ਅਨ-ਨਿਸਾ · 149/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
إِن تُبْدُوا خَيْرًا أَوْ تُخْفُوهُ أَوْ تَعْفُوا عَن سُوءٍ فَإِنَّ اللَّهَ كَانَ عَفُوًّا قَدِيرًا ۝١٤٩
in tubdoo khairann aw tukhfoohu aw ta`foo `an sooo`in fa innal laaha kaana `afuwwan Qadeeraa
📖 ਪੰਜਾਬੀ ਵਿੱਚ
149਼ ਜੇ ਤੁਸੀਂ ਕਿਸੇ ਨੇਕੀ ਦੇ ਕੰਮ ਨੂੰ ਭਾਵੇਂ ਖੁੱਲ੍ਹੇ ਆਮ ਕਰੋ ਜਾਂ ਲੁਕ ਛੁਪ ਕੇ ਕਰੋ ਜਾਂ ਕਿਸੇ ਵੱਲੋਂ ਕੀਤੀ ਹੋਈ ਵਧੀਕੀ ਨੂੰ ਮੁਆਫ਼ ਕਰ ਦੇਵੋ ਤਾਂ ਅੱਲਾਹ ਵੀ ਬਹੁਤ ਵੱਡਾ ਬਖ਼ਸ਼ਣਹਾਰ ਹੇ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 147-151 — ਸੂਰਾ ਅਨ-ਨਿਸਾ

147مَّا يَفْعَلُ اللَّهُ بِعَذَابِكُمْ إِن شَكَرْتُمْ وَآمَنتُمْ ۚ وَكَانَ اللَّهُ شَاكِرًا عَلِيمًا
147਼ ਜੇ ਤੁਸੀਂ ਉਸ ਦਾ ਸ਼ੁਕਰ ਅਦਾ ਕਰਦੇ ਰਹੋ ਅਤੇ ਈਮਾਨ ਵਾਲੇ ਬਣ ਕੇ ਰਹੋ ਫੇਰ ਅੱਲਾਹ ਤੁਹਾਨੂੰ ਸਜ਼ਾ ਦੇ ਕੇ ਕੀ ਕਰੇਗਾ ? ਅੱਲਾਹ (ਤੁਹਾਡੀ) ਬਹੁਤ ਕਦਰ ਕਰਨ ਵਾਲਾ ਹੇ ਅਤੇ (ਤੁਹਾਡੇ ਸਾਰੇ ਅਮਲਾਂ ਤੇ ਇੱਛਾਵਾਂ ਦਾ) ਗਿਆਨ ਰੱਖਣ ਵਾਲਾ ਹੇ।
148۞ لَّا يُحِبُّ اللَّهُ الْجَهْرَ بِالسُّوءِ مِنَ الْقَوْلِ إِلَّا مَن ظُلِمَ ۚ وَكَانَ اللَّهُ سَمِيعًا عَلِيمًا
148਼ ਕਿਸੇ ਦੀ ਬੁਰਾਈ ਨੂੰ ਉੱਚੀ ਅਵਾਜ਼ ਨਾਲ ਬਿਆਨ (ਭਾਵ ਚਰਚਾ) ਕਰਨ ਨੂੰ ਅੱਲਾਹ ਪਸੰਦ ਨਹੀਂ ਕਰਦਾ, ਹਾਂ ਜੇ ਕਿਸੇ ’ਤੇ ਜ਼ੁਲਮ ਹੋਇਆ ਹੇ (ਉਸ ਨੂੰ ਇਜਾਜ਼ਤ ਹੇ) ਅਤੇ ਅੱਲਾਹ ਹਰ ਗੱਲ ਨੂੰ ਚੰਗੀ ਤਰ੍ਹਾਂ ਸੁਣਦਾ ਅਤੇ ਜਾਣਦਾ ਹੇ।
149إِن تُبْدُوا خَيْرًا أَوْ تُخْفُوهُ أَوْ تَعْفُوا عَن سُوءٍ فَإِنَّ اللَّهَ كَانَ عَفُوًّا قَدِيرًا
149਼ ਜੇ ਤੁਸੀਂ ਕਿਸੇ ਨੇਕੀ ਦੇ ਕੰਮ ਨੂੰ ਭਾਵੇਂ ਖੁੱਲ੍ਹੇ ਆਮ ਕਰੋ ਜਾਂ ਲੁਕ ਛੁਪ ਕੇ ਕਰੋ ਜਾਂ ਕਿਸੇ ਵੱਲੋਂ ਕੀਤੀ ਹੋਈ ਵਧੀਕੀ ਨੂੰ ਮੁਆਫ਼ ਕਰ ਦੇਵੋ ਤਾਂ ਅੱਲਾਹ ਵੀ ਬਹੁਤ ਵੱਡਾ ਬਖ਼ਸ਼ਣਹਾਰ ਹੇ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੇ।
150إِنَّ الَّذِينَ يَكْفُرُونَ بِاللَّهِ وَرُسُلِهِ وَيُرِيدُونَ أَن يُفَرِّقُوا بَيْنَ اللَّهِ وَرُسُلِهِ وَيَقُولُونَ نُؤْمِنُ بِبَعْضٍ وَنَكْفُرُ بِبَعْضٍ وَيُرِيدُونَ أَن يَتَّخِذُوا بَيْنَ ذَٰلِكَ سَبِيلًا
150਼ ਜਿਹੜੇ ਲੋਕੀ ਅੱਲਾਹ ਅਤੇ ਉਸ ਦੇ ਪੈਗ਼ੰਬਰਾਂ ਦਾ ਇਨਕਾਰ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਉਹ ਅੱਲਾਹ ਅਤੇ ਉਸ ਦੇ ਰਸੂਲਾਂ ਵਿਚਕਾਰ ਵਿਤਕਰਾ ਕਰਨ, ਉਹ ਇਹ ਕਹਿੰਦੇ ਹਨ “ਕੁੱਝ ਨਬੀਆਂ ਉੱਤੇ ਤਾਂ ਸਾਡਾ ਈਮਾਨ ਹੇ ਅਤੇ ਕੁੱਝ ’ਤੇ ਨਹੀਂ” ਅਤੇ ਚਾਹੁੰਦੇ ਹਨ ਕਿ ਕੁਫ਼ਰ ਅਤੇ ਈਮਾਨ ਦੇ ਵਿਚਕਾਰ ਇਕ ਰਸਤਾ ਕੱਢੀਏ।
151أُولَٰئِكَ هُمُ الْكَافِرُونَ حَقًّا ۚ وَأَعْتَدْنَا لِلْكَافِرِينَ عَذَابًا مُّهِينًا
151਼ ਸੱਚ ਜਾਣੋ ਕਿ ਇਹ ਸਾਰੇ ਲੋਕ ਅਸਲੀ ਕਾਫ਼ਿਰ ਹਨ ਅਤੇ ਕਾਫ਼ਿਰਾਂ ਲਈ ਅਸੀਂ ਜ਼ਲੀਲ ਕਰਨ ਵਾਲੀ ਸਜ਼ਾ ਤਿਆਰ ਕੀਤੀ ਹੋਈ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
149ਆਇਤ

ਅਨੁਵਾਦ — ਅਨ-ਨਿਸਾ 149

ਸੂਰਾ ਅਨ-ਨਿਸਾ ਆਇਤ 149 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 149਼ ਜੇ ਤੁਸੀਂ ਕਿਸੇ ਨੇਕੀ ਦੇ ਕੰਮ ਨੂੰ ਭਾਵੇਂ ਖੁੱਲ੍ਹੇ…

ਸੂਰਾ ਆਇਤ 149/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 147–151. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers