ਅਨ-ਨਿਸਾ · 147/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
مَّا يَفْعَلُ اللَّهُ بِعَذَابِكُمْ إِن شَكَرْتُمْ وَآمَنتُمْ ۚ وَكَانَ اللَّهُ شَاكِرًا عَلِيمًا ۝١٤٧
maa yafa`lul laahu bi `azaabikum in shakartum wa aamantum; wa kaanal laahu Shaakiran `Aleema
📖 ਪੰਜਾਬੀ ਵਿੱਚ
147਼ ਜੇ ਤੁਸੀਂ ਉਸ ਦਾ ਸ਼ੁਕਰ ਅਦਾ ਕਰਦੇ ਰਹੋ ਅਤੇ ਈਮਾਨ ਵਾਲੇ ਬਣ ਕੇ ਰਹੋ ਫੇਰ ਅੱਲਾਹ ਤੁਹਾਨੂੰ ਸਜ਼ਾ ਦੇ ਕੇ ਕੀ ਕਰੇਗਾ ? ਅੱਲਾਹ (ਤੁਹਾਡੀ) ਬਹੁਤ ਕਦਰ ਕਰਨ ਵਾਲਾ ਹੇ ਅਤੇ (ਤੁਹਾਡੇ ਸਾਰੇ ਅਮਲਾਂ ਤੇ ਇੱਛਾਵਾਂ ਦਾ) ਗਿਆਨ ਰੱਖਣ ਵਾਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 145-149 — ਸੂਰਾ ਅਨ-ਨਿਸਾ

145إِنَّ الْمُنَافِقِينَ فِي الدَّرْكِ الْأَسْفَلِ مِنَ النَّارِ وَلَن تَجِدَ لَهُمْ نَصِيرًا
145਼ ਮੁਨਾਫ਼ਿਕ ਤਾਂ ਜ਼ਰੂਰ ਹੀ ਨਰਕ ਦੇ ਸਭ ਤੋਂ ਹੇਠਲੇ ਦਰਜੇ ਵਿਚ ਜਾਣਗੇ1 ਅਤੇ ਤੁਸੀਂ ਉੱਥੇ ਉਹਨਾਂ ਦਾ ਕੋਈ ਵੀ ਸਹਾਈ ਨਾ ਵੇਖੋਗੇ।
146إِلَّا الَّذِينَ تَابُوا وَأَصْلَحُوا وَاعْتَصَمُوا بِاللَّهِ وَأَخْلَصُوا دِينَهُمْ لِلَّهِ فَأُولَٰئِكَ مَعَ الْمُؤْمِنِينَ ۖ وَسَوْفَ يُؤْتِ اللَّهُ الْمُؤْمِنِينَ أَجْرًا عَظِيمًا
146਼ ਹਾਂ! ਜਿਹੜੇ (ਇਹਨਾਂ ਵਿੱਚੋ) ਤੌਬਾ ਕਰ ਲੈਣ ਅਤੇ ਆਪਣੇ ਵਤੀਰੇ ਦਾ ਸੁਧਾਰ ਕਰ ਲੈਣ ਅਤੇ ਅੱਲਾਹ ਦੇ ਲੜ ਲੱਗ ਜਾਣ ਅਤੇ ਧਰਮ ਨੂੰ ਅੱਲਾਹ ਵਾਸਤੇ ਖ਼ਾਲਸ ਕਰ ਲੈਣ, ਅਜਿਹੇ ਲੋਕ ਹੀ ਮੋਮਿਨਾਂ ਦੇ ਸਾਥੀ ਹੋਣਗੇ। ਅੱਲਾਹ ਮੋਮਿਨਾਂ ਨੂੰ ਛੇਤੀ ਹੀ ਬਹੁਤ ਵੱਡਾ ਬਦਲਾ ਦੇਵੇਗਾ।
147مَّا يَفْعَلُ اللَّهُ بِعَذَابِكُمْ إِن شَكَرْتُمْ وَآمَنتُمْ ۚ وَكَانَ اللَّهُ شَاكِرًا عَلِيمًا
147਼ ਜੇ ਤੁਸੀਂ ਉਸ ਦਾ ਸ਼ੁਕਰ ਅਦਾ ਕਰਦੇ ਰਹੋ ਅਤੇ ਈਮਾਨ ਵਾਲੇ ਬਣ ਕੇ ਰਹੋ ਫੇਰ ਅੱਲਾਹ ਤੁਹਾਨੂੰ ਸਜ਼ਾ ਦੇ ਕੇ ਕੀ ਕਰੇਗਾ ? ਅੱਲਾਹ (ਤੁਹਾਡੀ) ਬਹੁਤ ਕਦਰ ਕਰਨ ਵਾਲਾ ਹੇ ਅਤੇ (ਤੁਹਾਡੇ ਸਾਰੇ ਅਮਲਾਂ ਤੇ ਇੱਛਾਵਾਂ ਦਾ) ਗਿਆਨ ਰੱਖਣ ਵਾਲਾ ਹੇ।
148۞ لَّا يُحِبُّ اللَّهُ الْجَهْرَ بِالسُّوءِ مِنَ الْقَوْلِ إِلَّا مَن ظُلِمَ ۚ وَكَانَ اللَّهُ سَمِيعًا عَلِيمًا
148਼ ਕਿਸੇ ਦੀ ਬੁਰਾਈ ਨੂੰ ਉੱਚੀ ਅਵਾਜ਼ ਨਾਲ ਬਿਆਨ (ਭਾਵ ਚਰਚਾ) ਕਰਨ ਨੂੰ ਅੱਲਾਹ ਪਸੰਦ ਨਹੀਂ ਕਰਦਾ, ਹਾਂ ਜੇ ਕਿਸੇ ’ਤੇ ਜ਼ੁਲਮ ਹੋਇਆ ਹੇ (ਉਸ ਨੂੰ ਇਜਾਜ਼ਤ ਹੇ) ਅਤੇ ਅੱਲਾਹ ਹਰ ਗੱਲ ਨੂੰ ਚੰਗੀ ਤਰ੍ਹਾਂ ਸੁਣਦਾ ਅਤੇ ਜਾਣਦਾ ਹੇ।
149إِن تُبْدُوا خَيْرًا أَوْ تُخْفُوهُ أَوْ تَعْفُوا عَن سُوءٍ فَإِنَّ اللَّهَ كَانَ عَفُوًّا قَدِيرًا
149਼ ਜੇ ਤੁਸੀਂ ਕਿਸੇ ਨੇਕੀ ਦੇ ਕੰਮ ਨੂੰ ਭਾਵੇਂ ਖੁੱਲ੍ਹੇ ਆਮ ਕਰੋ ਜਾਂ ਲੁਕ ਛੁਪ ਕੇ ਕਰੋ ਜਾਂ ਕਿਸੇ ਵੱਲੋਂ ਕੀਤੀ ਹੋਈ ਵਧੀਕੀ ਨੂੰ ਮੁਆਫ਼ ਕਰ ਦੇਵੋ ਤਾਂ ਅੱਲਾਹ ਵੀ ਬਹੁਤ ਵੱਡਾ ਬਖ਼ਸ਼ਣਹਾਰ ਹੇ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
147ਆਇਤ

ਅਨੁਵਾਦ — ਅਨ-ਨਿਸਾ 147

ਸੂਰਾ ਅਨ-ਨਿਸਾ ਆਇਤ 147 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 147਼ ਜੇ ਤੁਸੀਂ ਉਸ ਦਾ ਸ਼ੁਕਰ ਅਦਾ ਕਰਦੇ ਰਹੋ ਅਤੇ…

ਸੂਰਾ ਆਇਤ 147/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 145–149. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers