ਅਨ-ਨਿਸਾ · 144/176
ਅਨੁਵਾਦ ਉਚਾਰਨ — ਅਨ-ਨਿਸਾ
يَا أَيُّهَا الَّذِينَ آمَنُوا لَا تَتَّخِذُوا الْكَافِرِينَ أَوْلِيَاءَ مِن دُونِ الْمُؤْمِنِينَ ۚ أَتُرِيدُونَ أَن تَجْعَلُوا لِلَّهِ عَلَيْكُمْ سُلْطَانًا مُّبِينًا ۝١٤٤
Yaaa aiyuhal lazeena aamanoo laa tattakhizul kaafireena awliyaaa`a min doonil mu`mineen; aturee doona an taj`aloo lillaahi `alaikum sultaanam mubeenaa
📖 ਪੰਜਾਬੀ ਵਿੱਚ
144਼ ਹੇ ਈਮਾਨ ਵਾਲਿਓ! ਮੋਮਿਨਾਂ ਨੂੰ ਛੱਡ ਕੇ ਕਾਫ਼ਿਰਾਂ ਨੂੰ ਅਪਣਾ ਦੋਸਤ ਨਾ ਬਣਾਓ। ਕੀ ਤੁਸੀਂ ਚਾਹੁੰਦੇ ਹੋ ਕਿ ਅੱਲਾਹ ਨੂੰ ਆਪਣੇ ਵਿਰੁੱਧ ਸਪਸ਼ਟ ਦਲੀਲ ਦੇ ਦਿਓ?

🎧 ਸੁਣੋ


📜 ਆਇਤ 142-146 — ਅਨ-ਨਿਸਾ

142إِنَّ الْمُنَافِقِينَ يُخَادِعُونَ اللَّهَ وَهُوَ خَادِعُهُمْ وَإِذَا قَامُوا إِلَى الصَّلَاةِ قَامُوا كُسَالَىٰ يُرَاءُونَ النَّاسَ وَلَا يَذْكُرُونَ اللَّهَ إِلَّا قَلِيلًا
142਼ ਬੇਸ਼ੱਕ ਮੁਨਾਫ਼ਿਕ ਅੱਲਾਹ ਨਾਲ ਧੋਖਾ ਕਰਦੇ ਹਨ ਜਦ ਕਿ ਅੱਲਾਹ ਨੇ ਹੀ ਇਹਨਾਂ (ਮੁਨਾਫ਼ਿਕਾਂ) ਨੂੰ ਧੋਖੇ ਵਿਚ ਪਾ ਛੱਡਿਆ ਹੇ। ਜਦੋਂ ਇਹ ਨਮਾਜ਼ ਲਈ ਖੜ੍ਹੇ ਹੁੰਦੇ ਹਨ ਤਾਂ ਬੜੀ ਹੀ ਬੇਦਿਲੀ ਤੇ ਲੋਕ ਵਿਖਾਵੇ ਲਈ ਖੜ੍ਹੇ ਹੁੰਦੇ ਹਨ ਅਤੇ ਅੱਲਾਹ ਨੂੰ ਤਾਂ ਬਹੁਤ ਹੀ ਘੱਟ ਯਾਦ ਕਰਦੇ ਹਨ।
143مُّذَبْذَبِينَ بَيْنَ ذَٰلِكَ لَا إِلَىٰ هَٰؤُلَاءِ وَلَا إِلَىٰ هَٰؤُلَاءِ ۚ وَمَن يُضْلِلِ اللَّهُ فَلَن تَجِدَ لَهُ سَبِيلًا
143਼ ਇਹ ਕੁਫ਼ਰ ਅਤੇ ਈਮਾਨ ਵਿਚਾਲੇ ਡਾਵਾਂਡੋਲ ਹਨ, ਨਾ ਪੂਰੇ ਇਸ ਪਾਸੇ ਅਤੇ ਨਾ ਹੀ ਪੂਰੇ ਉਸ ਪਾਸੇ ਅਤੇ ਅੱਲਾਹ ਜਿਸ ਨੂੰ ਗੁਮਰਾਹੀ ਵਿਚ ਪਾ ਦੇਵੇ ਤੁਸੀਂ ਉਸ ਲਈ ਹੋਰ ਕੋਈ ਰਾਹ ਨਹੀਂ ਲੱਭ ਸਕਦੇ।
144يَا أَيُّهَا الَّذِينَ آمَنُوا لَا تَتَّخِذُوا الْكَافِرِينَ أَوْلِيَاءَ مِن دُونِ الْمُؤْمِنِينَ ۚ أَتُرِيدُونَ أَن تَجْعَلُوا لِلَّهِ عَلَيْكُمْ سُلْطَانًا مُّبِينًا
144਼ ਹੇ ਈਮਾਨ ਵਾਲਿਓ! ਮੋਮਿਨਾਂ ਨੂੰ ਛੱਡ ਕੇ ਕਾਫ਼ਿਰਾਂ ਨੂੰ ਅਪਣਾ ਦੋਸਤ ਨਾ ਬਣਾਓ। ਕੀ ਤੁਸੀਂ ਚਾਹੁੰਦੇ ਹੋ ਕਿ ਅੱਲਾਹ ਨੂੰ ਆਪਣੇ ਵਿਰੁੱਧ ਸਪਸ਼ਟ ਦਲੀਲ ਦੇ ਦਿਓ?
145إِنَّ الْمُنَافِقِينَ فِي الدَّرْكِ الْأَسْفَلِ مِنَ النَّارِ وَلَن تَجِدَ لَهُمْ نَصِيرًا
145਼ ਮੁਨਾਫ਼ਿਕ ਤਾਂ ਜ਼ਰੂਰ ਹੀ ਨਰਕ ਦੇ ਸਭ ਤੋਂ ਹੇਠਲੇ ਦਰਜੇ ਵਿਚ ਜਾਣਗੇ1 ਅਤੇ ਤੁਸੀਂ ਉੱਥੇ ਉਹਨਾਂ ਦਾ ਕੋਈ ਵੀ ਸਹਾਈ ਨਾ ਵੇਖੋਗੇ।
146إِلَّا الَّذِينَ تَابُوا وَأَصْلَحُوا وَاعْتَصَمُوا بِاللَّهِ وَأَخْلَصُوا دِينَهُمْ لِلَّهِ فَأُولَٰئِكَ مَعَ الْمُؤْمِنِينَ ۖ وَسَوْفَ يُؤْتِ اللَّهُ الْمُؤْمِنِينَ أَجْرًا عَظِيمًا
146਼ ਹਾਂ! ਜਿਹੜੇ (ਇਹਨਾਂ ਵਿੱਚੋ) ਤੌਬਾ ਕਰ ਲੈਣ ਅਤੇ ਆਪਣੇ ਵਤੀਰੇ ਦਾ ਸੁਧਾਰ ਕਰ ਲੈਣ ਅਤੇ ਅੱਲਾਹ ਦੇ ਲੜ ਲੱਗ ਜਾਣ ਅਤੇ ਧਰਮ ਨੂੰ ਅੱਲਾਹ ਵਾਸਤੇ ਖ਼ਾਲਸ ਕਰ ਲੈਣ, ਅਜਿਹੇ ਲੋਕ ਹੀ ਮੋਮਿਨਾਂ ਦੇ ਸਾਥੀ ਹੋਣਗੇ। ਅੱਲਾਹ ਮੋਮਿਨਾਂ ਨੂੰ ਛੇਤੀ ਹੀ ਬਹੁਤ ਵੱਡਾ ਬਦਲਾ ਦੇਵੇਗਾ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
144ਆਇਤ

ਅਨੁਵਾਦ — ਅਨ-ਨਿਸਾ 144

ਸੂਰਾ ਅਨ-ਨਿਸਾ ਆਇਤ 144 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 144਼ ਹੇ ਈਮਾਨ ਵਾਲਿਓ! ਮੋਮਿਨਾਂ ਨੂੰ ਛੱਡ ਕੇ ਕਾਫ਼ਿਰਾਂ ਨੂੰ…

ਸੂਰਾ ਆਇਤ 144/176 — ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਿਸਾ ਸੁਣੋ, ਅਨ-ਨਿਸਾ ਅਨੁਵਾਦ, ਅਨ-ਨਿਸਾ mp3, ਅਨ-ਨਿਸਾ pdf. ਆਇਤ 142–146. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers