ਅਨ-ਨਿਸਾ · 122/176
ਅਨੁਵਾਦ ਉਚਾਰਨ — ਅਨ-ਨਿਸਾ
وَالَّذِينَ آمَنُوا وَعَمِلُوا الصَّالِحَاتِ سَنُدْخِلُهُمْ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۖ وَعْدَ اللَّهِ حَقًّا ۚ وَمَنْ أَصْدَقُ مِنَ اللَّهِ قِيلًا ۝١٢٢
Wallazeena aamanoo wa `amilus saalihaati sanud khiluhum Jannaatin tajree min tahtihal anhaaru khaalideena feehaaa abadaa; wa`dal laahi haqqaa; wa man asdaqu minal laahi qeelaa
📖 ਪੰਜਾਬੀ ਵਿੱਚ
122਼ ਅਤੇ ਜਿਹੜੇ ਲੋਕ (ਰੱਬ, ਰਸੂਲ, .ਕੁਰਆਨ, ਫ਼ਰਿਸ਼ਤਿਆਂ ਅਤੇ ਆਖ਼ਿਰਤ ਉੱਤੇ) ਈਮਾਨ ਲਿਆਉਣਗੇ, ਭਲੇ ਤੇ ਨੇਕ ਕੰਮ ਕਰਣਗੇ ਅਸੀਂ ਉਹਨਾਂ ਨੂੰ ਸਵਰਗਾਂ ਵਿਚ ਦਾਖ਼ਲ ਕਰਾਂਗੇ, ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਇਹ ਸਦਾ ਰਹਿਣਗੇ। ਇਹ (ਮੋਮਿਨਾਂ ਨਾਲ) ਅੱਲਾਹ ਦਾ ਵਾਅਦਾ ਹੇ, ਜਿਹੜਾ ਸੱਚਾ ਹੇ। ਉਹ ਕੌਣ ਹੇ ਜਿਹੜਾ ਆਪਣੀ ਗੱਲ ਵਿਚ ਅੱਲਾਹ ਤੋਂ ਵੱਧ ਕੇ ਸੱਚਾ ਹੋਵੇ?
🎧 ਸੁਣੋ

📜 ਆਇਤ 120-124 — ਅਨ-ਨਿਸਾ

120يَعِدُهُمْ وَيُمَنِّيهِمْ ۖ وَمَا يَعِدُهُمُ الشَّيْطَانُ إِلَّا غُرُورًا
120਼ ਇਹ (ਸ਼ੈਤਾਨ ਸ਼ਿਰਕ ਕਰਨ ਵਾਲਿਆਂ ਨਾਲ) ਝੂਠੇ ਵਾਅਦੇ ਕਰਦਾ ਹੇ ਅਤੇ ਉਹਨਾਂ ਨੂੰ ਆਸਾਂ ਦੁਆਉਂਦਾ ਹੇ। (ਯਾਦ ਰਖੋ) ਕਿ ਸ਼ੈਤਾਨ ਦੇ ਸਾਰੇ ਵਾਅਦੇ ਕੇਵਲ ਧੋਖੇ ਹੀ ਹਨ, ਛਲ-ਕਪਟ ਤੋਂ ਛੁੱਟ ਹੋਰ ਕੁੱਝ ਨਹੀਂ।
121أُولَٰئِكَ مَأْوَاهُمْ جَهَنَّمُ وَلَا يَجِدُونَ عَنْهَا مَحِيصًا
121਼ ਇਹਨਾਂ ਲੋਕਾਂ ਦਾ ਆਖ਼ਰੀ ਟਿਕਾਣਾ ਨਰਕ ਹੇ, ਜਿੱਥੋਂ ਉਹਨਾਂ ਨੂੰ ਕੋਈ ਛੁਟਕਾਰਾ ਨਹੀਂ ਮਿਲੇਗਾ।
122وَالَّذِينَ آمَنُوا وَعَمِلُوا الصَّالِحَاتِ سَنُدْخِلُهُمْ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۖ وَعْدَ اللَّهِ حَقًّا ۚ وَمَنْ أَصْدَقُ مِنَ اللَّهِ قِيلًا
122਼ ਅਤੇ ਜਿਹੜੇ ਲੋਕ (ਰੱਬ, ਰਸੂਲ, .ਕੁਰਆਨ, ਫ਼ਰਿਸ਼ਤਿਆਂ ਅਤੇ ਆਖ਼ਿਰਤ ਉੱਤੇ) ਈਮਾਨ ਲਿਆਉਣਗੇ, ਭਲੇ ਤੇ ਨੇਕ ਕੰਮ ਕਰਣਗੇ ਅਸੀਂ ਉਹਨਾਂ ਨੂੰ ਸਵਰਗਾਂ ਵਿਚ ਦਾਖ਼ਲ ਕਰਾਂਗੇ, ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਇਹ ਸਦਾ ਰਹਿਣਗੇ। ਇਹ (ਮੋਮਿਨਾਂ ਨਾਲ) ਅੱਲਾਹ ਦਾ ਵਾਅਦਾ ਹੇ, ਜਿਹੜਾ ਸੱਚਾ ਹੇ। ਉਹ ਕੌਣ ਹੇ ਜਿਹੜਾ ਆਪਣੀ ਗੱਲ ਵਿਚ ਅੱਲਾਹ ਤੋਂ ਵੱਧ ਕੇ ਸੱਚਾ ਹੋਵੇ?
123لَّيْسَ بِأَمَانِيِّكُمْ وَلَا أَمَانِيِّ أَهْلِ الْكِتَابِ ۗ مَن يَعْمَلْ سُوءًا يُجْزَ بِهِ وَلَا يَجِدْ لَهُ مِن دُونِ اللَّهِ وَلِيًّا وَلَا نَصِيرًا
123਼ ਆਖ਼ੀਰ ਨਾ ਤੁਹਾਡੀ (ਮੁਸ਼ਰਿਕਾਂ ਦੀ) ਕਾਮਨਾਵਾਂ ’ਤੇ ਨਿਰਭਰ ਕਰਦਾ ਹੇ ਅਤੇ ਨਾ ਹੀ ਕਿਤਾਬ ਵਾਲਿਆਂ ਦੀਆਂ ਕਾਮਨਾਵਾਂ ਉੱਤੇ ਹੇ। ਜਿਹੜਾ ਵੀ ਬੁਰਾਈ ਕਰੇਗਾ ਉਸ ਨੂੰ ਸਜ਼ਾ ਅਵੱਸ਼ ਮਿਲੇਗੀ ਅਤੇ ਉਹ ਅੱਲਾਹ ਤੋਂ ਛੁੱਟ ਕੋਈ ਮਿੱਤਰ ਤੇ ਸਹਾਈ ਨਾ ਲੱਭ ਸਕੇਗਾ।
124وَمَن يَعْمَلْ مِنَ الصَّالِحَاتِ مِن ذَكَرٍ أَوْ أُنثَىٰ وَهُوَ مُؤْمِنٌ فَأُولَٰئِكَ يَدْخُلُونَ الْجَنَّةَ وَلَا يُظْلَمُونَ نَقِيرًا
124਼ ਜਿਹੜਾ ਵੀ ਨੇਕ ਕੰਮ ਕਰੇਗਾ, ਭਾਵੇਂ ਉਹ ਪੁਰਸ਼ ਹੇ ਜਾਂ ਇਸਤਰੀ ਪਰ ਹੇ ਈਮਾਨ ਵਾਲਾ ਤਾਂ ਅਜਿਹੇ ਲੋਕ ਅਵੱਸ਼ ਹੀ ਸਵਰਗਾਂ ਵਿਚ ਜਾਣਗੇ, ਅਤੇ ਭੋਰਾ ਭਰ ਵੀ ਉਹਨਾਂ ਦਾ ਹੱਕ ਨਹੀਂ ਮਾਰਿਆ ਜਾਵੇਗਾ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
122ਆਇਤ

ਅਨੁਵਾਦ — ਅਨ-ਨਿਸਾ 122

ਸੂਰਾ ਅਨ-ਨਿਸਾ ਆਇਤ 122 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 122਼ ਅਤੇ ਜਿਹੜੇ ਲੋਕ (ਰੱਬ, ਰਸੂਲ, .ਕੁਰਆਨ, ਫ਼ਰਿਸ਼ਤਿਆਂ ਅਤੇ ਆਖ਼ਿਰਤ…

ਸੂਰਾ ਆਇਤ 122/176 — ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਿਸਾ ਸੁਣੋ, ਅਨ-ਨਿਸਾ ਅਨੁਵਾਦ, ਅਨ-ਨਿਸਾ mp3, ਅਨ-ਨਿਸਾ pdf. ਆਇਤ 120–124. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers