ਅਨ-ਨਿਸਾ · 143/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
مُّذَبْذَبِينَ بَيْنَ ذَٰلِكَ لَا إِلَىٰ هَٰؤُلَاءِ وَلَا إِلَىٰ هَٰؤُلَاءِ ۚ وَمَن يُضْلِلِ اللَّهُ فَلَن تَجِدَ لَهُ سَبِيلًا ۝١٤٣
Muzabzabeena baina zaalika laaa ilaa haaa` ulaaa`i wa laaa ilaa haaa`ulaaa`; wa mai yudlilil laahu falan tajida lahoo sabeela
📖 ਪੰਜਾਬੀ ਵਿੱਚ
143਼ ਇਹ ਕੁਫ਼ਰ ਅਤੇ ਈਮਾਨ ਵਿਚਾਲੇ ਡਾਵਾਂਡੋਲ ਹਨ, ਨਾ ਪੂਰੇ ਇਸ ਪਾਸੇ ਅਤੇ ਨਾ ਹੀ ਪੂਰੇ ਉਸ ਪਾਸੇ ਅਤੇ ਅੱਲਾਹ ਜਿਸ ਨੂੰ ਗੁਮਰਾਹੀ ਵਿਚ ਪਾ ਦੇਵੇ ਤੁਸੀਂ ਉਸ ਲਈ ਹੋਰ ਕੋਈ ਰਾਹ ਨਹੀਂ ਲੱਭ ਸਕਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 141-145 — ਸੂਰਾ ਅਨ-ਨਿਸਾ

141الَّذِينَ يَتَرَبَّصُونَ بِكُمْ فَإِن كَانَ لَكُمْ فَتْحٌ مِّنَ اللَّهِ قَالُوا أَلَمْ نَكُن مَّعَكُمْ وَإِن كَانَ لِلْكَافِرِينَ نَصِيبٌ قَالُوا أَلَمْ نَسْتَحْوِذْ عَلَيْكُمْ وَنَمْنَعْكُم مِّنَ الْمُؤْمِنِينَ ۚ فَاللَّهُ يَحْكُمُ بَيْنَكُمْ يَوْمَ الْقِيَامَةِ ۗ وَلَن يَجْعَلَ اللَّهُ لِلْكَافِرِينَ عَلَى الْمُؤْمِنِينَ سَبِيلًا
141਼ ਇਹ (ਮੁਨਾਫ਼ਿਕ) ਲੋਕ ਤੁਹਾਡੇ ਅੰਜਾਮ ਦੀ ਉਡੀਕ ਕਰਦੇ ਰਹਿੰਦੇ ਹਨ, ਫੇਰ ਜੇਕਰ ਤੁਹਾਨੂੰ ਅੱਲਾਹ ਕਾਮਯਾਬੀ ਦੇ ਦੇਵੇ ਤਾਂ ਇਹ ਕਹਿੰਦੇ ਹਨ “ਕੀ ਅਸੀਂ ਤੁਹਾਡੇ ਨਾਲ ਨਹੀਂ ਸਾਂ?” ਜੇ ਕਾਫ਼ਿਰਾਂ ਦਾ ਪੱਲਾ ਭਾਰੀ ਹੋ ਜਾਵੇ ਤਾਂ ਉਹਨਾਂ ਨੂੰ ਆਖਦੇ ਹਨ “ਕੀ ਅਸੀਂ ਤੁਹਾਡੇ ’ਤੇ ਭਾਰੂ ਹੋਣ ਵਾਲੇ ਨਹੀਂ ਸਾਂ? ਕੀ ਅਸੀਂ ਤੁਹਾਨੂੰ ਮੁਸਲਮਾਨਾਂ ਦੇ ਹੱਥੋਂ ਨਹੀਂ ਬਚਾਇਆ?” ਕਿਆਮਤ ਵਾਲੇ ਦਿਨ ਅੱਲਾਹ ਉਹਨਾਂ ਮੁਨਾਫ਼ਿਕਾਂ ਵਿਚਾਲੇ ਫ਼ੈਸਲਾ ਕਰ ਦੇਵੇਗਾ। ਅੱਲਾਹ ਕਾਫ਼ਿਰਾਂ ਨੂੰ ਈਮਾਨ ਵਾਲਿਆਂ ਵਿਰੁੱਧ (ਭਾਰੂ) ਹੋਣ ਦਾ ਕੋਈ ਵੀ ਰਾਹ ਨਹੀਂ ਦੇਵੇਗਾ
142إِنَّ الْمُنَافِقِينَ يُخَادِعُونَ اللَّهَ وَهُوَ خَادِعُهُمْ وَإِذَا قَامُوا إِلَى الصَّلَاةِ قَامُوا كُسَالَىٰ يُرَاءُونَ النَّاسَ وَلَا يَذْكُرُونَ اللَّهَ إِلَّا قَلِيلًا
142਼ ਬੇਸ਼ੱਕ ਮੁਨਾਫ਼ਿਕ ਅੱਲਾਹ ਨਾਲ ਧੋਖਾ ਕਰਦੇ ਹਨ ਜਦ ਕਿ ਅੱਲਾਹ ਨੇ ਹੀ ਇਹਨਾਂ (ਮੁਨਾਫ਼ਿਕਾਂ) ਨੂੰ ਧੋਖੇ ਵਿਚ ਪਾ ਛੱਡਿਆ ਹੇ। ਜਦੋਂ ਇਹ ਨਮਾਜ਼ ਲਈ ਖੜ੍ਹੇ ਹੁੰਦੇ ਹਨ ਤਾਂ ਬੜੀ ਹੀ ਬੇਦਿਲੀ ਤੇ ਲੋਕ ਵਿਖਾਵੇ ਲਈ ਖੜ੍ਹੇ ਹੁੰਦੇ ਹਨ ਅਤੇ ਅੱਲਾਹ ਨੂੰ ਤਾਂ ਬਹੁਤ ਹੀ ਘੱਟ ਯਾਦ ਕਰਦੇ ਹਨ।
143مُّذَبْذَبِينَ بَيْنَ ذَٰلِكَ لَا إِلَىٰ هَٰؤُلَاءِ وَلَا إِلَىٰ هَٰؤُلَاءِ ۚ وَمَن يُضْلِلِ اللَّهُ فَلَن تَجِدَ لَهُ سَبِيلًا
143਼ ਇਹ ਕੁਫ਼ਰ ਅਤੇ ਈਮਾਨ ਵਿਚਾਲੇ ਡਾਵਾਂਡੋਲ ਹਨ, ਨਾ ਪੂਰੇ ਇਸ ਪਾਸੇ ਅਤੇ ਨਾ ਹੀ ਪੂਰੇ ਉਸ ਪਾਸੇ ਅਤੇ ਅੱਲਾਹ ਜਿਸ ਨੂੰ ਗੁਮਰਾਹੀ ਵਿਚ ਪਾ ਦੇਵੇ ਤੁਸੀਂ ਉਸ ਲਈ ਹੋਰ ਕੋਈ ਰਾਹ ਨਹੀਂ ਲੱਭ ਸਕਦੇ।
144يَا أَيُّهَا الَّذِينَ آمَنُوا لَا تَتَّخِذُوا الْكَافِرِينَ أَوْلِيَاءَ مِن دُونِ الْمُؤْمِنِينَ ۚ أَتُرِيدُونَ أَن تَجْعَلُوا لِلَّهِ عَلَيْكُمْ سُلْطَانًا مُّبِينًا
144਼ ਹੇ ਈਮਾਨ ਵਾਲਿਓ! ਮੋਮਿਨਾਂ ਨੂੰ ਛੱਡ ਕੇ ਕਾਫ਼ਿਰਾਂ ਨੂੰ ਅਪਣਾ ਦੋਸਤ ਨਾ ਬਣਾਓ। ਕੀ ਤੁਸੀਂ ਚਾਹੁੰਦੇ ਹੋ ਕਿ ਅੱਲਾਹ ਨੂੰ ਆਪਣੇ ਵਿਰੁੱਧ ਸਪਸ਼ਟ ਦਲੀਲ ਦੇ ਦਿਓ?
145إِنَّ الْمُنَافِقِينَ فِي الدَّرْكِ الْأَسْفَلِ مِنَ النَّارِ وَلَن تَجِدَ لَهُمْ نَصِيرًا
145਼ ਮੁਨਾਫ਼ਿਕ ਤਾਂ ਜ਼ਰੂਰ ਹੀ ਨਰਕ ਦੇ ਸਭ ਤੋਂ ਹੇਠਲੇ ਦਰਜੇ ਵਿਚ ਜਾਣਗੇ1 ਅਤੇ ਤੁਸੀਂ ਉੱਥੇ ਉਹਨਾਂ ਦਾ ਕੋਈ ਵੀ ਸਹਾਈ ਨਾ ਵੇਖੋਗੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
143ਆਇਤ

ਅਨੁਵਾਦ — ਅਨ-ਨਿਸਾ 143

ਸੂਰਾ ਅਨ-ਨਿਸਾ ਆਇਤ 143 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 143਼ ਇਹ ਕੁਫ਼ਰ ਅਤੇ ਈਮਾਨ ਵਿਚਾਲੇ ਡਾਵਾਂਡੋਲ ਹਨ, ਨਾ ਪੂਰੇ…

ਸੂਰਾ ਆਇਤ 143/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 141–145. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers