਸ਼ਟ ਰੂਪ ਵਿਚ ਘਾਟੇ ਵਿਚ ਜਾਵੇਗਾ।
120يَعِدُهُمْ وَيُمَنِّيهِمْ ۖ وَمَا يَعِدُهُمُ الشَّيْطَانُ إِلَّا غُرُورًا
120਼ ਇਹ (ਸ਼ੈਤਾਨ ਸ਼ਿਰਕ ਕਰਨ ਵਾਲਿਆਂ ਨਾਲ) ਝੂਠੇ ਵਾਅਦੇ ਕਰਦਾ ਹੇ ਅਤੇ ਉਹਨਾਂ ਨੂੰ ਆਸਾਂ ਦੁਆਉਂਦਾ ਹੇ। (ਯਾਦ ਰਖੋ) ਕਿ ਸ਼ੈਤਾਨ ਦੇ ਸਾਰੇ ਵਾਅਦੇ ਕੇਵਲ ਧੋਖੇ ਹੀ ਹਨ, ਛਲ-ਕਪਟ ਤੋਂ ਛੁੱਟ ਹੋਰ ਕੁੱਝ ਨਹੀਂ।
121أُولَٰئِكَ مَأْوَاهُمْ جَهَنَّمُ وَلَا يَجِدُونَ عَنْهَا مَحِيصًا
121਼ ਇਹਨਾਂ ਲੋਕਾਂ ਦਾ ਆਖ਼ਰੀ ਟਿਕਾਣਾ ਨਰਕ ਹੇ, ਜਿੱਥੋਂ ਉਹਨਾਂ ਨੂੰ ਕੋਈ ਛੁਟਕਾਰਾ ਨਹੀਂ ਮਿਲੇਗਾ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
119ਆਇਤ

ਅਨੁਵਾਦ — ਅਨ-ਨਿਸਾ 119

ਸੂਰਾ ਅਨ-ਨਿਸਾ ਆਇਤ 119 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 119਼ ਅਤੇ ਉਹਨਾਂ ਨੂੰ ਕੁਰਾਹੇ ਪਾਉਂਦਾ ਰਹਾਂਗਾ ਅਤੇ ਉਹਨਾਂ ਨੂੰ…

ਸੂਰਾ ਆਇਤ 119/176 — ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਿਸਾ ਸੁਣੋ, ਅਨ-ਨਿਸਾ ਅਨੁਵਾਦ, ਅਨ-ਨਿਸਾ mp3, ਅਨ-ਨਿਸਾ pdf. ਆਇਤ 117–121. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers