ਅਨ-ਨਿਸਾ · 121/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
أُولَٰئِكَ مَأْوَاهُمْ جَهَنَّمُ وَلَا يَجِدُونَ عَنْهَا مَحِيصًا ۝١٢١
Ulaaa`ika maawaahum Jahannamu wa laa yajidoona `anhaa maheesaa
📖 ਪੰਜਾਬੀ ਵਿੱਚ
121਼ ਇਹਨਾਂ ਲੋਕਾਂ ਦਾ ਆਖ਼ਰੀ ਟਿਕਾਣਾ ਨਰਕ ਹੇ, ਜਿੱਥੋਂ ਉਹਨਾਂ ਨੂੰ ਕੋਈ ਛੁਟਕਾਰਾ ਨਹੀਂ ਮਿਲੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 119-123 — ਸੂਰਾ ਅਨ-ਨਿਸਾ

119وَلَأُضِلَّنَّهُمْ وَلَأُمَنِّيَنَّهُمْ وَلَآمُرَنَّهُمْ فَلَيُبَتِّكُنَّ آذَانَ الْأَنْعَامِ وَلَآمُرَنَّهُمْ فَلَيُغَيِّرُنَّ خَلْقَ اللَّهِ ۚ وَمَن يَتَّخِذِ الشَّيْطَانَ وَلِيًّا مِّن دُونِ اللَّهِ فَقَدْ خَسِرَ خُسْرَانًا مُّبِينًا
119਼ ਅਤੇ ਉਹਨਾਂ ਨੂੰ ਕੁਰਾਹੇ ਪਾਉਂਦਾ ਰਹਾਂਗਾ ਅਤੇ ਉਹਨਾਂ ਨੂੰ (ਕਾਮਯਾਬੀ) ਦੀਆਂ ਝੂਠੀਆਂ ਆਸਾਂ ਦਿਵਾਉਂਦਾ ਰਹਾਂਗਾ ਅਤੇ ਉਹਨਾਂ ਨੂੰ ਹੁਕਮ ਦੇਵਾਂਗਾ ਤਾਂ ਉਹ (ਬੁਤਾਂ ਦੇ ਚੜ੍ਹਾਵੇ ਲਈ) ਜਾਨਵਰਾਂ ਦੇ ਕੰਨ ਚੀਰਨਗੇ ਅਤੇ ਉਹਨਾਂ ਨੂੰ ਹੁਕਮ ਦੇਵਾਂਗਾ ਤਾਂ ਉਹ ਰੱਬੀ ਬਣਤਰ ਵਿਚ ਅਦਲਾ ਬਦਲੀ ਕਰਨਗੇ। (ਹੇ ਲੋਕੋ! ਕੰਨ ਖੋਲ ਕੇ ਸੁਣ ਲਓ) ਕਿ ਜਿਹੜਾ ਕੋਈ ਵਿਅਕਤੀ ਅੱਲਾਹ ਨੂੰ ਛੱਡ ਕੇ ਸ਼ੈਤਾਨ ਨੂੰ ਆਪਣਾ ਮਿੱਤਰ ਬਣਾਵੇਗਾ ਉਹ ਸਪਸ਼ਟ ਰੂਪ ਵਿਚ ਘਾਟੇ ਵਿਚ ਜਾਵੇਗਾ।
120يَعِدُهُمْ وَيُمَنِّيهِمْ ۖ وَمَا يَعِدُهُمُ الشَّيْطَانُ إِلَّا غُرُورًا
120਼ ਇਹ (ਸ਼ੈਤਾਨ ਸ਼ਿਰਕ ਕਰਨ ਵਾਲਿਆਂ ਨਾਲ) ਝੂਠੇ ਵਾਅਦੇ ਕਰਦਾ ਹੇ ਅਤੇ ਉਹਨਾਂ ਨੂੰ ਆਸਾਂ ਦੁਆਉਂਦਾ ਹੇ। (ਯਾਦ ਰਖੋ) ਕਿ ਸ਼ੈਤਾਨ ਦੇ ਸਾਰੇ ਵਾਅਦੇ ਕੇਵਲ ਧੋਖੇ ਹੀ ਹਨ, ਛਲ-ਕਪਟ ਤੋਂ ਛੁੱਟ ਹੋਰ ਕੁੱਝ ਨਹੀਂ।
121أُولَٰئِكَ مَأْوَاهُمْ جَهَنَّمُ وَلَا يَجِدُونَ عَنْهَا مَحِيصًا
121਼ ਇਹਨਾਂ ਲੋਕਾਂ ਦਾ ਆਖ਼ਰੀ ਟਿਕਾਣਾ ਨਰਕ ਹੇ, ਜਿੱਥੋਂ ਉਹਨਾਂ ਨੂੰ ਕੋਈ ਛੁਟਕਾਰਾ ਨਹੀਂ ਮਿਲੇਗਾ।
122وَالَّذِينَ آمَنُوا وَعَمِلُوا الصَّالِحَاتِ سَنُدْخِلُهُمْ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۖ وَعْدَ اللَّهِ حَقًّا ۚ وَمَنْ أَصْدَقُ مِنَ اللَّهِ قِيلًا
122਼ ਅਤੇ ਜਿਹੜੇ ਲੋਕ (ਰੱਬ, ਰਸੂਲ, .ਕੁਰਆਨ, ਫ਼ਰਿਸ਼ਤਿਆਂ ਅਤੇ ਆਖ਼ਿਰਤ ਉੱਤੇ) ਈਮਾਨ ਲਿਆਉਣਗੇ, ਭਲੇ ਤੇ ਨੇਕ ਕੰਮ ਕਰਣਗੇ ਅਸੀਂ ਉਹਨਾਂ ਨੂੰ ਸਵਰਗਾਂ ਵਿਚ ਦਾਖ਼ਲ ਕਰਾਂਗੇ, ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਇਹ ਸਦਾ ਰਹਿਣਗੇ। ਇਹ (ਮੋਮਿਨਾਂ ਨਾਲ) ਅੱਲਾਹ ਦਾ ਵਾਅਦਾ ਹੇ, ਜਿਹੜਾ ਸੱਚਾ ਹੇ। ਉਹ ਕੌਣ ਹੇ ਜਿਹੜਾ ਆਪਣੀ ਗੱਲ ਵਿਚ ਅੱਲਾਹ ਤੋਂ ਵੱਧ ਕੇ ਸੱਚਾ ਹੋਵੇ?
123لَّيْسَ بِأَمَانِيِّكُمْ وَلَا أَمَانِيِّ أَهْلِ الْكِتَابِ ۗ مَن يَعْمَلْ سُوءًا يُجْزَ بِهِ وَلَا يَجِدْ لَهُ مِن دُونِ اللَّهِ وَلِيًّا وَلَا نَصِيرًا
123਼ ਆਖ਼ੀਰ ਨਾ ਤੁਹਾਡੀ (ਮੁਸ਼ਰਿਕਾਂ ਦੀ) ਕਾਮਨਾਵਾਂ ’ਤੇ ਨਿਰਭਰ ਕਰਦਾ ਹੇ ਅਤੇ ਨਾ ਹੀ ਕਿਤਾਬ ਵਾਲਿਆਂ ਦੀਆਂ ਕਾਮਨਾਵਾਂ ਉੱਤੇ ਹੇ। ਜਿਹੜਾ ਵੀ ਬੁਰਾਈ ਕਰੇਗਾ ਉਸ ਨੂੰ ਸਜ਼ਾ ਅਵੱਸ਼ ਮਿਲੇਗੀ ਅਤੇ ਉਹ ਅੱਲਾਹ ਤੋਂ ਛੁੱਟ ਕੋਈ ਮਿੱਤਰ ਤੇ ਸਹਾਈ ਨਾ ਲੱਭ ਸਕੇਗਾ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
121ਆਇਤ

ਅਨੁਵਾਦ — ਅਨ-ਨਿਸਾ 121

ਸੂਰਾ ਅਨ-ਨਿਸਾ ਆਇਤ 121 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 121਼ ਇਹਨਾਂ ਲੋਕਾਂ ਦਾ ਆਖ਼ਰੀ ਟਿਕਾਣਾ ਨਰਕ ਹੇ, ਜਿੱਥੋਂ ਉਹਨਾਂ…

ਸੂਰਾ ਆਇਤ 121/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 119–123. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers