ਅਨ-ਨਿਸਾ · 133/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
إِن يَشَأْ يُذْهِبْكُمْ أَيُّهَا النَّاسُ وَيَأْتِ بِآخَرِينَ ۚ وَكَانَ اللَّهُ عَلَىٰ ذَٰلِكَ قَدِيرًا ۝١٣٣
Iny-yashaa yuzhibkum aiyuhan naasu wa yaati bi aakhareen; wa kaanal laahu `alaa zaalika Qadeeraa
📖 ਪੰਜਾਬੀ ਵਿੱਚ
133਼ (ਹੇ ਲੋਕੋ!) ਜੇ ਉਹ (ਅੱਲਾਹ) ਚਾਹੇ ਤਾਂ ਉਹ ਤੁਹਾਨੂੰ ਸਭ ਨੂੰ ਪਰਾਂ ਹਟਾ ਕੇ ਤੁਹਾਡੀ ਥਾਂ ਦੂਜਿਆਂ ਨੂੰ ਲੈ ਆਵੇ। ਅੱਲਾਹ ਇੰਜ ਕਰਨ ਦੀ ਪੂਰੀ ਕੁਦਰਤ ਰੱਖਦਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 131-135 — ਸੂਰਾ ਅਨ-ਨਿਸਾ

131وَلِلَّهِ مَا فِي السَّمَاوَاتِ وَمَا فِي الْأَرْضِ ۗ وَلَقَدْ وَصَّيْنَا الَّذِينَ أُوتُوا الْكِتَابَ مِن قَبْلِكُمْ وَإِيَّاكُمْ أَنِ اتَّقُوا اللَّهَ ۚ وَإِن تَكْفُرُوا فَإِنَّ لِلَّهِ مَا فِي السَّمَاوَاتِ وَمَا فِي الْأَرْضِ ۚ وَكَانَ اللَّهُ غَنِيًّا حَمِيدًا
131਼ ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਹੇ ਹਰ ਚੀਜ਼ ਦਾ ਮਾਲਿਕ ਅੱਲਾਹ ਹੀ ਹੇ। ਅਸੀਂ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੂੰ ਤੁਹਾਥੋਂ ਪਹਿਲਾਂ ਕਿਤਾਬਾਂ ਦਿੱਤੀਆਂ ਸਨ, ਅਤੇ (ਹੇ ਮੁਸਲਮਾਨੋ!) ਤੁਹਾ` ਵੀ ਇਹੋ ਹੁਕਮ ਦਿੱਤਾ ਹੇ ਕਿ ਅੱਲਾਹ ਤੋਂ ਡਰਦੇ ਰਹੋ, ਜੇ ਤੁਸੀਂ ਹੁਕਮ ਨਹੀਂ ਮੰਨੋਗੇ ਤਾਂ ਤੁਸੀਂ ਇਹ ਗੱਲ ਯਾਦ ਰੱਖੋ ਕਿ ਜੋ ਵੀ ਅਕਾਸ਼ ਵਿਚ ਹੇ ਅਤੇ ਜੋ ਵੀ ਧਰਤੀ ਵਿਚ ਹੇ ਉਹ ਸਭ ਅੱਲਾਹ ਦਾ ਹੀ ਹੇ। ਅੱਲਾਹ (ਤੁਹਾਡੇ ਹੁਕਮ ਮੰਣਨ ਜਾਂ ਨਾ ਮੰਣਨ ਤੋਂ) ਬੇਪਰਵਾਹ ਹੇ ਅਤੇ ਹਰ ਪ੍ਰਕਾਰ ਦੀ ਪ੍ਰਸ਼ੰਸਾ ਉਸੇ ਲਈ ਹੇ।
132وَلِلَّهِ مَا فِي السَّمَاوَاتِ وَمَا فِي الْأَرْضِ ۚ وَكَفَىٰ بِاللَّهِ وَكِيلًا
132਼ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਅੱਲਾਹ ਹੇ ਅਤੇ ਕੰਮ ਸੁਆਰਨ ਵਾਲਾ ਵੀ ਅੱਲਾਹ ਹੀ ਹੇ।
133إِن يَشَأْ يُذْهِبْكُمْ أَيُّهَا النَّاسُ وَيَأْتِ بِآخَرِينَ ۚ وَكَانَ اللَّهُ عَلَىٰ ذَٰلِكَ قَدِيرًا
133਼ (ਹੇ ਲੋਕੋ!) ਜੇ ਉਹ (ਅੱਲਾਹ) ਚਾਹੇ ਤਾਂ ਉਹ ਤੁਹਾਨੂੰ ਸਭ ਨੂੰ ਪਰਾਂ ਹਟਾ ਕੇ ਤੁਹਾਡੀ ਥਾਂ ਦੂਜਿਆਂ ਨੂੰ ਲੈ ਆਵੇ। ਅੱਲਾਹ ਇੰਜ ਕਰਨ ਦੀ ਪੂਰੀ ਕੁਦਰਤ ਰੱਖਦਾ ਹੇ।
134مَّن كَانَ يُرِيدُ ثَوَابَ الدُّنْيَا فَعِندَ اللَّهِ ثَوَابُ الدُّنْيَا وَالْآخِرَةِ ۚ وَكَانَ اللَّهُ سَمِيعًا بَصِيرًا
134਼ ਜਿਹੜਾ ਵਿਅਕਤੀ ਕੇਵਲ ਦੁਨੀਆਂ ਦੀ ਭਲਾਈ ਚਾਹੁੰਦਾ ਹੇ ਤਾਂ ਉਸ ਨੂੰ ਇਸ ਗੱਲ ਦਾ ਪਤਾ ਹੋਣਾ ਚਾਹੀਦਾ ਹੇ ਕਿ ਅੱਲਾਹ ਦੇ ਕੋਲ ਤਾਂ ਦੁਨੀਆਂ ਅਤੇ ਆਖ਼ਿਰਤ (ਦੋਵੇਂ ਥਾਵਾਂ) ਦੀ ਭਲਾਈ ਹੇ। ਅੱਲਾਹ (ਤੁਹਾਡੀਆਂ ਸਾਰੀਆਂ ਗੱਲਾਂ ਨੂੰ) ਸੁਣਨ ਵਾਲਾ ਅਤੇ (ਤੁਹਾਡੇ ਹਰ ਕੰਮ ਨੂੰ) ਵੇਖਣ ਵਾਲਾ ਹੇ।
135۞ يَا أَيُّهَا الَّذِينَ آمَنُوا كُونُوا قَوَّامِينَ بِالْقِسْطِ شُهَدَاءَ لِلَّهِ وَلَوْ عَلَىٰ أَنفُسِكُمْ أَوِ الْوَالِدَيْنِ وَالْأَقْرَبِينَ ۚ إِن يَكُنْ غَنِيًّا أَوْ فَقِيرًا فَاللَّهُ أَوْلَىٰ بِهِمَا ۖ فَلَا تَتَّبِعُوا الْهَوَىٰ أَن تَعْدِلُوا ۚ وَإِن تَلْوُوا أَوْ تُعْرِضُوا فَإِنَّ اللَّهَ كَانَ بِمَا تَعْمَلُونَ خَبِيرًا
135਼ ਹੇ ਈਮਾਨ ਵਾਲਿਓ! ਇਨਸਾਫ਼ ਉੱਤੇ ਮਜ਼ਬੂਤੀ ਨਾਲ ਡਟ ਜਾਓ ਅਤੇ ਅੱਲਾਹ ਲਈ ਸੱਚੀ ਗਵਾਹੀ ਦੇਣ ਵਾਲੇ ਬਣ ਜਾਓ ਭਾਵੇਂ ਉਹ ਤੁਹਾਡੇ ਆਪਣੇ ਵਿਰੱਧ ਹੋਵੇ ਜਾਂ ਤੁਹਾਡੇ ਆਪਣੇ ਮਾਂ ਬਾਪ ਜਾਂ ਰਿਸ਼ਤੇਦਾਰਾਂ ਦੇ ਵਿਰੁੱਧ ਹੋਵੇ।1 ਮਾਮਲੇ ਨਾਲ ਸੰਬੰਧਤ ਧਿਰ ਭਾਵੇਂ ਅਮੀਰ ਹੋਵੇ ਜਾਂ ਗ਼ਰੀਬ, ਦੋਵੇਂ ਹਾਲਤਾਂ ਵਿਚ ਤੁਹਾਥੋਂ ਵੱਧ ਅੱਲਾਹ ਉਹਨਾਂ ਦਾ ਸ਼ੁਭ-ਚਿੰਤਕ ਹੇ। ਇਸ ਲਈ ਤੁਸੀਂ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗ ਕੇ ਇਨਸਾਫ਼ ਦਾ ਪੱਲਾ ਨਾ ਛੱਡੋ। ਜੇਕਰ ਤੁਸੀਂ (ਇਨਸਾਫ਼ ਕਰਨ ਸਮੇਂ) ਗੋਲ ਮੋਲ ਗੱਲ ਕੀਤੀ ਜਾਂ ਆਪਣੇ ਆਪ ਨੂੰ ਗਵਾਹੀ ਦੇਣ ਤੋਂ ਬਚਾਇਆ ਤਾਂ ਯਾਦ ਰੱਖੋ ਕਿ ਜੋ ਕੁੱਝ ਤੁਸੀਂ ਕਰਦੇ ਹੋ ਅੱਲਾਹ ਉਸਤੋਂ ਪੂਰੀ ਤਰ੍ਹਾਂ ਜਾਣੂ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
133ਆਇਤ

ਅਨੁਵਾਦ — ਅਨ-ਨਿਸਾ 133

ਸੂਰਾ ਅਨ-ਨਿਸਾ ਆਇਤ 133 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 133਼ (ਹੇ ਲੋਕੋ!) ਜੇ ਉਹ (ਅੱਲਾਹ) ਚਾਹੇ ਤਾਂ ਉਹ ਤੁਹਾਨੂੰ…

ਸੂਰਾ ਆਇਤ 133/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 131–135. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers