ਅਨ-ਨਿਸਾ · 145/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
إِنَّ الْمُنَافِقِينَ فِي الدَّرْكِ الْأَسْفَلِ مِنَ النَّارِ وَلَن تَجِدَ لَهُمْ نَصِيرًا ۝١٤٥
Innal munaafiqeena fiddarkil asfali minan Naari wa lan tajjida lahum naseeraa
📖 ਪੰਜਾਬੀ ਵਿੱਚ
145਼ ਮੁਨਾਫ਼ਿਕ ਤਾਂ ਜ਼ਰੂਰ ਹੀ ਨਰਕ ਦੇ ਸਭ ਤੋਂ ਹੇਠਲੇ ਦਰਜੇ ਵਿਚ ਜਾਣਗੇ1 ਅਤੇ ਤੁਸੀਂ ਉੱਥੇ ਉਹਨਾਂ ਦਾ ਕੋਈ ਵੀ ਸਹਾਈ ਨਾ ਵੇਖੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 143-147 — ਸੂਰਾ ਅਨ-ਨਿਸਾ

143مُّذَبْذَبِينَ بَيْنَ ذَٰلِكَ لَا إِلَىٰ هَٰؤُلَاءِ وَلَا إِلَىٰ هَٰؤُلَاءِ ۚ وَمَن يُضْلِلِ اللَّهُ فَلَن تَجِدَ لَهُ سَبِيلًا
143਼ ਇਹ ਕੁਫ਼ਰ ਅਤੇ ਈਮਾਨ ਵਿਚਾਲੇ ਡਾਵਾਂਡੋਲ ਹਨ, ਨਾ ਪੂਰੇ ਇਸ ਪਾਸੇ ਅਤੇ ਨਾ ਹੀ ਪੂਰੇ ਉਸ ਪਾਸੇ ਅਤੇ ਅੱਲਾਹ ਜਿਸ ਨੂੰ ਗੁਮਰਾਹੀ ਵਿਚ ਪਾ ਦੇਵੇ ਤੁਸੀਂ ਉਸ ਲਈ ਹੋਰ ਕੋਈ ਰਾਹ ਨਹੀਂ ਲੱਭ ਸਕਦੇ।
144يَا أَيُّهَا الَّذِينَ آمَنُوا لَا تَتَّخِذُوا الْكَافِرِينَ أَوْلِيَاءَ مِن دُونِ الْمُؤْمِنِينَ ۚ أَتُرِيدُونَ أَن تَجْعَلُوا لِلَّهِ عَلَيْكُمْ سُلْطَانًا مُّبِينًا
144਼ ਹੇ ਈਮਾਨ ਵਾਲਿਓ! ਮੋਮਿਨਾਂ ਨੂੰ ਛੱਡ ਕੇ ਕਾਫ਼ਿਰਾਂ ਨੂੰ ਅਪਣਾ ਦੋਸਤ ਨਾ ਬਣਾਓ। ਕੀ ਤੁਸੀਂ ਚਾਹੁੰਦੇ ਹੋ ਕਿ ਅੱਲਾਹ ਨੂੰ ਆਪਣੇ ਵਿਰੁੱਧ ਸਪਸ਼ਟ ਦਲੀਲ ਦੇ ਦਿਓ?
145إِنَّ الْمُنَافِقِينَ فِي الدَّرْكِ الْأَسْفَلِ مِنَ النَّارِ وَلَن تَجِدَ لَهُمْ نَصِيرًا
145਼ ਮੁਨਾਫ਼ਿਕ ਤਾਂ ਜ਼ਰੂਰ ਹੀ ਨਰਕ ਦੇ ਸਭ ਤੋਂ ਹੇਠਲੇ ਦਰਜੇ ਵਿਚ ਜਾਣਗੇ1 ਅਤੇ ਤੁਸੀਂ ਉੱਥੇ ਉਹਨਾਂ ਦਾ ਕੋਈ ਵੀ ਸਹਾਈ ਨਾ ਵੇਖੋਗੇ।
146إِلَّا الَّذِينَ تَابُوا وَأَصْلَحُوا وَاعْتَصَمُوا بِاللَّهِ وَأَخْلَصُوا دِينَهُمْ لِلَّهِ فَأُولَٰئِكَ مَعَ الْمُؤْمِنِينَ ۖ وَسَوْفَ يُؤْتِ اللَّهُ الْمُؤْمِنِينَ أَجْرًا عَظِيمًا
146਼ ਹਾਂ! ਜਿਹੜੇ (ਇਹਨਾਂ ਵਿੱਚੋ) ਤੌਬਾ ਕਰ ਲੈਣ ਅਤੇ ਆਪਣੇ ਵਤੀਰੇ ਦਾ ਸੁਧਾਰ ਕਰ ਲੈਣ ਅਤੇ ਅੱਲਾਹ ਦੇ ਲੜ ਲੱਗ ਜਾਣ ਅਤੇ ਧਰਮ ਨੂੰ ਅੱਲਾਹ ਵਾਸਤੇ ਖ਼ਾਲਸ ਕਰ ਲੈਣ, ਅਜਿਹੇ ਲੋਕ ਹੀ ਮੋਮਿਨਾਂ ਦੇ ਸਾਥੀ ਹੋਣਗੇ। ਅੱਲਾਹ ਮੋਮਿਨਾਂ ਨੂੰ ਛੇਤੀ ਹੀ ਬਹੁਤ ਵੱਡਾ ਬਦਲਾ ਦੇਵੇਗਾ।
147مَّا يَفْعَلُ اللَّهُ بِعَذَابِكُمْ إِن شَكَرْتُمْ وَآمَنتُمْ ۚ وَكَانَ اللَّهُ شَاكِرًا عَلِيمًا
147਼ ਜੇ ਤੁਸੀਂ ਉਸ ਦਾ ਸ਼ੁਕਰ ਅਦਾ ਕਰਦੇ ਰਹੋ ਅਤੇ ਈਮਾਨ ਵਾਲੇ ਬਣ ਕੇ ਰਹੋ ਫੇਰ ਅੱਲਾਹ ਤੁਹਾਨੂੰ ਸਜ਼ਾ ਦੇ ਕੇ ਕੀ ਕਰੇਗਾ ? ਅੱਲਾਹ (ਤੁਹਾਡੀ) ਬਹੁਤ ਕਦਰ ਕਰਨ ਵਾਲਾ ਹੇ ਅਤੇ (ਤੁਹਾਡੇ ਸਾਰੇ ਅਮਲਾਂ ਤੇ ਇੱਛਾਵਾਂ ਦਾ) ਗਿਆਨ ਰੱਖਣ ਵਾਲਾ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
145ਆਇਤ

ਅਨੁਵਾਦ — ਅਨ-ਨਿਸਾ 145

ਸੂਰਾ ਅਨ-ਨਿਸਾ ਆਇਤ 145 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 145਼ ਮੁਨਾਫ਼ਿਕ ਤਾਂ ਜ਼ਰੂਰ ਹੀ ਨਰਕ ਦੇ ਸਭ ਤੋਂ ਹੇਠਲੇ…

ਸੂਰਾ ਆਇਤ 145/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 143–147. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers