ਅਨ-ਨਿਸਾ · 124/176
ਅਨੁਵਾਦ ਉਚਾਰਨ — ਅਨ-ਨਿਸਾ
وَمَن يَعْمَلْ مِنَ الصَّالِحَاتِ مِن ذَكَرٍ أَوْ أُنثَىٰ وَهُوَ مُؤْمِنٌ فَأُولَٰئِكَ يَدْخُلُونَ الْجَنَّةَ وَلَا يُظْلَمُونَ نَقِيرًا ۝١٢٤
Wa mai ya`mal minas saalihaati min zakarin aw unsaa wa huwa mu`minun fa ulaaa`ika yadkhuloonal Jannata wa laa yuzlamoona naqeeraa
📖 ਪੰਜਾਬੀ ਵਿੱਚ
124਼ ਜਿਹੜਾ ਵੀ ਨੇਕ ਕੰਮ ਕਰੇਗਾ, ਭਾਵੇਂ ਉਹ ਪੁਰਸ਼ ਹੇ ਜਾਂ ਇਸਤਰੀ ਪਰ ਹੇ ਈਮਾਨ ਵਾਲਾ ਤਾਂ ਅਜਿਹੇ ਲੋਕ ਅਵੱਸ਼ ਹੀ ਸਵਰਗਾਂ ਵਿਚ ਜਾਣਗੇ, ਅਤੇ ਭੋਰਾ ਭਰ ਵੀ ਉਹਨਾਂ ਦਾ ਹੱਕ ਨਹੀਂ ਮਾਰਿਆ ਜਾਵੇਗਾ।
🎧 ਸੁਣੋ

📜 ਆਇਤ 122-126 — ਅਨ-ਨਿਸਾ

122وَالَّذِينَ آمَنُوا وَعَمِلُوا الصَّالِحَاتِ سَنُدْخِلُهُمْ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۖ وَعْدَ اللَّهِ حَقًّا ۚ وَمَنْ أَصْدَقُ مِنَ اللَّهِ قِيلًا
122਼ ਅਤੇ ਜਿਹੜੇ ਲੋਕ (ਰੱਬ, ਰਸੂਲ, .ਕੁਰਆਨ, ਫ਼ਰਿਸ਼ਤਿਆਂ ਅਤੇ ਆਖ਼ਿਰਤ ਉੱਤੇ) ਈਮਾਨ ਲਿਆਉਣਗੇ, ਭਲੇ ਤੇ ਨੇਕ ਕੰਮ ਕਰਣਗੇ ਅਸੀਂ ਉਹਨਾਂ ਨੂੰ ਸਵਰਗਾਂ ਵਿਚ ਦਾਖ਼ਲ ਕਰਾਂਗੇ, ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਇਹ ਸਦਾ ਰਹਿਣਗੇ। ਇਹ (ਮੋਮਿਨਾਂ ਨਾਲ) ਅੱਲਾਹ ਦਾ ਵਾਅਦਾ ਹੇ, ਜਿਹੜਾ ਸੱਚਾ ਹੇ। ਉਹ ਕੌਣ ਹੇ ਜਿਹੜਾ ਆਪਣੀ ਗੱਲ ਵਿਚ ਅੱਲਾਹ ਤੋਂ ਵੱਧ ਕੇ ਸੱਚਾ ਹੋਵੇ?
123لَّيْسَ بِأَمَانِيِّكُمْ وَلَا أَمَانِيِّ أَهْلِ الْكِتَابِ ۗ مَن يَعْمَلْ سُوءًا يُجْزَ بِهِ وَلَا يَجِدْ لَهُ مِن دُونِ اللَّهِ وَلِيًّا وَلَا نَصِيرًا
123਼ ਆਖ਼ੀਰ ਨਾ ਤੁਹਾਡੀ (ਮੁਸ਼ਰਿਕਾਂ ਦੀ) ਕਾਮਨਾਵਾਂ ’ਤੇ ਨਿਰਭਰ ਕਰਦਾ ਹੇ ਅਤੇ ਨਾ ਹੀ ਕਿਤਾਬ ਵਾਲਿਆਂ ਦੀਆਂ ਕਾਮਨਾਵਾਂ ਉੱਤੇ ਹੇ। ਜਿਹੜਾ ਵੀ ਬੁਰਾਈ ਕਰੇਗਾ ਉਸ ਨੂੰ ਸਜ਼ਾ ਅਵੱਸ਼ ਮਿਲੇਗੀ ਅਤੇ ਉਹ ਅੱਲਾਹ ਤੋਂ ਛੁੱਟ ਕੋਈ ਮਿੱਤਰ ਤੇ ਸਹਾਈ ਨਾ ਲੱਭ ਸਕੇਗਾ।
124وَمَن يَعْمَلْ مِنَ الصَّالِحَاتِ مِن ذَكَرٍ أَوْ أُنثَىٰ وَهُوَ مُؤْمِنٌ فَأُولَٰئِكَ يَدْخُلُونَ الْجَنَّةَ وَلَا يُظْلَمُونَ نَقِيرًا
124਼ ਜਿਹੜਾ ਵੀ ਨੇਕ ਕੰਮ ਕਰੇਗਾ, ਭਾਵੇਂ ਉਹ ਪੁਰਸ਼ ਹੇ ਜਾਂ ਇਸਤਰੀ ਪਰ ਹੇ ਈਮਾਨ ਵਾਲਾ ਤਾਂ ਅਜਿਹੇ ਲੋਕ ਅਵੱਸ਼ ਹੀ ਸਵਰਗਾਂ ਵਿਚ ਜਾਣਗੇ, ਅਤੇ ਭੋਰਾ ਭਰ ਵੀ ਉਹਨਾਂ ਦਾ ਹੱਕ ਨਹੀਂ ਮਾਰਿਆ ਜਾਵੇਗਾ।
125وَمَنْ أَحْسَنُ دِينًا مِّمَّنْ أَسْلَمَ وَجْهَهُ لِلَّهِ وَهُوَ مُحْسِنٌ وَاتَّبَعَ مِلَّةَ إِبْرَاهِيمَ حَنِيفًا ۗ وَاتَّخَذَ اللَّهُ إِبْرَاهِيمَ خَلِيلًا
125਼ ਧਰਮ ਪੱਖੋ ਉਸ ਵਿਅਕਤੀ ਨਾਲੋਂ ਚੰਗਾ ਕੋਣ ਹੋਵੇਗਾ ਜਿਸ ਨੇ ਆਪਣਾ ਸੀਸ ਅੱਲਾਹ ਦੇ ਹੁਕਮਾਂ ਅੱਗੇ ਝੁਕਾ ਦਿੱਤਾ ਤੇ ਉਹ ਨੇਕ ਵੀ ਹੋਵੇ, ਇਕ ਚਿਤ ਹੋ ਕੇ ਇਬਰਾਹੀਮ ਦੇ ਦੀਨ ਦੀ ਪੈਰਵੀ ਕਰੇ ਜੋ ਕਿ ਹੱਕ ਦਾ ਪੁਜਾਰੀ ਸੀ? ਇਬਰਾਹੀਮ ਨੂੰ ਅੱਲਾਹ ਨੇ ਆਪਣਾ ਵਿਸ਼ੇਸ਼ ਮਿੱਤਰ ਬਣਾਇਆ ਸੀ।
126وَلِلَّهِ مَا فِي السَّمَاوَاتِ وَمَا فِي الْأَرْضِ ۚ وَكَانَ اللَّهُ بِكُلِّ شَيْءٍ مُّحِيطًا
126਼ ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਹੂੰ ਸਭ ਅੱਲਾਹ ਦਾ ਹੀ ਹੇ ਅਤੇ ਅੱਲਾਹ ਨੇ ਹਰ ਚੀਜ਼ ਨੂੰ ਆਪਣੇ ਘੇਰੇ ਵਿਚ ਲੈ ਰੱਖਿਆ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
124ਆਇਤ

ਅਨੁਵਾਦ — ਅਨ-ਨਿਸਾ 124

ਸੂਰਾ ਅਨ-ਨਿਸਾ ਆਇਤ 124 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 124਼ ਜਿਹੜਾ ਵੀ ਨੇਕ ਕੰਮ ਕਰੇਗਾ, ਭਾਵੇਂ ਉਹ ਪੁਰਸ਼ ਹੇ…

ਸੂਰਾ ਆਇਤ 124/176 — ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਿਸਾ ਸੁਣੋ, ਅਨ-ਨਿਸਾ ਅਨੁਵਾਦ, ਅਨ-ਨਿਸਾ mp3, ਅਨ-ਨਿਸਾ pdf. ਆਇਤ 122–126. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers