ਅਨ-ਨਿਸਾ · 132/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
وَلِلَّهِ مَا فِي السَّمَاوَاتِ وَمَا فِي الْأَرْضِ ۚ وَكَفَىٰ بِاللَّهِ وَكِيلًا ۝١٣٢
Wa lillaahi maa fis samaawaati wa maa fil ard; wa kafaa billaahi Wakeelaa
📖 ਪੰਜਾਬੀ ਵਿੱਚ
132਼ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਅੱਲਾਹ ਹੇ ਅਤੇ ਕੰਮ ਸੁਆਰਨ ਵਾਲਾ ਵੀ ਅੱਲਾਹ ਹੀ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 130-134 — ਸੂਰਾ ਅਨ-ਨਿਸਾ

130وَإِن يَتَفَرَّقَا يُغْنِ اللَّهُ كُلًّا مِّن سَعَتِهِ ۚ وَكَانَ اللَّهُ وَاسِعًا حَكِيمًا
130਼ ਪਰ ਜੇ ਪਤੀ ਪਤਨੀ ਇਕ ਦੂਜੇ ਤੋਂ (ਤਲਾਕ ਰਾਹੀਂ) ਜੁਦਾ ਹੋ ਹੀ ਜਾਣ ਤਾਂ ਅੱਲਾਹ ਆਪਣੀ ਵਿਸ਼ਾਲ ਕੁਦਰਤ ਨਾਲ ਹਰੇਕ ਨੂੰ ਦੂਜੇ ਦੀ ਮੁਥਾਜੀ ਤੋਂ ਬੇਪਰਵਾਹ ਕਰ ਦੇਵੇਗਾ। ਅੱਲਾਹ ਵੱਡਾ ਸਮਾਈ ਵਾਲਾ ਅਤੇ ਦਾਨਾ ਸਿਆਣਾ ਹੇ।
131وَلِلَّهِ مَا فِي السَّمَاوَاتِ وَمَا فِي الْأَرْضِ ۗ وَلَقَدْ وَصَّيْنَا الَّذِينَ أُوتُوا الْكِتَابَ مِن قَبْلِكُمْ وَإِيَّاكُمْ أَنِ اتَّقُوا اللَّهَ ۚ وَإِن تَكْفُرُوا فَإِنَّ لِلَّهِ مَا فِي السَّمَاوَاتِ وَمَا فِي الْأَرْضِ ۚ وَكَانَ اللَّهُ غَنِيًّا حَمِيدًا
131਼ ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਹੇ ਹਰ ਚੀਜ਼ ਦਾ ਮਾਲਿਕ ਅੱਲਾਹ ਹੀ ਹੇ। ਅਸੀਂ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੂੰ ਤੁਹਾਥੋਂ ਪਹਿਲਾਂ ਕਿਤਾਬਾਂ ਦਿੱਤੀਆਂ ਸਨ, ਅਤੇ (ਹੇ ਮੁਸਲਮਾਨੋ!) ਤੁਹਾ` ਵੀ ਇਹੋ ਹੁਕਮ ਦਿੱਤਾ ਹੇ ਕਿ ਅੱਲਾਹ ਤੋਂ ਡਰਦੇ ਰਹੋ, ਜੇ ਤੁਸੀਂ ਹੁਕਮ ਨਹੀਂ ਮੰਨੋਗੇ ਤਾਂ ਤੁਸੀਂ ਇਹ ਗੱਲ ਯਾਦ ਰੱਖੋ ਕਿ ਜੋ ਵੀ ਅਕਾਸ਼ ਵਿਚ ਹੇ ਅਤੇ ਜੋ ਵੀ ਧਰਤੀ ਵਿਚ ਹੇ ਉਹ ਸਭ ਅੱਲਾਹ ਦਾ ਹੀ ਹੇ। ਅੱਲਾਹ (ਤੁਹਾਡੇ ਹੁਕਮ ਮੰਣਨ ਜਾਂ ਨਾ ਮੰਣਨ ਤੋਂ) ਬੇਪਰਵਾਹ ਹੇ ਅਤੇ ਹਰ ਪ੍ਰਕਾਰ ਦੀ ਪ੍ਰਸ਼ੰਸਾ ਉਸੇ ਲਈ ਹੇ।
132وَلِلَّهِ مَا فِي السَّمَاوَاتِ وَمَا فِي الْأَرْضِ ۚ وَكَفَىٰ بِاللَّهِ وَكِيلًا
132਼ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਅੱਲਾਹ ਹੇ ਅਤੇ ਕੰਮ ਸੁਆਰਨ ਵਾਲਾ ਵੀ ਅੱਲਾਹ ਹੀ ਹੇ।
133إِن يَشَأْ يُذْهِبْكُمْ أَيُّهَا النَّاسُ وَيَأْتِ بِآخَرِينَ ۚ وَكَانَ اللَّهُ عَلَىٰ ذَٰلِكَ قَدِيرًا
133਼ (ਹੇ ਲੋਕੋ!) ਜੇ ਉਹ (ਅੱਲਾਹ) ਚਾਹੇ ਤਾਂ ਉਹ ਤੁਹਾਨੂੰ ਸਭ ਨੂੰ ਪਰਾਂ ਹਟਾ ਕੇ ਤੁਹਾਡੀ ਥਾਂ ਦੂਜਿਆਂ ਨੂੰ ਲੈ ਆਵੇ। ਅੱਲਾਹ ਇੰਜ ਕਰਨ ਦੀ ਪੂਰੀ ਕੁਦਰਤ ਰੱਖਦਾ ਹੇ।
134مَّن كَانَ يُرِيدُ ثَوَابَ الدُّنْيَا فَعِندَ اللَّهِ ثَوَابُ الدُّنْيَا وَالْآخِرَةِ ۚ وَكَانَ اللَّهُ سَمِيعًا بَصِيرًا
134਼ ਜਿਹੜਾ ਵਿਅਕਤੀ ਕੇਵਲ ਦੁਨੀਆਂ ਦੀ ਭਲਾਈ ਚਾਹੁੰਦਾ ਹੇ ਤਾਂ ਉਸ ਨੂੰ ਇਸ ਗੱਲ ਦਾ ਪਤਾ ਹੋਣਾ ਚਾਹੀਦਾ ਹੇ ਕਿ ਅੱਲਾਹ ਦੇ ਕੋਲ ਤਾਂ ਦੁਨੀਆਂ ਅਤੇ ਆਖ਼ਿਰਤ (ਦੋਵੇਂ ਥਾਵਾਂ) ਦੀ ਭਲਾਈ ਹੇ। ਅੱਲਾਹ (ਤੁਹਾਡੀਆਂ ਸਾਰੀਆਂ ਗੱਲਾਂ ਨੂੰ) ਸੁਣਨ ਵਾਲਾ ਅਤੇ (ਤੁਹਾਡੇ ਹਰ ਕੰਮ ਨੂੰ) ਵੇਖਣ ਵਾਲਾ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
132ਆਇਤ

ਅਨੁਵਾਦ — ਅਨ-ਨਿਸਾ 132

ਸੂਰਾ ਅਨ-ਨਿਸਾ ਆਇਤ 132 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 132਼ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਅੱਲਾਹ ਹੇ ਅਤੇ ਕੰਮ…

ਸੂਰਾ ਆਇਤ 132/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 130–134. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers