ਅਨ-ਨਿਸਾ · 123/176
ਅਨੁਵਾਦ ਉਚਾਰਨ — ਅਨ-ਨਿਸਾ
لَّيْسَ بِأَمَانِيِّكُمْ وَلَا أَمَانِيِّ أَهْلِ الْكِتَابِ ۗ مَن يَعْمَلْ سُوءًا يُجْزَ بِهِ وَلَا يَجِدْ لَهُ مِن دُونِ اللَّهِ وَلِيًّا وَلَا نَصِيرًا ۝١٢٣
Laisa bi amaaniyyikum wa laaa amaaniyyi Ahlil Kitaab; mai ya`mal sooo`ai yujza bihee wa laa yajid lahoo min doonil laahi waliyanw wa laa naseeraa
📖 ਪੰਜਾਬੀ ਵਿੱਚ
123਼ ਆਖ਼ੀਰ ਨਾ ਤੁਹਾਡੀ (ਮੁਸ਼ਰਿਕਾਂ ਦੀ) ਕਾਮਨਾਵਾਂ ’ਤੇ ਨਿਰਭਰ ਕਰਦਾ ਹੇ ਅਤੇ ਨਾ ਹੀ ਕਿਤਾਬ ਵਾਲਿਆਂ ਦੀਆਂ ਕਾਮਨਾਵਾਂ ਉੱਤੇ ਹੇ। ਜਿਹੜਾ ਵੀ ਬੁਰਾਈ ਕਰੇਗਾ ਉਸ ਨੂੰ ਸਜ਼ਾ ਅਵੱਸ਼ ਮਿਲੇਗੀ ਅਤੇ ਉਹ ਅੱਲਾਹ ਤੋਂ ਛੁੱਟ ਕੋਈ ਮਿੱਤਰ ਤੇ ਸਹਾਈ ਨਾ ਲੱਭ ਸਕੇਗਾ।
🎧 ਸੁਣੋ

📜 ਆਇਤ 121-125 — ਅਨ-ਨਿਸਾ

121أُولَٰئِكَ مَأْوَاهُمْ جَهَنَّمُ وَلَا يَجِدُونَ عَنْهَا مَحِيصًا
121਼ ਇਹਨਾਂ ਲੋਕਾਂ ਦਾ ਆਖ਼ਰੀ ਟਿਕਾਣਾ ਨਰਕ ਹੇ, ਜਿੱਥੋਂ ਉਹਨਾਂ ਨੂੰ ਕੋਈ ਛੁਟਕਾਰਾ ਨਹੀਂ ਮਿਲੇਗਾ।
122وَالَّذِينَ آمَنُوا وَعَمِلُوا الصَّالِحَاتِ سَنُدْخِلُهُمْ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۖ وَعْدَ اللَّهِ حَقًّا ۚ وَمَنْ أَصْدَقُ مِنَ اللَّهِ قِيلًا
122਼ ਅਤੇ ਜਿਹੜੇ ਲੋਕ (ਰੱਬ, ਰਸੂਲ, .ਕੁਰਆਨ, ਫ਼ਰਿਸ਼ਤਿਆਂ ਅਤੇ ਆਖ਼ਿਰਤ ਉੱਤੇ) ਈਮਾਨ ਲਿਆਉਣਗੇ, ਭਲੇ ਤੇ ਨੇਕ ਕੰਮ ਕਰਣਗੇ ਅਸੀਂ ਉਹਨਾਂ ਨੂੰ ਸਵਰਗਾਂ ਵਿਚ ਦਾਖ਼ਲ ਕਰਾਂਗੇ, ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਇਹ ਸਦਾ ਰਹਿਣਗੇ। ਇਹ (ਮੋਮਿਨਾਂ ਨਾਲ) ਅੱਲਾਹ ਦਾ ਵਾਅਦਾ ਹੇ, ਜਿਹੜਾ ਸੱਚਾ ਹੇ। ਉਹ ਕੌਣ ਹੇ ਜਿਹੜਾ ਆਪਣੀ ਗੱਲ ਵਿਚ ਅੱਲਾਹ ਤੋਂ ਵੱਧ ਕੇ ਸੱਚਾ ਹੋਵੇ?
123لَّيْسَ بِأَمَانِيِّكُمْ وَلَا أَمَانِيِّ أَهْلِ الْكِتَابِ ۗ مَن يَعْمَلْ سُوءًا يُجْزَ بِهِ وَلَا يَجِدْ لَهُ مِن دُونِ اللَّهِ وَلِيًّا وَلَا نَصِيرًا
123਼ ਆਖ਼ੀਰ ਨਾ ਤੁਹਾਡੀ (ਮੁਸ਼ਰਿਕਾਂ ਦੀ) ਕਾਮਨਾਵਾਂ ’ਤੇ ਨਿਰਭਰ ਕਰਦਾ ਹੇ ਅਤੇ ਨਾ ਹੀ ਕਿਤਾਬ ਵਾਲਿਆਂ ਦੀਆਂ ਕਾਮਨਾਵਾਂ ਉੱਤੇ ਹੇ। ਜਿਹੜਾ ਵੀ ਬੁਰਾਈ ਕਰੇਗਾ ਉਸ ਨੂੰ ਸਜ਼ਾ ਅਵੱਸ਼ ਮਿਲੇਗੀ ਅਤੇ ਉਹ ਅੱਲਾਹ ਤੋਂ ਛੁੱਟ ਕੋਈ ਮਿੱਤਰ ਤੇ ਸਹਾਈ ਨਾ ਲੱਭ ਸਕੇਗਾ।
124وَمَن يَعْمَلْ مِنَ الصَّالِحَاتِ مِن ذَكَرٍ أَوْ أُنثَىٰ وَهُوَ مُؤْمِنٌ فَأُولَٰئِكَ يَدْخُلُونَ الْجَنَّةَ وَلَا يُظْلَمُونَ نَقِيرًا
124਼ ਜਿਹੜਾ ਵੀ ਨੇਕ ਕੰਮ ਕਰੇਗਾ, ਭਾਵੇਂ ਉਹ ਪੁਰਸ਼ ਹੇ ਜਾਂ ਇਸਤਰੀ ਪਰ ਹੇ ਈਮਾਨ ਵਾਲਾ ਤਾਂ ਅਜਿਹੇ ਲੋਕ ਅਵੱਸ਼ ਹੀ ਸਵਰਗਾਂ ਵਿਚ ਜਾਣਗੇ, ਅਤੇ ਭੋਰਾ ਭਰ ਵੀ ਉਹਨਾਂ ਦਾ ਹੱਕ ਨਹੀਂ ਮਾਰਿਆ ਜਾਵੇਗਾ।
125وَمَنْ أَحْسَنُ دِينًا مِّمَّنْ أَسْلَمَ وَجْهَهُ لِلَّهِ وَهُوَ مُحْسِنٌ وَاتَّبَعَ مِلَّةَ إِبْرَاهِيمَ حَنِيفًا ۗ وَاتَّخَذَ اللَّهُ إِبْرَاهِيمَ خَلِيلًا
125਼ ਧਰਮ ਪੱਖੋ ਉਸ ਵਿਅਕਤੀ ਨਾਲੋਂ ਚੰਗਾ ਕੋਣ ਹੋਵੇਗਾ ਜਿਸ ਨੇ ਆਪਣਾ ਸੀਸ ਅੱਲਾਹ ਦੇ ਹੁਕਮਾਂ ਅੱਗੇ ਝੁਕਾ ਦਿੱਤਾ ਤੇ ਉਹ ਨੇਕ ਵੀ ਹੋਵੇ, ਇਕ ਚਿਤ ਹੋ ਕੇ ਇਬਰਾਹੀਮ ਦੇ ਦੀਨ ਦੀ ਪੈਰਵੀ ਕਰੇ ਜੋ ਕਿ ਹੱਕ ਦਾ ਪੁਜਾਰੀ ਸੀ? ਇਬਰਾਹੀਮ ਨੂੰ ਅੱਲਾਹ ਨੇ ਆਪਣਾ ਵਿਸ਼ੇਸ਼ ਮਿੱਤਰ ਬਣਾਇਆ ਸੀ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
123ਆਇਤ

ਅਨੁਵਾਦ — ਅਨ-ਨਿਸਾ 123

ਸੂਰਾ ਅਨ-ਨਿਸਾ ਆਇਤ 123 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 123਼ ਆਖ਼ੀਰ ਨਾ ਤੁਹਾਡੀ (ਮੁਸ਼ਰਿਕਾਂ ਦੀ) ਕਾਮਨਾਵਾਂ ’ਤੇ ਨਿਰਭਰ ਕਰਦਾ…

ਸੂਰਾ ਆਇਤ 123/176 — ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਿਸਾ ਸੁਣੋ, ਅਨ-ਨਿਸਾ ਅਨੁਵਾਦ, ਅਨ-ਨਿਸਾ mp3, ਅਨ-ਨਿਸਾ pdf. ਆਇਤ 121–125. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers