ਅਨ-ਨਿਸਾ · 138/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
بَشِّرِ الْمُنَافِقِينَ بِأَنَّ لَهُمْ عَذَابًا أَلِيمًا ۝١٣٨
Bashshiril munaafiqeena bi anna lahum `azaaban aleemaa
📖 ਪੰਜਾਬੀ ਵਿੱਚ
138਼ ਹੇ ਨਬੀ! ਮੁਨਾਫ਼ਿਕਾਂ ਨੂੰ ਖ਼ਬਰਦਾਰ ਕਰ ਦਿਓ ਕਿ ਉਹਨਾਂ ਲਈ ਦੁਖ਼ਦਾਈ ਅਜ਼ਾਬ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 136-140 — ਸੂਰਾ ਅਨ-ਨਿਸਾ

136يَا أَيُّهَا الَّذِينَ آمَنُوا آمِنُوا بِاللَّهِ وَرَسُولِهِ وَالْكِتَابِ الَّذِي نَزَّلَ عَلَىٰ رَسُولِهِ وَالْكِتَابِ الَّذِي أَنزَلَ مِن قَبْلُ ۚ وَمَن يَكْفُرْ بِاللَّهِ وَمَلَائِكَتِهِ وَكُتُبِهِ وَرُسُلِهِ وَالْيَوْمِ الْآخِرِ فَقَدْ ضَلَّ ضَلَالًا بَعِيدًا
136਼ ਹੇ ਈਮਾਨ ਵਾਲਿਓ! ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਅਤੇ ਉਸ ਕਿਤਾਬ (.ਕੁਰਆਨ) ਉੱਤੇ, ਜਿਹੜੀ ਉਸ ਨੇ ਆਪਣੇ ਰਸੂਲ ’ਤੇ ਨਾਜ਼ਿਲ ਕੀਤੀ ਹੇ ਅਤੇ ਉਹਨਾਂ ਕਿਤਾਬਾਂ (ਤੌਰੈਤ, ਜ਼ਬੂਰ, ਇੰਜੀਲ) ’ਤੇ, ਜੋ ਉਸ ਨੇ ਇਸ .ਕੁਰਆਨ ਤੋਂ ਪਹਿਲਾਂ ਨਾਜ਼ਿਲ ਕੀਤੀਆਂ ਹਨ, ਈਮਾਨ ਲੈ ਆਓ। ਜਿਹੜਾ ਵਿਅਕਤੀ ਅੱਲਾਹ, ਉਸ ਦੇ ਫ਼ਰਿਸ਼ਤੇ, ਉਸ ਦੀਆਂ ਕਿਤਾਬਾਂ, ਉਸ ਦੇ ਰਸੂਲਾਂ ਅਤੇ ਕਿਆਮਤ ਦੇ ਦਿਨ ਤੋਂ ਇਨਕਾਰ ਕਰੇਗਾ, ਉਹ ਗੁਮਰਾਹੀ ਵਿਚ ਭਟਕਦਾ ਹੋਇਆ ਬਹੁਤ ਦੂਰ ਨਿੱਕਲ ਗਿਆ।
137إِنَّ الَّذِينَ آمَنُوا ثُمَّ كَفَرُوا ثُمَّ آمَنُوا ثُمَّ كَفَرُوا ثُمَّ ازْدَادُوا كُفْرًا لَّمْ يَكُنِ اللَّهُ لِيَغْفِرَ لَهُمْ وَلَا لِيَهْدِيَهُمْ سَبِيلًا
137਼ ਜਿਨ੍ਹਾਂ ਲੋਕਾਂ ਨੇ ਈਮਾਨ ਲੈ ਆਉਣ ਮਗਰੋਂ ਇਨਕਾਰ ਕੀਤਾ ਫੇਰ ਈਮਾਨ ਲੈ ਆਏ ਫੇਰ ਇਨਕਾਰ ਕੀਤਾ ਅਤੇ ਕੁਫ਼ਰ ਵਿਚ ਵਧਦੇ ਹੀ ਚਲੇ ਗਏ, ਅੱਲਾਹ ਉਹਨਾਂ ਨੂੰ ਵੀ ਮੁਆਫ਼ ਨਹੀਂ ਕਰੇਗਾ ਅਤੇ ਨਾ ਹੀ ਉਹਨਾਂ ਨੂੰ ਕਦੇ ਸਿੱਧਾ ਰਾਹ ਵਿਖਾਵੇਗਾ।
138بَشِّرِ الْمُنَافِقِينَ بِأَنَّ لَهُمْ عَذَابًا أَلِيمًا
138਼ ਹੇ ਨਬੀ! ਮੁਨਾਫ਼ਿਕਾਂ ਨੂੰ ਖ਼ਬਰਦਾਰ ਕਰ ਦਿਓ ਕਿ ਉਹਨਾਂ ਲਈ ਦੁਖ਼ਦਾਈ ਅਜ਼ਾਬ ਹੇ।
139الَّذِينَ يَتَّخِذُونَ الْكَافِرِينَ أَوْلِيَاءَ مِن دُونِ الْمُؤْمِنِينَ ۚ أَيَبْتَغُونَ عِندَهُمُ الْعِزَّةَ فَإِنَّ الْعِزَّةَ لِلَّهِ جَمِيعًا
139਼ ਜਿਹੜੇ ਲੋਕ ਮੁਸਲਮਾਨਾਂ ਨੂੰ ਛੱਡ ਕੇ ਕਾਫ਼ਿਰਾਂ ਨੂੰ ਆਪਣਾ ਦੋਸਤ ਬਣਾਉਂਦੇ ਹਨ, ਉਹ ਦੱਸਣ, ਕੀ ਉਹ ਉਹਨਾਂ ਕੋਲ ਇੱਜ਼ਤ ਲਈ ਜਾਂਦੇ ਹਨ ? ਯਾਦ ਰੱਖੋ ਕਿ ਇੱਜ਼ਤ ਤਾਂ ਸਾਰੀ ਦੀ ਸਾਰੀ ਅੱਲਾਹ ਲਈ ਹੇ।
140وَقَدْ نَزَّلَ عَلَيْكُمْ فِي الْكِتَابِ أَنْ إِذَا سَمِعْتُمْ آيَاتِ اللَّهِ يُكْفَرُ بِهَا وَيُسْتَهْزَأُ بِهَا فَلَا تَقْعُدُوا مَعَهُمْ حَتَّىٰ يَخُوضُوا فِي حَدِيثٍ غَيْرِهِ ۚ إِنَّكُمْ إِذًا مِّثْلُهُمْ ۗ إِنَّ اللَّهَ جَامِعُ الْمُنَافِقِينَ وَالْكَافِرِينَ فِي جَهَنَّمَ جَمِيعًا
140਼ ਅੱਲਾਹ ਤੁਹਾਡੇ ਲਈ ਆਪਣੀ ਕਿਤਾਬ (.ਕੁਰਆਨ) ਵਿਚ ਇਹ ਹੁਕਮ ਉਤਾਰ ਚੁੱਕਿਆ ਹੇ ਕਿ ਜਦੋਂ ਤੁਸੀਂ ਕਿਸੇ ਥਾਂ ਅੱਲਾਹ ਦੀਆਂ ਆਇਤਾਂ (ਹੁਕਮਾਂ) ਤੋਂ ਇਨਕਾਰ ਕਰਦੇ ਅਤੇ ਮਖੌਲ ਕਰਦੇ ਵੇਖੋ ਤਾਂ ਤੁਸੀਂ ਉਸ ਸਭਾ ਵਿਚ ਨਾ ਬੈਠੋ, ਜਦੋਂ ਤਕ ਕਿ ਉਹ ਲੋਕ ਦੂਜੀਆਂ ਗੱਲਾਂ ਵਿਚ ਨਾ ਲੱਗ ਜਾਣ। (ਜੇ ਤੁਸੀਂ ਇੰਜ ਨਾ ਕੀਤਾ) ਤਾਂ ਤੁਸੀਂ ਵੀ ਉਸ ਸਮੇਂ ਉਹਨਾਂ ਵਰਗੇ ਹੀ ਹੋ ਜਾਓਗੇ। ਬੇਸ਼ੱਕ ਅੱਲਾਹ ਇਕ ਦਿਨ ਸਾਰੇ ਮੁਨਾਫ਼ਿਕਾਂ ਅਤੇ ਕਾਫ਼ਿਰਾਂ ਨੂੰ ਨਰਕ ਵਿਚ ਜਮਾਂ ਕਰਨ ਵਾਲਾ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
138ਆਇਤ

ਅਨੁਵਾਦ — ਅਨ-ਨਿਸਾ 138

ਸੂਰਾ ਅਨ-ਨਿਸਾ ਆਇਤ 138 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 138਼ ਹੇ ਨਬੀ! ਮੁਨਾਫ਼ਿਕਾਂ ਨੂੰ ਖ਼ਬਰਦਾਰ ਕਰ ਦਿਓ ਕਿ ਉਹਨਾਂ…

ਸੂਰਾ ਆਇਤ 138/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 136–140. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers